ਭਾਰਤੀ ਟੀਮ ਨੇ ਕੰਗਾਰੂਆਂ ਨੂੰ ਚਟਾਈ ਧੂੜ

By: ABP Sanjha | | Last Updated: Tuesday, 7 March 2017 5:56 PM
ਭਾਰਤੀ ਟੀਮ ਨੇ ਕੰਗਾਰੂਆਂ ਨੂੰ ਚਟਾਈ ਧੂੜ

ਬੈਂਗਲੂਰੂ: ਆਰ ਅਸ਼ਵਿਨ ਦੇ 6 ਵਿਕਟ ਅਤੇ ਭਾਰਤੀ ਗੇਂਦਬਾਜਾਂ ਦੇ ਲਾਜਵਾਬ ਪ੍ਰਦਰਸ਼ਨ ਦੇ ਚੱਲਦੇ ਟੀਮ ਇੰਡੀਆ ਨੇ ਬੈਂਗਲੂਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਖੇਡੇ ਜਾ ਰਹੇ ਦੂਸਰੇ ਟੈਸਟ ਮੁਕਾਬਲੇ ਦੇ ਚੌਥੇ ਦਿਨ ਹੀ 75 ਰਨਾਂ ਦੇ ਵਾਧੇ ਨਾਲ ਜਿੱਤ ਦਰਜ ਕਰਦਿਆਂ ਸੀਰੀਜ਼ ‘ਚ 1-1 ਦੀ ਬਰਾਬਰੀ ਕਰ ਲਈ ਹੈ। 4 ਟੈਸਟ ਮੈਚਾਂ ਦੀ ਸੀਰੀਜ਼ ਦੇ ਦੂਸਰੇ ਮੁਕਾਬਲੇ ‘ਚ ਅੱਜ ਭਾਰਤੀ ਗੇਂਦਬਾਜਾਂ ਨੇ ਲਾਜਵਾਬ ਪ੍ਰਦਰਸ਼ਨ ਦਿਖਾਉਂਦਿਆਂ ਮਹਿਮਾਨ ਅਸਟ੍ਰੇਲੀਅਨ ਟੀਮ ਨੂੰ ਬੁਰੀ ਤਰਾਂ ਮਾਤ ਦੇ ਦਿੱਤੀ।

First Published: Tuesday, 7 March 2017 5:56 PM

Related Stories

ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ
ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮਹਿੰਦਰ ਸਿੰਘ ਧੋਨੀ

ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ
ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ

ਚੰਡੀਗੜ੍ਹ: ਰਾਜਵਰਧਨ ਸਿੰਘ ਰਾਠੌਰ ਨੇ ਖੇਡ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ

ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ
ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ

ਸਿਓਲ: ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ

ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..
ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..

ਨਵੀਂ ਦਿੱਲੀ : ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਨੇ

24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ
24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ

ਚੰਡੀਗੜ੍ਹ: ਵਰਲਡ ਕਬੱਡੀ ਲੀਗ ਦਾ ਆਗਾਜ਼ 24 ਅਕਤੂਬਰ ਤੋਂ ਜਲੰਧਰ ਦੇ ਗੁਰੂ ਗੋਬਿੰਦ

ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ
ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਕ੍ਰਿਕਟ ਖਿਡਾਰੀ ਮਹਿੰਦਰ ਧੋਨੀ ਦੇ ਪੱਖ ਵਿੱਚ ਬਿਆਨ ਦਿੰਦੇ ਹੋਏ ਰਵੀ

ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ
ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ

ਕੋਲੰਬੋ: ਸ਼੍ਰੀਲੰਕਾ ਵਿਰੁੱਧ ਦੌਰੇ ‘ਤੇ ਧਮਾਕੇਦਾਰ ਫੌਰਮ ਵਿੱਚ ਰਹੇ ਟੀਮ ਇੰਡੀਆ

ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ
ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ

ਚੰਡੀਗੜ੍ਹ: ਕੁਝ ਵਕਫ਼ੇ ਬਾਅਦ ਹੀ ਸਹੀ ਪਰ ਪੰਜਾਬ ਦਾ ਖੇਡ ਵਿਭਾਗ ਜਾਗਿਆ ਹੈ। ਉਸ ਨੇ