ਭਾਰਤੀ ਕ੍ਰਿਕਟ 'ਤੇ ਲੱਗਿਆ ਹੋਰ ਦਾਗ, ਕਿਉਰੇਟਰ ਸਸਪੈਂਡ

By: ਏਬੀਪੀ ਸਾਂਝਾ | | Last Updated: Wednesday, 25 October 2017 12:40 PM
ਭਾਰਤੀ ਕ੍ਰਿਕਟ 'ਤੇ ਲੱਗਿਆ ਹੋਰ ਦਾਗ, ਕਿਉਰੇਟਰ ਸਸਪੈਂਡ

ਪੁਣੇ: ਭਾਰਤ-ਨਿਊਜ਼ੀਲੈਂਡ ਵਿਚਕਾਰ ਪੁਣੇ ‘ਚ ਹੋਣ ਵਾਲਾ ਦੂਜਾ ਮੈਚ ‘ਤੇ ਰੱਦ ਨਹੀਂ ਹੋਵੇਗਾ। ਬੀਸੀਸੀਆਈ ਦੇ ਪਿਚ ਕਿਊਰੇਟਰ ਨੇ ਮੁਆਇਨਾ ਕਰਨ ਤੋਂ ਬਾਅਦ ਪਿਚ ਨੂੰ ਸਹੀ ਪਾਇਆ ਹੈ। ਦਰਅਸਲ ਇੰਡੀਆ ਟੁਡੇ ਗਰੁੱਪ ਨੇ ਮੈਚ ਤੋਂ ਪਹਿਲਾਂ ਸਟਿੰਗ ਆਪਰੇਸ਼ਨ ਕੀਤਾ। ਇਸ ‘ਚ ਸਟੋਰੀਆ ਤੇ ਬੁਕੀ ਬਣ ਕੇ ਰਿਪੋਰਟਰ ਨੇ ਪੁਣੇ ਕ੍ਰਿਕਟ ਸਟੇਡੀਅਮ ਦੇ ਪਿਚ ਕਿਉਰੇਟਰ ਨੂੰ ਪਿਚ ਨਾਲ ਛੇੜਛਾੜ ਕਰਨ ਲਈ ਆਫ਼ਰ ਦਿੱਤਾ। ਇਸ ਨੂੰ ਪਾਂਡੁਰੰਗ ਸਲਗਾਂਵਕਰ ਨਾਮ ਦੇ ਕਿਉਰੇਟਰ ਨੇ ਸਵੀਕਾਰ ਕਰ ਲਿਆ।

 

 

ਸਟਿੰਗ ‘ਚ ਰਿਪੋਰਟਰ ਪਿਚ ਬਦਲਣ ਦੀ ਗੱਲ ਕਰਨ ਦੇ ਨਾਲ-ਨਾਲ ਪੈਸੇ ਦੇ ਲੈਣ-ਦੇਣ ਦਾ ਜ਼ਿਕਰ ਕਰਦਾ ਹੈ। ਇਹ ਖੁਲਾਸਾ ਹੋਣ ਤੋਂ ਬਾਅਦ ਪਾਂਡੁਰੰਗ ਨੂੰ ਬੀਸੀਸੀਆਈ ਤੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਨੇ ਸਸਪੈਂਡ ਕਰ ਦਿੱਤਾ ਹੈ। ਇਹ ਓਹੀ ਪਿਚ ਹੈ ਜਿਸ ਨੂੰ ਇਸ ਸਾਲ ਆਈਸੀਸੀ ਨੇ ਭਾਰਤ-ਆਸਟ੍ਰੇਲੀਆ ਟੈਸਟ ਮੈਚ ਤੋਂ ਬਾਅਦ ‘ਖਰਾਬ’ ਕਰਾਰ ਦਿੱਤਾ ਸੀ।

First Published: Wednesday, 25 October 2017 12:40 PM

Related Stories

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ

10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ
10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ

ਨਵੀਂ ਦਿੱਲੀ: ਭਾਰਤੀ ਟੀਮ ਦੇ ਸਭ ਤੋਂ ਸਫ਼ਲ ਕਪਤਾਨ ‘ਚੋਂ ਇਕ ਮਹਿੰਦਰ ਸਿੰਘ ਧੋਨੀ

ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ
ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ

ਕੋਲਕਾਤਾ: ਤੀਜੇ ਦਿਨ ਪਹਿਲੇ ਸੈਸ਼ਨ ਦੇ ਖ਼ਤਮ ਹੋਣ ਤੋਂ ਠੀਕ ਪਹਿਲਾਂ ਭਾਰਤ ਦੀ ਪਾਰੀ 172

ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?
ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?

ਨਵੀਂ ਦਿੱਲੀ: ਭਾਰਤ ਦੇ ਅਨੁਭਵੀ ਮਿਡਫੀਲਡਰ ਸਰਦਾਰ ਸਿੰਘ ਨੂੰ ਅਗਲੇ ਮਹੀਨੇ