130 'ਤੇ ਨਿੱਬੜੇ ਦੱਖਣੀ ਅਫਰੀਕੀ ਖਿਡਾਰੀ, ਭਾਰਤ ਨੂੰ ਜਿੱਤ ਲਈ 208 ਦੌੜਾਂ ਦੀ ਲੋੜ

By: ਰਵੀ ਇੰਦਰ ਸਿੰਘ | | Last Updated: Monday, 8 January 2018 4:28 PM
130 'ਤੇ ਨਿੱਬੜੇ ਦੱਖਣੀ ਅਫਰੀਕੀ ਖਿਡਾਰੀ, ਭਾਰਤ ਨੂੰ ਜਿੱਤ ਲਈ 208 ਦੌੜਾਂ ਦੀ ਲੋੜ

ਪੁਰਾਣੀ ਤਸਵੀਰ

ਨਵੀਂ ਦਿੱਲੀ: ਕੇਪ ਟਾਊਨ ਵਿੱਚ ਭਾਰਤ ਤੇ ਦੱਖਣੀ ਅਫਰੀਕਾ ਦਰਮਿਆਨ ਜਾਰੀ ਪਹਿਲੇ ਟੈਸਟ ਮੈਚ ਦੇ ਚੌਥੇ ਦਿਨ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਹੀ ਅਫਰੀਕੀ ਟੀਮ 130 ਦੌੜਾਂ ‘ਤੇ ਆਲ ਆਊਟ ਹੋ ਗਈ। ਦੂਜੀ ਪਾਰੀ ਦਾ ਆਗ਼ਾਜ਼ ਕਰਨ ਜਾ ਰਹੀ ਭਾਰਤੀ ਟੀਮ ਨੂੰ ਜਿੱਤ ਲਈ 208 ਦੌੜਾਂ ਦਾ ਟੀਚਾ ਮਿਲਿਆ ਹੈ।

 

ਬੀਤੇ ਕੱਲ੍ਹ ਬਾਰਿਸ਼ ਕਾਰਨ ਮੈਚ ਨਹੀਂ ਹੋ ਸਕਿਆ ਇਸ ਲਈ ਦੱਖਣੀ ਅਫਰੀਕਾ ਦੀ ਟੀਮ ਨੇ ਅੱਜ ਦੂਜੀ ਪਾਰੀ ਨੂੰ ਦੋ ਵਿਕਟਾਂ ਦੇ ਨੁਕਸਾਨ ‘ਤੇ 65 ਦੌੜਾਂ ਤੋਂ ਅੱਗੇ ਵਧਾਉਂਦਿਆਂ ਕੁੱਲ 130 ਦੌੜਾਂ ਬਣਾਈਆਂ। ਭਾਰਤੀ ਗੇਂਦਬਾਜ਼ ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ ਨੇ 3-3 ਜਦਕਿ ਭੁਵਨੇਸ਼ਵਰ ਕੁਮਾਰ ਤੇ ਹਾਰਦਿਕ ਪੰਡਿਆ ਨੇ 2-2 ਵਿਕਟਾਂ ਨਾਲ ਅਫਰੀਕੀ ਖਿਡਾਰੀਆਂ ਨੂੰ ਸਸਤੇ ਭਾਅ ਹੀ ਪੈਵੇਲੀਅਨ ਤੋਰ ਦਿੱਤਾ।

 

ਪਹਿਲੀ ਪਾਰੀ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਦੇ 286 ਦੌੜਾਂ ਦੇ ਜਵਾਬ ਵਿੱਚ 209 ਦੌੜਾਂ ਹੀ ਬਣਾਈਆਂ ਸਨ ਤੇ ਹੁਣ ਉਸ ਨੂੰ 208 ਦੌੜਾਂ ਦਾ ਟੀਚਾ ਸਰ ਕਰਨਾ ਹੈ। ਜਿੱਤ ਲਈ ਟੀਮ ਦਾ ਸਾਰਾ ਦਾਰੋਮਦਾਰ ਬੱਲੇਬਾਜ਼ਾਂ ‘ਤੇ ਹੈ, ਜੋ ਪਹਿਲੀ ਪਾਰੀ ਵਿੱਚ ਠੁੱਸ ਹੋ ਗਏ ਸਨ।

First Published: Monday, 8 January 2018 4:18 PM

Related Stories

ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ
ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਸਟਾਰ ਕ੍ਰਿਕਟਰ ਜੇਪੀ ਡਿਊਮਿਨੀ ਨੇ ਇੱਕ ਓਵਰ ਵਿੱਚ

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ
ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ

ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਰੁੱਧ ਸੈਂਚੁਰੀਅਨ ਟੈਸਟ ਵਿੱਚ ਹਾਰ ਤੋਂ ਬਾਅਦ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ