ਵਿਰਾਟ ਕੋਹਲੀ ਤੋਂ ਪਾਕਿਸਤਾਨੀ ਪੱਤਰਕਾਰ ਨੇ ਇਹ ਕੀ ਪੁੱਛਿਆ?

By: ABP SANJHA | | Last Updated: Tuesday, 20 June 2017 4:02 PM
ਵਿਰਾਟ ਕੋਹਲੀ ਤੋਂ ਪਾਕਿਸਤਾਨੀ ਪੱਤਰਕਾਰ ਨੇ ਇਹ ਕੀ ਪੁੱਛਿਆ?

ਨਵੀਂ ਦਿੱਲੀ: ਚੈਂਪੀਅਨ ਟਰਾਫ਼ੀ ਵਿੱਚ ਟੀਮ ਇੰਡੀਆ ਦੀ ਪਾਕਿਸਤਾਨ ਹੱਥੋਂ ਹੋਈ ਹਾਰ ਦਾ ਗਮ ਅਜੇ ਵੀ ਭਾਰਤੀ ਕ੍ਰਿਕਟ ਪ੍ਰੇਮੀ ਭੁੱਲਾ ਨਹੀਂ ਪਾਏ। ਕਪਤਾਨ ਕੋਹਲੀ ਦਾ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਗ਼ਲਤ ਸਾਬਤ ਹੋਇਆ ਤੇ ਟੀਮ ਫਾਈਨਲ ਹਾਰ ਗਈ।

 
ਹਾਰ ਤੋਂ ਬਾਅਦ ਭਾਰਤੀ ਟੀਮ ਦੀਆਂ ਕਈ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਵਿੱਚੋਂ ਇੱਕ ਵੀਡੀਓ ਕਪਤਾਨ ਵਿਰਾਟ ਕੋਹਲੀ ਤੇ ਇੱਕ ਪਾਕਿਸਤਾਨੀ ਮਹਿਲਾ ਪੱਤਰਕਾਰ ਵਿਚਾਲੇ ਹੋਈ ਗੱਲਬਾਤ ਦਾ ਹੈ ਜੋ ਇਨ੍ਹੀਂ ਦਿਨੀਂ ਖ਼ੂਬ ਵਾਇਰਲ ਹੋ ਰਿਹਾ ਹੈ।

 

 

 

ਅਸਲ ਵਿੱਚ ਮੈਚ ਖ਼ਤਮ ਹੋਣ ਤੋਂ ਬਾਅਦ ਕਪਤਾਨ ਕੋਹਲੀ ਪ੍ਰੈੱਸ ਕਾਨਫ਼ਰੰਸ ਲਈ ਪਹੁੰਚਿਆ ਸੀ। ਇਸ ਦੌਰਾਨ ਇੱਕ ਪਾਕਿਸਤਾਨੀ ਪੱਤਰਕਾਰ ਨੇ ਜੋ ਸਵਾਲ ਕੋਹਲੀ ਨੂੰ ਪੁੱਛਿਆ, ਉਸ ਨੂੰ ਸੁਣ ਕੇ ਤੁਸੀਂ ਹੈਰਾਨ ਹੋ ਜਾਵੋਗੇ। ਪਾਕਿਸਤਾਨੀ ਪੱਤਰਕਾਰ ਨੇ ਕੋਹਲੀ ਨੂੰ ਪੁੱਛਿਆ, ਟਾਸ ਜਿੱਤ ਕੇ ਪਹਿਲੇ ਹੀ ਓਵਰ ਵਿੱਚ ਨੌ-ਬਾਲ ਉੱਤੇ ਵਿਕਟ ਮਿਲੀ ਕੀ ਇਹ ਤੁਹਾਡੇ ਲਈ ਖ਼ੁਸ਼ੀ ਦਾ ਪਲ ਸੀ ?

 

Reporter: You won the toss and got a wicket on the no ball. Did you have pleasant moments in this match?

 

ਵਿਰਾਟ ਪਹਿਲਾਂ ਤਾਂ ਇਹ ਸਵਾਲ ਸਮਝਿਆ ਹੀ ਨਹੀਂ ਪਰ ਜਦੋਂ ਪੱਤਰਕਾਰ ਵਾਰ-ਵਾਰ ਇਹੀ ਸਵਾਲ ਪੁੱਛਦਾ ਗਿਆ ਤਾਂ ਅੰਤ ਵਿੱਚ ਕੋਹਲੀ ਨੇ ਆਖਿਆ ਕਿ ਨੌ ਬਾਲ ਉੱਤੇ ਵਿਕਟ ਮਿਲਣਾ ਮੇਰੇ ਲਈ ਖ਼ੁਸ਼ੀ ਦਾ ਪਲ ਕਿਸ ਤਰ੍ਹਾਂ ਹੋ ਸਕਦਾ ਹੈ? ਕੋਹਲੀ ਨੇ ਇਹ ਵੀ ਆਖਿਆ ਕਿ ਕੋਈ ਢੰਗ ਦਾ ਸਵਾਲ ਪੁੱਛੋ, ਇਸ ਸਵਾਲ ਦਾ ਕੋਈ ਮਤਲਬ ਨਹੀਂ ਹੈ ?

First Published: Tuesday, 20 June 2017 3:37 PM

Related Stories

ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ
ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮਹਿੰਦਰ ਸਿੰਘ ਧੋਨੀ

ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ
ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ

ਚੰਡੀਗੜ੍ਹ: ਰਾਜਵਰਧਨ ਸਿੰਘ ਰਾਠੌਰ ਨੇ ਖੇਡ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ

ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ
ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ

ਸਿਓਲ: ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ

ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..
ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..

ਨਵੀਂ ਦਿੱਲੀ : ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਨੇ

24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ
24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ

ਚੰਡੀਗੜ੍ਹ: ਵਰਲਡ ਕਬੱਡੀ ਲੀਗ ਦਾ ਆਗਾਜ਼ 24 ਅਕਤੂਬਰ ਤੋਂ ਜਲੰਧਰ ਦੇ ਗੁਰੂ ਗੋਬਿੰਦ

ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ
ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਕ੍ਰਿਕਟ ਖਿਡਾਰੀ ਮਹਿੰਦਰ ਧੋਨੀ ਦੇ ਪੱਖ ਵਿੱਚ ਬਿਆਨ ਦਿੰਦੇ ਹੋਏ ਰਵੀ

ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ
ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ

ਕੋਲੰਬੋ: ਸ਼੍ਰੀਲੰਕਾ ਵਿਰੁੱਧ ਦੌਰੇ ‘ਤੇ ਧਮਾਕੇਦਾਰ ਫੌਰਮ ਵਿੱਚ ਰਹੇ ਟੀਮ ਇੰਡੀਆ

ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ
ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ

ਚੰਡੀਗੜ੍ਹ: ਕੁਝ ਵਕਫ਼ੇ ਬਾਅਦ ਹੀ ਸਹੀ ਪਰ ਪੰਜਾਬ ਦਾ ਖੇਡ ਵਿਭਾਗ ਜਾਗਿਆ ਹੈ। ਉਸ ਨੇ