ਭਾਰਤੀ ਮੁਟਿਆਰਾਂ ਕੋਲ 13 ਸਾਲ ਬਾਅਦ ਇਤਿਹਾਸ ਸਿਰਜਣ ਦਾ ਮੌਕਾ

By: ਹਰਪਿੰਦਰ ਸਿੰਘ ਟੌਹੜਾ | | Last Updated: Sunday, 5 November 2017 1:15 PM
ਭਾਰਤੀ ਮੁਟਿਆਰਾਂ ਕੋਲ 13 ਸਾਲ ਬਾਅਦ ਇਤਿਹਾਸ ਸਿਰਜਣ ਦਾ ਮੌਕਾ

ਕਾਕਾਮਿਗਹਾਰਾ: 9ਵੇਂ ਮਹਿਲਾ ਹਾਕੀ ਏਸ਼ੀਆ ਕੱਪ ‘ਚ ਭਾਰਤ ਦਾ ਖਿਤਾਬੀ ਮੁਕਾਬਲਾ ਚੀਨ ਨਾਲ ਹੋਣ ਜਾ ਰਿਹਾ ਹੈ। ਇਸ ਮੁਕਾਬਲੇ ‘ਚ ਭਾਰਤੀ ਟੀਮ ਦਾ ਪੱਲੜਾ ਭਾਰੀ ਨਜ਼ਰ ਆ ਰਿਹਾ ਹੈ ਕਿਉਂਕਿ ਇਸ ਟੂਰਨਾਮੈਂਟ ‘ਚ ਚੀਨ ਨੂੰ 4-1 ਨਾਲ ਮਾਤ ਦੇ ਚੁੱਕਾ ਹੈ।

 

 

 

ਸ਼ਾਨਦਾਰ ਫਾਰਮ ‘ਚ ਚੱਲ ਰਹੀ ਭਾਰਤੀ ਮਹਿਲਾ ਟੀਮ ਕੋਲ 13 ਸਾਲਾਂ ਬਾਅਦ ਖਿਲਾਬ ਝੋਲੀ ਪਾਉਣ ਦਾ ਸੁਨਹਿਰੀ ਮੌਕਾ ਹੈ। ਕਪਤਾਨ ਰਿਤੂ ਰਾਣੀ ਦੀ ਕਪਤਾਨੀ ਵਾਲੀ ਭਾਰਤੀ ਟੀਮ ਟੂਰਨਾਮੈਂਟ ‘ਚ ਇੱਕ ਵੀ ਮੈਚ ਨਹੀਂ ਹਾਰੀ। ਮੈਚ ‘ਚ ਸਭ ਦੀਆਂ ਨਜ਼ਰਾਂ ਗੁਰਜੀਤ ਕੌਰ ‘ਤੇ ਰਹਿਣਗੀਆਂ, ਜੋ ਹੁਣ ਤੱਕ ਟੂਰਨਾਮੈਂਟ ‘ਚ ਸਭ ਤੋਂ ਵੱਧ ਗੋਲ ਕਰਨ ਵਾਲਿਆਂ ‘ਚੋਂ ਤੀਜੇ ਸਥਾਨ ‘ਤੇ ਹੈ।

 

 

 

ਦੋਵੇਂ ਟੀਮਾਂ 8 ਸਾਲ ਬਾਅਦ ਫਾਈਨਲ ‘ਚ ਪਹੁੰਚੀਆਂ ਹਨ। ਇਸ ਤੋਂ ਪਹਿਲਾਂ 2009 ‘ਚ ਆਪਸ ‘ਚ ਭਿੜੀਆਂ ਸੀ ਤੇ ਚੀਨ ਨੇ 5-3 ਨਾਲ ਭਾਰਤ ਨੂੰ ਮਾਤ ਦੇ ਦਿੱਤੀ ਸੀ। ਭਾਰਤੀ ਟੀਮ ਨੇ ਚੌਥੀ ਵਾਰ ਇਸ ਟੂਰਨਾਮੈਂਟ ਦੇ ਫਾਈਨਲ ‘ਚ ਪਹੁੰਚੀ ਹੈ। 1999 ‘ਚ  ਆਪਣੀ ਮੇਜ਼ਬਾਨੀ ‘ਚ ਦੱਖਣੀ ਕੋਰੀਆ ਹੱਥੋਂ 2-3 ਦੀ ਹਾਰ ਮਿਲੀ ਸੀ। ਹਾਲਾਂਕਿ, ਉਹ 2004 ‘ਚ ਇਸ ਖਿਤਾਬ ਨੂੰ ਜਿੱਤਣ ‘ਚ ਕਾਮਯਾਬ ਰਿਹਾ।

 

 

 

ਸਾਲ 2009 ‘ਚ ਬੈਂਕਾਕ ‘ਚ ਚੀਨ ਨੇ ਭਾਰਤ ਨੂੰ ਹਰਾ ਖਿਤਾਬ ਆਪਣੇ ਨਾਮ ਕਰ ਲਿਆ ਸੀ। ਭਾਰਤ ਜੇਕਰ ਇਸ ਮੁਕਾਬਲੇ ‘ਚ ਜਿੱਤ ਹਾਸਲ ਕਰਨ ‘ਚ ਕਾਮਯਾਬ ਰਹਿੰਦੀ ਹੈ ਤਾਂ ਅਗਲੇ ਵਰ੍ਹੇ ਇੰਗਲੈਂਡ ‘ਚ ਹੋਣ ਵਾਲੇ ਵਿਸ਼ਵ ਕੱਪ ‘ਚ ਕੁਆਲੀਫਾਈ ਕਰ ਜਾਵੇਗੀ।

First Published: Sunday, 5 November 2017 1:15 PM

Related Stories

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ

10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ
10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ

ਨਵੀਂ ਦਿੱਲੀ: ਭਾਰਤੀ ਟੀਮ ਦੇ ਸਭ ਤੋਂ ਸਫ਼ਲ ਕਪਤਾਨ ‘ਚੋਂ ਇਕ ਮਹਿੰਦਰ ਸਿੰਘ ਧੋਨੀ

ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ
ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ

ਕੋਲਕਾਤਾ: ਤੀਜੇ ਦਿਨ ਪਹਿਲੇ ਸੈਸ਼ਨ ਦੇ ਖ਼ਤਮ ਹੋਣ ਤੋਂ ਠੀਕ ਪਹਿਲਾਂ ਭਾਰਤ ਦੀ ਪਾਰੀ 172

ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?
ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?

ਨਵੀਂ ਦਿੱਲੀ: ਭਾਰਤ ਦੇ ਅਨੁਭਵੀ ਮਿਡਫੀਲਡਰ ਸਰਦਾਰ ਸਿੰਘ ਨੂੰ ਅਗਲੇ ਮਹੀਨੇ