ਭਾਰਤ ਦੀਆਂ 100 ਦੌੜਾਂ ਪੂਰੀਆਂ, ਮੁਕਾਬਲਾ ਜਾਰੀ

By: ABP Sanjha | | Last Updated: Sunday, 23 July 2017 8:32 PM
ਭਾਰਤ ਦੀਆਂ 100 ਦੌੜਾਂ ਪੂਰੀਆਂ, ਮੁਕਾਬਲਾ ਜਾਰੀ

ਲੰਦਨ: ਕੌਮਾਂਤਰੀ ਮਹਿਲਾ ਵਿਸ਼ਵ ਕੱਪ ਦਾ ਫ਼ਾਈਨਲ ਮੈਚ ਵਿੱਚ ਭਾਰਤ ਨੇ   ਓਵਰਾਂ ਵਿੱਚ ਦੌੜਾਂ ਬਣਾ ਲਈਆਂ ਹਨ। ਇਸ ਤੋਂ ਪਹਿਲਾਂ ਟੀਮ ਦੀ ਕਪਤਾਨ ਮਿਥਾਲੀ ਰਾਜ 17 ਦੌੜਾਂ ਬਣਾ ਕੇ ਆਊਟ ਹੋ ਗਈ ਸੀ। ਇਸ ਵੇਲੇ ਭਾਰਤ ਨੇ 27 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ‘ਤੇ  106 ਦੌੜਾਂ ਬਣਾ ਲਈਆਂ ਹਨ। ਇਸ ਸਮੇਂ ਭਾਰਤ ਦੀ ਸਟਾਰ ਬੱਲੇਬਾਜ਼ ਹਰਮਨਪ੍ਰੀਤ ਅਤੇ ਪੂਨਮ ਰਾਊਤ ਕ੍ਰਮਵਾਰ 39 ਅਤੇ 45 ਦੌੜਾਂ ‘ਤੇ ਖੇਡ ਰਹੀਆਂ ਹਨ। ਮੇਜ਼ਬਾਨ ਟੀਮ ਨੇ 50 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 229 ਦੌੜਾਂ ਦਾ ਟੀਚਾ ਦਿੱਤਾ ਹੈ।

 

ਭਾਰਤੀ ਗੇਂਦਬਾਜ਼ ਝੁਲਾਨਾ ਗੋਸਵਾਮੀ ਨੇ 23 ਦੌੜਾਂ ਦੇ ਕੇ 3 ਵਿਕਟਾਂ ਝਟਕਾਈਆਂ ਅਤੇ ਪੂਨਮ ਯਾਦਵ ਨੇ 36 ਦੌੜਾਂ ਦੇ ਕੇ ਇੰਗਲੈਂਡ ਦੀਆਂ 2 ਖਿਡਾਰਨਾਂ ਨੂੰ ਆਊਟ ਕੀਤਾ।

 

ਉਧਰ ਮੇਜ਼ਬਾਨ ਟੀਮ ਦੀਆਂ ਨਤਾਲੀ ਸਕਾਇਵਰ ਨੇ 51 ਤੇ ਸਾਰਾ ਟੇਲਰ ਨੇ 45 ਦੌੜਾਂ ਦੇ ਸਹਿਯੋਗ ਸਦਕਾ ਇੰਗਲੈਂਡ ਨੇ 228 ਦੌੜਾਂ ਦਾ ਸਕੋਰ ਖੜ੍ਹਾ ਕਰ ਦਿੱਤਾ।

 

ਭਾਰਤ ਤੇ ਮੇਜ਼ਬਾਨ ਇੰਗਲੈਂਡ ਦਰਮਿਆਨ ਖੇਡੇ ਜਾ ਰਹੇ ਇਸ ਮੈਚ ਦਾ ਸਾਰਿਆਂ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ। ਅਭਿਆਸ ਦੌਰਾਨ ਸੱਟ ਦਾ ਸ਼ਿਕਾਰ ਹੋਈ ਪੰਜਾਬ ਦੇ ਮੋਗਾ ਦੀ ਸਟਾਰ ਬੱਲੇਬਾਜ਼ ਵੀ ਇਸ ਮੁਕਾਬਲੇ ਵਿੱਚ ਖੇਡ ਰਹੀ ਹੈ। ਦੋਵਾਂ ਟੀਮਾਂ ਨੇ ਆਪਣੀਆਂ ਖਿਡਾਰਨਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

 

ਇੰਗਲੈਂਡ ਦੀ ਕਪਤਾਨ ਹੀਦਰ ਨਾਈਟ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਭਾਰਤ ਕੋਲ ਵਿਸ਼ਵ ਕੱਪ ਜਿੱਤਣ ਦਾ ਇਹ ਮੌਕਾ 12 ਸਾਲ ਬਾਅਦ ਆਇਆ ਹੈ ਅਤੇ ਭਾਰਤੀ ਖਿਡਾਰਨਾਂ ਜਿੱਤ ਪ੍ਰਾਪਤ ਕਰਨ ਦੇ ਇਰਾਦੇ ਨਾਲ ਮੈਦਾਨ ਵਿੱਚ ਉੱਤਰਨਗੀਆਂ।

First Published: Sunday, 23 July 2017 6:48 PM

Related Stories

ਭਾਰਤ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ
ਭਾਰਤ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ

ਸ਼੍ਰੀਲੰਕਾ ‘ਚ ਟੈਸਟ ਮੈਚਾਂ ਦੀ ਸੀਰੀਜ਼ ਜਿੱਤਣ ਤੋਂ ਬਾਅਦ ਭਾਰਤੀ ਟੀਮ ਨੇ ਪਹਿਲੇ

IND vs SL: ਭਾਰਤ ਨੇ ਸ਼੍ਰੀਲੰਕਾ ਨੂੰ 216 'ਤੇ ਹੀ ਠੱਲ੍ਹਿਆ
IND vs SL: ਭਾਰਤ ਨੇ ਸ਼੍ਰੀਲੰਕਾ ਨੂੰ 216 'ਤੇ ਹੀ ਠੱਲ੍ਹਿਆ

ਮੰਜ਼ਿਲ ‘ਤੇ ਪੁੱਜਦੇ-ਪੁੱਜਦੇ ਰਸਤਾ ਕਿਵੇਂ ਭਟਕਿਆ ਜਾਂਦਾ ਹੈ ਇਹ ਕੋਈ

IND vs SL: ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਵਨ ਡੇਅ 'ਚ ਵੀ ਟੀਮ ਇੰਡਿਆ ਲਵੇਗੀ ਲੰਕਾ ਦਾ 'ਟੈਸਟ'
IND vs SL: ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਵਨ ਡੇਅ 'ਚ ਵੀ ਟੀਮ ਇੰਡਿਆ ਲਵੇਗੀ ਲੰਕਾ...

ਦਾਮਬੁਲਾ: ਸ਼੍ਰੀਲੰਕਾ ਦੇ ਦੌਰੇ ‘ਤੇ ਗਈ ਭਾਰਤੀ ਕ੍ਰਿਕੇਟ ਟੀਮ ਨੇ ਆਪਣੇ ਪਹਿਲੇ

ਦਵਿੰਦਰ ਕੰਗ ਬਾਰੇ ਪਰਗਟ ਸਿੰਘ ਨੇ ਗੇਂਦ ਕੇਂਦਰ ਦੇ ਖੇਮੇ 'ਚ ਸੁੱਟੀ
ਦਵਿੰਦਰ ਕੰਗ ਬਾਰੇ ਪਰਗਟ ਸਿੰਘ ਨੇ ਗੇਂਦ ਕੇਂਦਰ ਦੇ ਖੇਮੇ 'ਚ ਸੁੱਟੀ

ਚੰਡੀਗੜ੍ਹ: ਅਥਲੀਟ ਦਵਿੰਦਰ ਕੰਗ ਵੱਲੋਂ ਖੁਲਾਸੇ ਕੀਤੇ ਜਾਣ ਤੋਂ ਬਾਅਦ ਜਲੰਧਰ

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ