ਪੁਣੇ ਵਨਡੇ: ਭਾਰਤ ਨੂੰ ਮਿਲਿਆ 231 ਦੌੜਾਂ ਦਾ ਟੀਚਾ

By: ਏਬੀਪੀ ਸਾਂਝਾ | | Last Updated: Wednesday, 25 October 2017 5:28 PM
ਪੁਣੇ ਵਨਡੇ: ਭਾਰਤ ਨੂੰ ਮਿਲਿਆ 231 ਦੌੜਾਂ ਦਾ ਟੀਚਾ

ਪੁਣੇ: ਭਾਰਤ ਨੂੰ ਨਿਊਜ਼ੀਲੈਂਡ ਨੇ ਦੂਜੇ ਇੱਕ ਰੋਜ਼ਾ ਮੈਚ ‘ਚ 231 ਦੌੜਾਂ ਦੀ ਚੁਣੌਤੀ ਦਿੱਤੀ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਨਿਊਜ਼ੀਲੈਂਡ ਲਈ ਬਹੁਤਾ ਸਹੀ ਸਾਬਤ ਨਹੀਂ ਹੋਇਆ ਤੇ 9 ਵਿਕਟਾਂ ਗਵਾ ਕੇ  230 ਦੌੜਾਂ ਹੀ ਬਣਾ ਸਕੀ। ਪਹਿਲਾ ਮੈਚ ਹਾਰਨ ਤੋਂ ਬਾਅਦ ਇਸ ਮੈਚ ‘ਚ ਭਾਰਤੀ ਗੇਂਦਬਾਜ਼ਾਂ ਨੇ ਚੰਗਾ ਪ੍ਰਦਰਸ਼ਨ ਕੀਤਾ।

 

 

ਗੇਂਦਬਾਜ਼ਾ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੁਰੂਆਤ ਤੋਂ ਹੀ ਝਟਕੇ ਦੇਣੇ ਸ਼ੁਰੂ ਕੀਤੇ ਜਿਸ ਸਦਕਾ ਨਿਊਜ਼ੀਲੈਂਡ ਦੀ ਟੀਮ ਵੱਡਾ ਟੀਚਾ ਖੜ੍ਹਾ ਕਰਨ ‘ਚ ਨਾਕਾਮ ਰਹੀ। ਭਾਰਤ ਵੱਲੋਂ ਭੂਵਨੇਸ਼ਵਰ ਕੁਮਾਰ ਨੇ ਸਭ ਤੋਂ ਵਧੀਆ ਗੇਂਦਬਾਜ਼ ਪ੍ਰਦਰਸ਼ਨ ਕਰਦਿਆਂ 45 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ ਤੇ ਯੁਜਵਿੰਦਰ ਚਹਿਲ ਨੇ 2-2 ਵਿਕਟਾਂ ਲਈਆਂ।

 

 

 

ਹਾਰਦਿਕ ਪਾਂਡਿਆ ਨੇ ਵੀ ਇੱਕ ਖਿਡਾਰੀ ਆਊਟ ਕੀਤਾ। ਇਸ ਤੋਂ ਬਿਨ੍ਹਾਂ ਕੁਲਦੀਪ ਯਾਦਵ ਦੀ ਥਾਂ ਖੇਡ ਰਹੇ ਅਕਸ਼ਰ ਪਟੇਲ ਨੇ ਵੀ ਇੱਕ ਵਿਕਟ ਲਿਆ। ਭਾਰਤ ਨੂੰ ਲੜੀ ‘ਚ ਬਣੇ ਰਹਿਣ ਲਈ ਮੈਚ ਹਰ ਹਾਲਤ ‘ਚ ਜਿੱਤਣਾ ਜ਼ਰੂਰੀ ਹੈ।

First Published: Wednesday, 25 October 2017 5:28 PM

Related Stories

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ

10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ
10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ

ਨਵੀਂ ਦਿੱਲੀ: ਭਾਰਤੀ ਟੀਮ ਦੇ ਸਭ ਤੋਂ ਸਫ਼ਲ ਕਪਤਾਨ ‘ਚੋਂ ਇਕ ਮਹਿੰਦਰ ਸਿੰਘ ਧੋਨੀ

ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ
ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ

ਕੋਲਕਾਤਾ: ਤੀਜੇ ਦਿਨ ਪਹਿਲੇ ਸੈਸ਼ਨ ਦੇ ਖ਼ਤਮ ਹੋਣ ਤੋਂ ਠੀਕ ਪਹਿਲਾਂ ਭਾਰਤ ਦੀ ਪਾਰੀ 172

ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?
ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?

ਨਵੀਂ ਦਿੱਲੀ: ਭਾਰਤ ਦੇ ਅਨੁਭਵੀ ਮਿਡਫੀਲਡਰ ਸਰਦਾਰ ਸਿੰਘ ਨੂੰ ਅਗਲੇ ਮਹੀਨੇ