ਏਸ਼ੀਆ ਹਾਕੀ ਕੱਪ: ਸੈਮੀਫਾਈਨਲ ਤਕ ਅੱਪੜੀਆਂ ਭਾਰਤੀ ਮੁਟਿਆਰਾਂ

By: ਰਵੀ ਇੰਦਰ ਸਿੰਘ | | Last Updated: Thursday, 2 November 2017 7:42 PM
ਏਸ਼ੀਆ ਹਾਕੀ ਕੱਪ: ਸੈਮੀਫਾਈਨਲ ਤਕ ਅੱਪੜੀਆਂ ਭਾਰਤੀ ਮੁਟਿਆਰਾਂ

ਗੁਰਜੀਤ ਕੌਰ ਦੀ ਹੈਟ੍ਰਿਕ ਸਦਕਾ ਭਾਰਤ ਨੇ ਮਹਿਲਾ ਹਾਕੀ ਏਸ਼ੀਆ ਕੱਪ ਦੇ ਸੈਮੀਫਾਈਨਲ ‘ਚ ਆਪਣੀ ਜਗ੍ਹਾ ਬਣਾ ਲਈ ਹੈ। ਕੁਆਟਰ ਫਾਈਨਲ ਮੁਕਾਬਲੇ ‘ਚ ਭਾਰਤੀ ਮਹਿਲਾਵਾਂ ਨੇ ਕਜ਼ਾਕਿਸਤਾਨ ਨੂੰ 7-1 ਗੋਲਾਂ ਨਾਲ ਕਰਾਰੀ ਮਾਤ ਦਿੱਤੀ ਹੈ।

 

ਮੈਚ ਦੇ ਦੂਜੇ ਮਿੰਟ ‘ਚ ਇੱਕ ਗੋਲ ਨਾਲ ਪਛੜਨ ਤੋਂ ਬਾਅਦ ਭਾਰਤ ਨੇ ਜ਼ੋਰਦਾਰ ਵਾਪਸੀ ਕੀਤੀ ਤੇ ਕਜ਼ਾਕਿਸਤਾਨ ਨੂੰ ਮੁੜ ਗੋਲ ਕਰਨ ਦਾ ਇੱਕ ਵੀ ਮੌਕਾ ਨਹੀਂ ਦਿੱਤਾ।

 

ਭਾਰਤ ਦੀ ਹਰਫਨਮੌਲਾ ਖਿਡਾਰਨ ਗੁਰਜੀਤ ਕੌਰ ਨੇ ਤਿੰਨ ਗੋਲ ਦਾਗੇ। ਉਸ ਨੇ ਕਜ਼ਾਕਿਸਤਾਨ ਵੱਲੋਂ ਕੀਤੇ ਦੂਜੇ ਮਿੰਟ ਵਾਲੇ ਗੋਲ ਦਾ ਜਵਾਬ ਚਾਰ ਮਿੰਟਾਂ ਬਾਅਦ ਹੀ ਗੋਲ ਕਰ ਦੇ ਦਿੱਤਾ ਤੇ ਮੈਚ 1-1 ਦੀ ਬਰਾਬਰੀ ‘ਤੇ ਲਿਆਂਦਾ। ਇਸ ਉਪਰੰਤ ਦੂਜਾ ਗੋਲ ਦੀਪ ਗ੍ਰੇਸ ਇੱਕਾ ਨੇ ਦੂਜੇ ਕਵਾਰਟਰ ‘ਚ ਮਿਲੇ ਪੈਨਲਟੀ ਕਾਰਨਰ ਜ਼ਰੀਏ ਕੀਤਾ।

 

ਭਾਰਤੀ ਟੀਮ ਨੇ ਇੱਕ ਤੋਂ ਬਾਅਦ ਇੱਕ 7 ਗੋਲ ਕੀਤੇ। ਗੁਰਜੀਤ ਕੌਰ ਤੋਂ ਬਿਨ੍ਹਾਂ ਦੀਪ ਗ੍ਰੇਸ ਇੱਕਾ ਤੇ ਨਵਨੀਤ ਕੌਰ ਨੇ ਵੀ 2-2 ਕਰ ਮੈਚ ਭਾਰਤ ਦੀ ਝੋਲੀ ‘ਚ ਪਾਏ। ਹੁਣ ਤੱਕ ਹਰ ਮੈਚ ਜਿੱਤਣ ਵਾਲੀ ਭਾਰਤੀ ਟੀਮ ਮਹਿਲਾ ਏਸ਼ੀਆ ਕੱਪ ਦਾ ਖਿਤਾਬ ਹਾਸਲ ਕਰਨ ਤੋਂ ਮਹਿਜ਼ ਦੋ ਕਦਮ ਦੂਰ ਹੈ।

First Published: Thursday, 2 November 2017 7:40 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ