ਇੰਗਲੈਂਡ ਹੱਥੋਂ ਹਾਰੀ ਭਾਰਤੀ ਮਹਿਲਾ ਟੀਮ

By: harpinder | | Last Updated: Sunday, 23 July 2017 10:25 PM
ਇੰਗਲੈਂਡ ਹੱਥੋਂ ਹਾਰੀ ਭਾਰਤੀ ਮਹਿਲਾ ਟੀਮ

ਲੰਡਨ – ਮਹਿਲਾ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਇੰਗਲੈਂਡ ਦੀ ਟੀਮ ਨੇ ਭਾਰਤੀ ਟੀਮ ਨੂੰ 9 ਦੌੜਾਂ ਨਾਲ ਹਰਾ ਦਿੱਤਾ। ਜਿਸ ਨਾਲ ਭਾਰਤ ਦਾ ਵਿਸ਼ਵ ਕੱਪ ਜਿੱਤਣ ਦਾ ਸੁਪਨਾ ਟੁੱਟ ਗਿਆ ਹੈ। ਭਾਵੇਂ ਹੀ ਭਾਰਤੀ ਟੀਮ ਮੈਚ ਹਾਰ ਗਈ ਹੈ ਪਰ ਉਸ ਨੇ ਆਪਣੀ ਖੇਡ ਦੇ ਦਮ ‘ਤੇ ਸਭ ਦਾ ਦਿਲ ਜਿੱਤ ਲਿਆ ਹੈ। ਇੰਗਲੈਂਡ ਨੇ ਭਾਰਤ ਨੂੰ 229 ਦੌੜਾਂ ਦਾ ਟੀਚਾ ਦਿੱਤਾ ਸੀ। ਜਿਸ ਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ 48.4 ਓਵਰਾਂ ‘ਚ 219 ਦੌੜਾਂ ‘ਤੇ ਸਿਮਟ ਗਈ।
ਇਸ ਤੋਂ ਪਹਿਲਾ 2005 ਦੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਵੀ ਭਾਰਤੀ ਟੀਮ ਅਸਟਰੇਲੀਆਂ ਤੋਂ ਹਾਰ ਗਈ ਸੀ।ਇਸ ਵਾਰ ਵਿਸ਼ਵ ਕੱਪ ਜਿੱਤਣ ਦਾ ਭਾਰਤੀ ਟੀਮ ਤੋਂ ਮੌਕਾ ਸੀ। ਜਿਸ ਨੂੰ ਭਾਰਤੀ ਟੀਮ ਨੇ ਗਵਾ ਦਿੱਤਾ ਹੈ।

First Published: Sunday, 23 July 2017 10:21 PM

Related Stories

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ

85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ
85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ

ਕੋਲੰਬੋ: ਭਾਰਤ ਟੀਮ ਨੇ ਸ਼੍ਰੀਲੰਕਾ ਨੂੰ 3-0 ਨਾਲ ਟੈਸਟ ਸੀਰਜ ਹਰਾ ਦਿੱਤੀ। ਇਹ 85 ਸਾਲ

ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ
ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ

ਕੈਂਡੀ: ਸ਼੍ਰੀਲੰਕਾ ਵਿਰੁੱਧ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਲੜੀ ਦੇ ਆਖਰੀ ਮੈਚ ਦੇ

IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ
IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ

ਕੈਂਡੀ: ਸਲਾਮੀ ਜੋੜੀ ਸ਼ਿਖਰ ਧਵਨ ਅਤੇ ਲੋਕੇਸ਼ ਰਾਹੁਲ ਦੀ ਸ਼ਾਨਦਾਰ ਸਾਂਝੇਦਾਰੀ ਦੇ

ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ
ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ

ਚੰਡੀਗੜ੍ਹ: ਦਵਿੰਦਰ ਸਿੰਘ ਕੰਗ ਉਹ ਅਥਲੀਟ ਹੈ ਜੋ ਵਿਸ਼ਵ ਚੈਂਪੀਅਨਸ਼ਿਪ ਨੇਜਾ ਸੁੱਟਣ