ਏਸ਼ੀਆ ਕੱਪ ਜਿੱਤ ਕੇ ਵਤਨ ਪਰਤੀ ਹਾਕੀ ਟੀਮ

By: ਏਬੀਪੀ ਸਾਂਝਾ | | Last Updated: Monday, 23 October 2017 6:54 PM
ਏਸ਼ੀਆ ਕੱਪ ਜਿੱਤ ਕੇ ਵਤਨ ਪਰਤੀ ਹਾਕੀ ਟੀਮ

ਨਵੀਂ ਦਿੱਲੀ: ਏਸ਼ੀਆ ਕੱਪ ‘ਚ ਚੈਂਪੀਅਨ ਬਣਨ ਤੋਂ ਬਾਅਦ ਭਾਰਤੀ ਟੀਮ ਵਾਪਸ ਦੇਸ਼ ਪਰਤ ਆਈ ਹੈ। ਦੇਸ਼ ਪਰਤਣ ਮੌਕੇ ਭਾਰਤੀ ਟੀਮ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਟੀਮ ਦਾ ਸਵਾਗਤ ਕਰਨ ‘ਤੇ ਧੰਨਵਾਦ ਕੀਤਾ।

 

 

 

ਭਾਰਤੀ ਟੀਮ ਨੇ ਫਾਈਨਲ ‘ਚ ਮਲੇਸ਼ੀਆ ਨੂੰ 2-1 ਗੋਲਾਂ ਦੇ ਅੰਤਰ ਨਾਲ ਹਰਾ ਕੇ ਤੀਜੀ ਵਾਰ ਖਿਤਾਬ ‘ਤੇ ਕਬਜ਼ਾ ਕੀਤਾ ਸੀ। ਭਾਰਤ ਨੂੰ ਇਹ ਮਾਣ 10 ਸਾਲ ਬਾਅਦ ਹਾਸਲ ਹੋਇਆ ਹੈ। ਭਾਰਤ ਨੇ ਬੰਗਲਾਦੇਸ਼ ‘ਚ ਖੇਡੇ ਗਏ ਹੀਰੋ ਹਾਕੀ ਏਸ਼ੀਆ ਕੱਪ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

 

 

 

ਟੂਰਨਾਮੈਂਟ ਦੇ ਸਾਰੇ ਮੈਚ ਜਿੱਤੇ ਤੇ ਸਿਰਫ਼ ਕੋਰੀਆ ਨਾਲ ਇੱਕ ਮੈਚ ਡਰਾਅ ਖੇਡਿਆ। ਮਨਪ੍ਰੀਤ ਦੀ ਅਗਵਾਈ ਵਾਲੀ ਟੀਮ ਨੇ ਆਪਣੇ ਰਵਾਇਤੀ ਵਿਰੋਧੀ ਪਾਕਿਸਾਤਨ ਨੂੰ ਟੂਰਨਾਮੈਂਟ ‘ਚ ਦੋ ਵਾਰ ਮਾਤ ਦਿੱਤੀ। ਟੀਮ ਦੇ ਸਾਰੇ ਖਿਡਾਰੀਆਂ ਨੇ ਲਾਜਵਾਬ ਖੇਡ ਦਾ ਪ੍ਰਦਰਸ਼ਨ ਕਰ ਏਸ਼ੀਆਂ ਦੀ ਬਾਦਸ਼ਾਹਤ ਕਾਇਮ ਕੀਤੀ।

First Published: Monday, 23 October 2017 6:54 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ