ਕੋਹਲੀ ਬ੍ਰਿਗੇਡ ਨੇ ਹਿਲਾਈਆਂ ਅਫਰੀਕਾ ਦੀਆਂ ਚੂਲ਼ਾਂ

By: ਰਵੀ ਇੰਦਰ ਸਿੰਘ | | Last Updated: Friday, 5 January 2018 2:51 PM
ਕੋਹਲੀ ਬ੍ਰਿਗੇਡ ਨੇ ਹਿਲਾਈਆਂ ਅਫਰੀਕਾ ਦੀਆਂ ਚੂਲ਼ਾਂ

ਪੁਰਾਣੀ ਤਸਵੀਰ

ਸਾਲ 2018 ਦੇ ਪਹਿਲੇ ਮੈਚ ਵਿੱਚ ਭਾਰਤੀ ਕ੍ਰਿਕੇਟ ਟੀਮ ਨੇ ਸ਼ਾਨਦਾਰ ਸ਼ੁਰੂਆਤ ਕਰਦਿਆਂ ਵਿਰੋਧੀ ਟੀਮ ਦੱਖਣੀ ਅਫਰੀਕਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਤਿੰਨ ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਦੀ ਸ਼ੁਰੂਆਤ ਸਮੇਂ ਦੱਖਣੀ ਅਫਰੀਕਾ ਦੇ ਤਿੰਨ ਖਿਡਾਰੀ ਛੇਤੀ ਹੀ ਪੈਵੇਲੀਅਨ ਪਰਤ ਗਏ।

 

ਭਾਰਤੀ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਤਿੰਨੋ ਵਿਕਟਾਂ ਝਟਕਾਈਆਂ। ਭੁਵਨੇਸ਼ਵਰ ਨੇ ਡੀਨ ਅਲਗਰ, ਏਡਨ ਮਾਰਕਮ ਤੇ ਹਾਸ਼ਿਮ ਅਮਲਾ ਨੂੰ ਆਪਣਾ ਸ਼ਿਕਾਰ ਬਣਾਇਆ। ਇਸ ਸਮੇਂ ਦੱਖਣੀ ਅਫਰੀਕਾ ਦਸਵੇਂ ਓਵਰ ਦੌਰਾਨ 33 ਦੌੜਾਂ ਤੇ ਤਿੰਨ ਵਿਕਟਾਂ ਦੇ ਨੁਕਸਾਨ ‘ਤੇ ਖੇਡ ਰਿਹਾ ਹੈ।

 

ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਸੀ, ਜੋ ਉਸ ਲਈ ਗ਼ਲਤ ਸਾਬਿਤ ਹੋ ਰਿਹਾ ਜਾਪਦਾ ਹੈ। ਇਹ ਮੈਚ ਇਸ ਲਈ ਵੀ ਖ਼ਾਸ ਹੈ ਕਿਉਂਕਿ ਬਾਲੀਵੁੱਡ ਦੀ ਰਾਣੀ ਅਨੁਸ਼ਕਾ ਨਾਲ ਵਿਆਹ ਤੋਂ ਬਾਅਦ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦਾ ਇਹ ਪਹਿਲਾ ਮੈਚ ਹੈ। ਭਾਰਤੀ ਗੇਂਦਬਾਜ਼ਾਂ ਸਦਕਾ ਟੀਮ ਨੇ ਸ਼ੁਰੂਆਤ ਵਿੱਚ ਹੀ ਦੱਖਣੀ ਅਫਰੀਕਾ ਉੱਪਰ ਦਬਾਅ ਬਣਾ ਲਿਆ ਹੈ।

First Published: Friday, 5 January 2018 2:50 PM

Related Stories

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ
ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ

ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਰੁੱਧ ਸੈਂਚੁਰੀਅਨ ਟੈਸਟ ਵਿੱਚ ਹਾਰ ਤੋਂ ਬਾਅਦ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ
ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ

ਸਾਓ ਪਾਉਲੋ: ਬ੍ਰਾਜ਼ੀਲ ਦੇ ਵਿਸ਼ਵ ਕੱਪ ਜੇਤੂ ਫੁਟਬਾਲਰ ਰਿਨਾਲਡੀਨੋ ਨੇ ਫੁਟਬਾਲ ਨੂੰ