ਟੀਮ ਇੰਡੀਆ 5 ਜਨਵਰੀ ਨੂੰ ਮਾਰੇਗੀ 2018 ਲਈ ਉਡਾਈ

By: ABP Sanjha | | Last Updated: Thursday, 4 January 2018 7:08 PM
ਟੀਮ ਇੰਡੀਆ 5 ਜਨਵਰੀ ਨੂੰ ਮਾਰੇਗੀ 2018 ਲਈ ਉਡਾਈ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ 5 ਜਨਵਰੀ ਨੂੰ ਸਾਲ 2018 ਦੇ ਪਹਿਲੇ ਦੌਰੇ ਦਾ ਆਗਾਜ਼ ਕਰੇਗੀ। ਦੱਖਣੀ ਅਫਰੀਕਾ ਦੌਰੇ ‘ਤੇ ਭਾਰਤ ਤਕਰੀਬਨ ਦੋ ਮਹੀਨੇ ਵਿੱਚ 3 ਟੈਸਟ, 6 ਵਨਡੇ ਤੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡੇਗੀ।

ਘਰੇਲੂ ਪਿੱਚਾਂ ‘ਤੇ ਲਾਜਵਾਬ ਪ੍ਰਦਰਸ਼ਨ ਕਰਕੇ ਵਿਦੇਸ਼ ਗਈ ਭਾਰਤੀ ਟੀਮ ਲਈ ਇਹ ਦੌਰਾ ਵੱਡੀ ਚੁਣੌਤੀ ਹੋ ਸਕਦਾ ਹੈ। ਭਾਰਤ ਨੇ ਪਿਛਲੇ 25 ਸਾਲਾਂ ‘ਚ ਭਾਰਤ ਦਾ ਦੱਖਣੀ ਅਫਰੀਕਾ ‘ਚ ਪ੍ਰਦਰਸ਼ਨ ਬੁਰਾ ਰਿਹਾ ਹੈ। ਭਾਰਤ ਇੱਥੇ ਕੋਈ ਵੀ ਟੈਸਟ ਸੀਰੀਜ਼ ਜਿੱਤਣ ‘ਚ ਨਾਕਾਮਯਾਬ ਰਿਹਾ ਹੈ।

ਟੀਮ ਇੰਡੀਆ ਨੇ ਦੱਖਣੀ ਅਫਰੀਕਾ ‘ਚ ਕੁੱਲ 15 ਟੈਸਟ ਮੁਕਾਬਲੇ ਖੇਡੇ ਹਨ ਜਿਨ੍ਹਾਂ ‘ਚੋਂ ਮਹਿਜ਼ 2 ‘ਚ ਜਿੱਤ ਹਾਸਲ ਕੀਤੀ ਜਦਕਿ 7 ਮੈਚਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਤੇ 6 ਮੁਕਾਬਲੇ ਡਰਾਅ ਰਹੇ ਹਨ। ਦੱਖਣੀ ਅਫਰੀਕਾ ਦੀਆਂ ਉਛਾਲ ਭਰੀਆਂ ਪਿੱਚਾਂ ਭਾਰਤ ਦੇ ਬੱਲੇਬਾਜ਼ਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦੀਆਂ ਹਨ।

ਹਾਲਾਂਕਿ ਕਪਤਾਨ ਵਿਰਾਟ ਕੋਹਲੀ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ। ਵਿਰਾਟ ਬ੍ਰਿਗੇਡ ਕੋਲ ਇਤਿਹਾਸ ਬਦਲਣ ਦਾ ਭਰਪੂਰ ਮੌਕਾ ਹੈ ਕਿਉਂਕਿ ਟੀਮ ਕੋਲ ਤਜ਼ਰਬੇ ਦੇ ਨਾਲ-ਨਾਲ ਨੌਜਵਾਨ ਖਿਡਾਰੀਆਂ ਦੇ ਜੋਸ਼ ਦੀ ਭਰਮਾਰ ਵੀ ਹੈ।

First Published: Thursday, 4 January 2018 7:08 PM

Related Stories

ਸਮਿਥ 'ਤੇ ਲੱਗੇ ਗੇਂਦ ਨਾਲ ਛੇੜਛਾੜ ਦੇ ਇਲਜ਼ਾਮ
ਸਮਿਥ 'ਤੇ ਲੱਗੇ ਗੇਂਦ ਨਾਲ ਛੇੜਛਾੜ ਦੇ ਇਲਜ਼ਾਮ

ਨਵੀਂ ਦਿੱਲੀ: ਇੰਗਲੈਂਡ ਕ੍ਰਿਕਟ ਟੀਮ ਨੇ ਪੰਜ ਮੈਚਾਂ ਦੀ ਵਨਡੇ ਸੀਰੀਜ਼ ਨੂੰ 3-0 ਨਾਲ

ਟੀਮ ਮੈਨੇਜਮੈਂਟ 'ਤੇ ਭੜਕੇ ਭੱਜੀ
ਟੀਮ ਮੈਨੇਜਮੈਂਟ 'ਤੇ ਭੜਕੇ ਭੱਜੀ

ਕੋਲਕਾਤਾ: ਸਾਊਥ ਅਫ਼ਰੀਕਾ ਵਿੱਚ ਟੀਮ ਇੰਡੀਆ ਦੀ ਮਾੜੀ ਪਰਫਾਰਮੈਂਸ ਬਾਰੇ ਚਾਰੇ

ਇੰਗਲੈਂਡ-ਆਸਟ੍ਰੇਲੀਆ ਕ੍ਰਿਕਟ ਮੈਚ 'ਚ ਪੁਲਿਸਵਾਲਾ ਬਣਿਆ ਹੀਰੋ
ਇੰਗਲੈਂਡ-ਆਸਟ੍ਰੇਲੀਆ ਕ੍ਰਿਕਟ ਮੈਚ 'ਚ ਪੁਲਿਸਵਾਲਾ ਬਣਿਆ ਹੀਰੋ

ਨਵੀਂ ਦਿੱਲੀ/ਸਿਡਨੀ: ਇੰਗਲੈਂਡ ਤੇ ਆਸਟ੍ਰੇਲੀਆ ਵਿਚਾਲੇ 5 ਮੈਚਾਂ ਦੀ ਸੀਰੀਜ਼

ਟੀਮ ਇੰਡੀਆ ਦੀ ਮਾੜੀ ਪ੍ਰਫਾਰਮੈਂਸ 'ਤੇ ਭੜਕੇ ਪ੍ਰਭਾਕਰ
ਟੀਮ ਇੰਡੀਆ ਦੀ ਮਾੜੀ ਪ੍ਰਫਾਰਮੈਂਸ 'ਤੇ ਭੜਕੇ ਪ੍ਰਭਾਕਰ

ਕੋਲਕਾਤਾ: ਟੀਮ ਇੰਡੀਆ ਦੇ ਸਾਬਕਾ ਕੈਪਟਨ ਐਮਐਸ ਧੋਨੀ ਨੇ ਮੌਜ਼ੂਦਾ ਕਪਤਾਨ ਵਿਰਾਟ

ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ
ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਸਟਾਰ ਕ੍ਰਿਕਟਰ ਜੇਪੀ ਡਿਊਮਿਨੀ ਨੇ ਇੱਕ ਓਵਰ ਵਿੱਚ

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ