ਜੌਹਰ ਹਾਕੀ ਕੱਪ 'ਚ ਭਾਰਤ ਨੂੰ ਕਾਂਸੀ ਦਾ ਤਗ਼ਮਾ 

By: ਏਬੀਪੀ ਸਾਂਝਾ | | Last Updated: Sunday, 29 October 2017 7:42 PM
ਜੌਹਰ ਹਾਕੀ ਕੱਪ 'ਚ ਭਾਰਤ ਨੂੰ ਕਾਂਸੀ ਦਾ ਤਗ਼ਮਾ 

ਚੰਡੀਗੜ੍ਹ: ਸੱਤਵੇਂ ਸੁਲਤਾਨ ਜੌਹਰ ਹਾਕੀ ਕੱਪ ‘ਚ ਭਾਰਤੀ ਜੂਨੀਅਰ ਟੀਮ ਕਾਂਸੀ ਦੇ ਤਗਮੇ ਨਾਲ ਸਬਰ ਕਰਨਾ ਪਿਆ। ਭਾਰਤੀ ਟੀਮ ਨੇ ਮਲੇਸ਼ੀਆ ਨੂੰ 4-0 ਨਾਲ ਹਰਾ ਕੇ ਟੂਰਨਾਮੈਂਟ ‘ਚ ਤੀਜਾ ਸਥਾਨ ਹਾਸਲ ਕੀਤਾ।

 

 

ਭਾਰਤੀ ਟੀਮ ਨੇ ਮੈਚ ਦੇ ਸ਼ੁਰੂ ਤੋਂ ਹੀ ਪਕੜ ਬਣਾਉਣੀ ਸ਼ੁਰੂ ਕੀਤੀ ਤੇ ਕਪਤਾਨ ਵਿਵੇਕ ਪ੍ਰਸ਼ਾਦ ਨੇ 11ਵੇਂ ਮਿੰਟ ‘ਚ ਪਹਿਲਾ ਗੋਲ ਦਾਗ ਕੇ ਭਾਰਤੀ ਟੀਮ ਨੂੰ ਬੜ੍ਹਤ ਦਵਾ ਦਿੱਤੀ। ਦੂਜਾ ਗੋਲ ਚਾਰ ਮਿੰਟ ਬਾਅਦ ਵਿਸ਼ਾਲ ਅਨਤਿਲ ਨੇ 15ਵੇਂ ਮਿੰਟ ‘ਚ ਕੀਤਾ।

 

 

ਇਸ ਤੋਂ ਬਾਅਦ ਭਾਰਤੀ ਟੀਮ ਲਗਾਤਾਰ ਹਮਲੇ ਕਰਦੀ ਰਹੀ ਤੇ 21ਵੇਂ ਮਿੰਟ ‘ਚ ਸ਼ੀਲਾਨੰਦ ਲਾਕਰਾ ਨੇ ਹੋਰ ਤੀਜਾ ਗੋਲ ਕਰ ਬੜ੍ਹਤ ‘ਚ ਹੋਰ ਵਾਧਾ ਕਰ ਦਿੱਤਾ। ਚੌਥਾ ਗੋਲ 25ਵੇਂ ਮਿੰਟ ‘ਚ ਵਿਸ਼ਾਲ ਅਨਤਿਲ ਨੇ ਕੀਤਾ,ਜਿਸ ਦਾ ਮੈਚ ‘ਚ ਦੂਜਾ ਗੋਲ ਸੀ। ਭਾਰਤੀ ਟੀਮ ਨੇ ਟੂਰਨਾਮੈਂਟ ‘ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਹੈ। ਟੂਰਨਾਮੈਂਟ ਦਾ ਸਭ ਤੋਂ ਵਧੀਆ ਮੈਚ ਅਮੀਰਕਾ ਨਾਲ ਰਿਹਾ ਜਿਸ ‘ਚ ਉਸ ਨੇ 22-0 ਨਾਲ ਮਾਤ ਦਿੱਤੀ।

First Published: Sunday, 29 October 2017 7:42 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ