ਭਾਰਤ ਟੀਮ ਲਈ ਕਰੋ ਜਾਂ ਮਰੋ ਦੀ ਹਾਲਤ

By: ਏਬੀਪੀ ਸਾਂਝਾ | | Last Updated: Wednesday, 25 October 2017 11:57 AM
ਭਾਰਤ ਟੀਮ ਲਈ ਕਰੋ ਜਾਂ ਮਰੋ ਦੀ ਹਾਲਤ

 

ਪੁਣੇ: ਭਾਰਤ ਤੇ ਨਿਊਜੀਲੈਂਡ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ ਅੱਜ ਖੇਡਿਆ ਜਾਵੇਗਾ। ਮੈਚ ਪੁਣੇ ਦੇ ਐਮਸੀਏ ਸਟੇਡੀਅਮ ‘ਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਪਹਿਲਾ ਮੈਚ 6 ਵਿਕਟਾਂ ਨਾਲ ਹਾਰਨ ਵਾਲੀ ਭਾਰਤੀ ਟੀਮ ਲਈ ਦੂਜਾ ਮੈਚ ਕਰੋ ਜਾਂ ਮਰੋ ਦੀ ਜੰਗ ਤੋਂ ਘੱਟ ਨਹੀਂ ਹੋਵੇਗਾ।

 

 

 

ਭਾਰਤੀ ਟੀਮ ਨੂੰ ਤਿੰਨ ਮੈਚਾਂ ਦੀ ਲੜੀ ‘ਚ ਬਣੇ ਰਹਿਣ ਲਈ ਆਤਮਵਿਸ਼ਵਾਸ ਨਾਲ ਭਰੀ ਨਿਊਜ਼ੀਲੈਂਡ ਦੀ ਟੀਮ ਨੂੰ ਹਰ ਹਾਲ ‘ਚ ਹਰਾਉਣਾ ਪਵੇਗਾ। ਘਰੇਲੂ ਮੈਦਾਨਾਂ ‘ਤੇ ਚੰਗਾ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਅਜਿਹੇ ਹਾਲਾਤ ਦਾ ਸਾਹਮਣਾ ਘੱਟ ਹੀ ਕਰਨਾ ਪੈਂਦਾ ਹੈ ਜਦੋਂ ਉਸ ਨੂੰ ਸੀਰੀਜ਼ ਬਚਾਉਣ ਲਈ ਕਰੋ ਜਾਂ ਮਰੋ ਦਾ ਮੁਕਾਬਲਾ ਖੇਡਣਾ ਹੋਵੇ।

 

 

 

ਪਿਛਲੇ ਮੈਚ ‘ਚ ਸੈਂਕੜਾ ਬਣਾ ਕੇ ਰਿੱਕੀ ਪੌਟਿੰਗ ਦੇ ਸੈਂਕੜਿਆਂ ਦੇ ਰਿਕਾਰਡ ਨੂੰ ਤੋੜਨ ਵਾਲੇ ਭਾਰਤੀ ਕਪਤਾਨ ਵਿਰਾਟ ਕੋਹਲੀ ਤੋਂ ਇੱਕ ਵਾਰ ਫਿਰ ਚੰਗੀ ਪਾਰੀ ਦੀ ਉਮੀਦ ਹੋਵੇਗੀ।

First Published: Wednesday, 25 October 2017 11:57 AM

Related Stories

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ

10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ
10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ

ਨਵੀਂ ਦਿੱਲੀ: ਭਾਰਤੀ ਟੀਮ ਦੇ ਸਭ ਤੋਂ ਸਫ਼ਲ ਕਪਤਾਨ ‘ਚੋਂ ਇਕ ਮਹਿੰਦਰ ਸਿੰਘ ਧੋਨੀ

ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ
ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ

ਕੋਲਕਾਤਾ: ਤੀਜੇ ਦਿਨ ਪਹਿਲੇ ਸੈਸ਼ਨ ਦੇ ਖ਼ਤਮ ਹੋਣ ਤੋਂ ਠੀਕ ਪਹਿਲਾਂ ਭਾਰਤ ਦੀ ਪਾਰੀ 172

ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?
ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?

ਨਵੀਂ ਦਿੱਲੀ: ਭਾਰਤ ਦੇ ਅਨੁਭਵੀ ਮਿਡਫੀਲਡਰ ਸਰਦਾਰ ਸਿੰਘ ਨੂੰ ਅਗਲੇ ਮਹੀਨੇ