ਗਾਲੇ ਟੈਸਟ: ਭਾਰਤ ਦਾ ਪਹਿਲੇ ਦਿਨ ਵਿਸ਼ਾਲ ਸਕੋਰ

By: ABP SANJHA | | Last Updated: Wednesday, 26 July 2017 6:03 PM
ਗਾਲੇ ਟੈਸਟ: ਭਾਰਤ ਦਾ ਪਹਿਲੇ ਦਿਨ ਵਿਸ਼ਾਲ ਸਕੋਰ

ਗਾਲੇ: ਸ਼੍ਰੀਲੰਕਾ ਵਿਰੁੱਧ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਭਾਰਤ ਨੇ ਦਮਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਪਹਿਲੇ ਦਿਨ ਦੇ ਖਤਮ ਹੋਣ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ ‘ਤੇ 399 ਦੌੜਾਂ ਬਣਾਈਆਂ।

ਇਸ ਵਿੱਚ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਕਰੀਅਰ ਦਾ ਪੰਜਵਾਂ ਸੈਂਕੜਾ ਜੜਿਆ ਪਰ ਉਹ ਦੋਹਰਾ ਸੈਂਕੜਾ ਬਣਾਉਣ ਤੋਂ ਖੁੰਝ ਗਏ। ਧਵਨ ਤੇਜ਼ ਬੱਲੇਬਾਜ਼ੀ ਕਰਦਿਆਂ 168 ਗੇਂਦਾਂ ‘ਤੇ 190 ਦੌੜਾਂ ਬਣਾ ਕੇ ਪਰਦੀਪ ਦਾ ਸ਼ਿਕਾਰ ਬਣੇ। ਇਸ ਤੋਂ ਬਿਨ੍ਹਾਂ ਚਿਤੇਸ਼ਵਰ ਪੁਜਾਰਾ ਨੇ ਵੀ ਟੈਸਟ ਜੀਵਨ ਦਾ 12 ਸੈਂਕੜਾ ਜੜਿਆ ਤੇ ਉਹ 144 ਦੌੜਾਂ ਬਣਾ ਕੇ ਨਾਬਾਦ ਹੈ। ਇਸ ਤੋਂ ਬਿਨ੍ਹਾਂ ਅਜਿੰਕਿਆ ਰਹਾਣੇ ਵੀ 39 ਦੌੜਾਂ ਬਣਾ ਕੇ ਨਾਬਦਾ ਹੈ।

ਇਸ ਤੋਂ ਪਹਿਲਾਂ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਸੀ। ਭਾਰਤੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਸੀ। ਭਾਰਤ ਨੇ 27 ਦੌੜਾਂ ‘ਤੇ ਮੁਕੰਡ ਦਾ ਵਿਕਟ ਗਵਾ ਦਿੱਤਾ ਸੀ। ਇਸ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਪੁਜਾਰਾ ਨੇ ਧਵਨ ਨਾਲ ਮਿਲ ਕੇ 253 ਦੌੜਾਂ ਦੀ ਲੰਬੀ ਸਾਂਝੇਦਾਰੀ ਕੀਤੀ। ਧਵਨ ਦੇ ਆਊਟ ਹੋਣ ਤੋਂ ਬਾਅਦ ਬੱਲੇਬਾਜ਼ੀ ਲਈ ਆਏ ਕਪਤਾਨ ਕੋਹਲੀ ਮਹਿਜ਼ 3 ਦੌੜਾਂ ਬਣਾ ਕੇ ਹੀ ਆਊਟ ਹੋ ਗਏ। ਸ਼੍ਰੀਲੰਕਾ ਵੱਲੋਂ ਨੁਵਨ ਪਰਾਦੀਪ ਹੀ ਸਫ਼ਲ ਗੇਂਦਬਾਜ਼ ਰਹੇ ਜਿਸ ਨੇ 3 ਵਿਕਟਾਂ ਲਈਆਂ।

First Published: Wednesday, 26 July 2017 6:03 PM

Related Stories

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ

85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ
85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ

ਕੋਲੰਬੋ: ਭਾਰਤ ਟੀਮ ਨੇ ਸ਼੍ਰੀਲੰਕਾ ਨੂੰ 3-0 ਨਾਲ ਟੈਸਟ ਸੀਰਜ ਹਰਾ ਦਿੱਤੀ। ਇਹ 85 ਸਾਲ

ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ
ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ

ਕੈਂਡੀ: ਸ਼੍ਰੀਲੰਕਾ ਵਿਰੁੱਧ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਲੜੀ ਦੇ ਆਖਰੀ ਮੈਚ ਦੇ

IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ
IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ

ਕੈਂਡੀ: ਸਲਾਮੀ ਜੋੜੀ ਸ਼ਿਖਰ ਧਵਨ ਅਤੇ ਲੋਕੇਸ਼ ਰਾਹੁਲ ਦੀ ਸ਼ਾਨਦਾਰ ਸਾਂਝੇਦਾਰੀ ਦੇ

ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ
ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ

ਚੰਡੀਗੜ੍ਹ: ਦਵਿੰਦਰ ਸਿੰਘ ਕੰਗ ਉਹ ਅਥਲੀਟ ਹੈ ਜੋ ਵਿਸ਼ਵ ਚੈਂਪੀਅਨਸ਼ਿਪ ਨੇਜਾ ਸੁੱਟਣ