ਭਾਰਤ ਨੇ ਨਿਊਜ਼ੀਲੈਂਡ ਸਾਹਮਣੇ ਖੜ੍ਹਾ ਕੀਤਾ ਦੌੜਾਂ ਦਾ ਪਹਾੜ

By: ਏਬੀਪੀ ਸਾਂਝਾ | | Last Updated: Sunday, 29 October 2017 6:00 PM
ਭਾਰਤ ਨੇ ਨਿਊਜ਼ੀਲੈਂਡ ਸਾਹਮਣੇ ਖੜ੍ਹਾ ਕੀਤਾ ਦੌੜਾਂ ਦਾ ਪਹਾੜ

ਕਾਨਪੁਰ: ਫੈਸਲਾਕੁਨ ਮੁਕਾਬਲੇ ‘ਚ ਭਾਰਤ ਨੇ ਸ਼ਾਨਦਾਰ ਬੱਲੇਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਨਿਊਜ਼ੀਲੈਂਡ ਸਾਹਮਣੇ 338 ਦੌੜਾਂ ਦਾ ਟੀਚਾ ਰੱਖਿਆ ਹੈ। ਨਿਊਜ਼ੀਲੈਂਡ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਸਹੀ ਸਾਬਤ ਨਹੀਂ ਹੋਇਆ।

 

 

 

ਭਾਰਤ ਨੂੰ ਸ਼ਿਪਰ ਧਵਨ (14) ਦੇ ਰੂਪ ‘ਚ ਜਲਦੀ ਝਟਕਾ ਲੱਗਣ ਤੋਂ ਬਾਅਦ ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਨੇ ਲਾਜਵਾਬ ਬੱਲੇਬਾਜ਼ੀ ਕਰਦਿਆਂ 229 ਦੌੜਾਂ ਦੀ ਸਾਂਝੇਦਾਰੀ ਕੀਤੀ। ਰੋਹਿਤ ਸ਼ਰਮਾ ਨੇ ਕਰੀਆਰ ਦਾ 15ਵਾਂ ਸੈਂਕੜਾ ਜੜਦਿਆਂ 138 ਗੇਂਦਾਂ ‘ਤੇ 147 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ।

 

 

 

ਕਪਤਾਨ ਵਿਰਾਟ ਕੋਹਲੀ ਨੇ ਪਾਰੀ ‘ਚ 83 ਦੌੜਾਂ ਬਣਾਉਂਦੇ ਹੀ ਦੱਖਣੀ ਅਫਰੀਕੀ ਬੱਲੇਬਾਜ਼ ਏਬੀ ਡੀਵੀਅਰਜ਼ ਦਾ 9000 ਦੌੜਾਂ ਬਣਾਉਣ ਦੇ ਰਿਕਾਰਡ ਨੂੰ ਤੋੜਿਆ। ਉਹ ਅਜਿਹਾ ਕਰ ਸਭ ਤੋਂ ਤੇਜ਼ 9000 ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ। ਫਿਰ ਕਰੀਅਰ ਦਾ 32ਵਾਂ ਸੈਂਕੜਾ ਪੂਰਾ ਕੀਤਾ। ਕੋਹਲੀ ਨੇ 106 ਗੇਂਦਾਂ ‘ਤੇ 113 ਦੌੜਾਂ ਦੀ ਲਾਜਵਾਬ ਪਾਰੀ ਖੇਡੀ। ਭਾਰਤ ਨੂੰ ਲੜੀ ‘ਤੇ ਕਬਜ਼ਾ ਕਰਨ ਲਈ ਮੈਚ ਹਰ ਹਾਲਤ ‘ਚ ਜਿੱਤਣਾ ਜ਼ਰੂਰੀ ਹੈ।

First Published: Sunday, 29 October 2017 6:00 PM

Related Stories

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ

10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ
10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ

ਨਵੀਂ ਦਿੱਲੀ: ਭਾਰਤੀ ਟੀਮ ਦੇ ਸਭ ਤੋਂ ਸਫ਼ਲ ਕਪਤਾਨ ‘ਚੋਂ ਇਕ ਮਹਿੰਦਰ ਸਿੰਘ ਧੋਨੀ

ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ
ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ

ਕੋਲਕਾਤਾ: ਤੀਜੇ ਦਿਨ ਪਹਿਲੇ ਸੈਸ਼ਨ ਦੇ ਖ਼ਤਮ ਹੋਣ ਤੋਂ ਠੀਕ ਪਹਿਲਾਂ ਭਾਰਤ ਦੀ ਪਾਰੀ 172

ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?
ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?

ਨਵੀਂ ਦਿੱਲੀ: ਭਾਰਤ ਦੇ ਅਨੁਭਵੀ ਮਿਡਫੀਲਡਰ ਸਰਦਾਰ ਸਿੰਘ ਨੂੰ ਅਗਲੇ ਮਹੀਨੇ