ਝੂਲਨ ਗੋਸਵਾਮੀ ਦਾ ਦੁਨੀਆ ਭਰ 'ਤੇ ਪਰਚਮ

By: abp sanjha | | Last Updated: Wednesday, 10 May 2017 1:05 PM
ਝੂਲਨ ਗੋਸਵਾਮੀ ਦਾ ਦੁਨੀਆ ਭਰ 'ਤੇ ਪਰਚਮ

ਨਵੀਂ ਦਿੱਲੀ: ਭਾਰਤ ਦੀ ਝੂਲਨ ਗੋਸਵਾਮੀ ਮਹਿਲਾ ਕ੍ਰਿਕਟਰਾਂ ਵਿੱਚ ਦੁਨੀਆ ਦੀ ਸਭ ਤੋਂ ਵੱਧ ਵਿਕਟ ਲੈਣ ਵਾਲੀ ਗੇਂਦਬਾਜ਼ ਬਣ ਗਈ ਹੈ। ਝੂਲਨ ਨੇ 153 ਮੈਚਾਂ ਵਿੱਚ 181 ਵਿਕਟ ਲਏ ਹਨ। ਆਸਟ੍ਰੇਲੀਆ ਦੀ ਕੈਥਰੀਨ 180 ਵਿਕਟਾਂ ਨਾਲ ਦੂਜੇ ਸਥਾਨ ‘ਤੇ ਹੈ। ਵਨਡੇ ਤੇ ਟੈਸਟ ਵਿੱਚ 2002 ਵਿੱਚ ਇੰਗਲੈਂਡ ਖਿਲਾਫ ਡੈਬਿਊ ਕਰਨ ਵਾਲੀ ਝੂਲਨ ਲੰਬੇ ਸਮੇਂ ਤੋਂ ਭਾਰਤ ਦੀ ਸਟਾਰ ਗੇਂਦਬਾਜ਼ ਰਹੀ ਹੈ। ਭਾਰਤੀ ਮਹਿਲਾ ਟੀਮ ਦੀ ਕਪਤਾਨੀ ਵੀ ਕਰ ਚੁੱਕੀ ਹੈ।

JHOLLAN

120 ਕਿਮੀ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣ ਵਾਲੀ ਝੂਲਨ ਦੀ ਗਿਣਤੀ ਵਿਸ਼ਵ ਦੀਆਂ ਸਭ ਤੋਂ ਤੇਜ਼ ਮਹਿਲਾ ਗੇਂਦਬਾਜ਼ਾਂ ਵਿੱਚ ਹੁੰਦੀ ਹੈ।2007 ਵਿੱਚ ਝੂਲਨ ਨੂੰ ‘ਆਈਸੀਸੀ ਵੂਮੈਨ ਪਲੇਅਰ ਆਫ ਦ ਯੀਅਰ’ ਚੁਣਿਆ ਗਿਆ ਸੀ।

JHOOLAN

ਉਸ ਸਾਲ ਕਿਸੇ ਵੀ ਭਾਰਤੀ ਪੁਰਸ਼ ਕ੍ਰਿਕਟਰ ਨੂੰ ਆਈਸੀਸੀ ਦਾ ਐਵਾਰਡ ਨਹੀਂ ਮਿਲਿਆ ਸੀ। ਬੀਸੀਸੀਆਈ ਨੇ ਝੂਲਨ ਨੂੰ ਵਧਾਈ ਦਿੰਦੇ ਹੋਏ ਲਿਖਿਆ, ”ਰਿਕਾਰਡ ਤਾਂ ਝੂਲਨ ਬਣਾਉਂਦੀ ਰਹਿੰਦੀ ਹੈ ਪਰ ਇਹ ਰਿਕਾਰਡ ਯਾਦ ਰੱਖਣ ਵਾਲਾ ਹੈ।” 25 ਨਵੰਬਰ 1982 ਵਿੱਚ ਬੰਗਾਲ ਵਿੱਚ ਜਨਮੀ ਝੂਲਨ ਗੋਸਵਾਮੀ ਬੱਲੇ ਨਾਲ ਵੀ ਦੋ ਹੱਥ ਕਰ ਲੈਂਦੀ ਹੈ ਤੇ ਅਰਧ ਸੈਂਕੜਾ ਵੀ ਬਣਾ ਚੁੱਕੀ ਹੈ।

First Published: Wednesday, 10 May 2017 1:05 PM

Related Stories

ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ
ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮਹਿੰਦਰ ਸਿੰਘ ਧੋਨੀ

ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ
ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ

ਚੰਡੀਗੜ੍ਹ: ਰਾਜਵਰਧਨ ਸਿੰਘ ਰਾਠੌਰ ਨੇ ਖੇਡ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ

ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ
ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ

ਸਿਓਲ: ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ

ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..
ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..

ਨਵੀਂ ਦਿੱਲੀ : ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਨੇ

24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ
24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ

ਚੰਡੀਗੜ੍ਹ: ਵਰਲਡ ਕਬੱਡੀ ਲੀਗ ਦਾ ਆਗਾਜ਼ 24 ਅਕਤੂਬਰ ਤੋਂ ਜਲੰਧਰ ਦੇ ਗੁਰੂ ਗੋਬਿੰਦ

ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ
ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਕ੍ਰਿਕਟ ਖਿਡਾਰੀ ਮਹਿੰਦਰ ਧੋਨੀ ਦੇ ਪੱਖ ਵਿੱਚ ਬਿਆਨ ਦਿੰਦੇ ਹੋਏ ਰਵੀ

ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ
ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ

ਕੋਲੰਬੋ: ਸ਼੍ਰੀਲੰਕਾ ਵਿਰੁੱਧ ਦੌਰੇ ‘ਤੇ ਧਮਾਕੇਦਾਰ ਫੌਰਮ ਵਿੱਚ ਰਹੇ ਟੀਮ ਇੰਡੀਆ

ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ
ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ

ਚੰਡੀਗੜ੍ਹ: ਕੁਝ ਵਕਫ਼ੇ ਬਾਅਦ ਹੀ ਸਹੀ ਪਰ ਪੰਜਾਬ ਦਾ ਖੇਡ ਵਿਭਾਗ ਜਾਗਿਆ ਹੈ। ਉਸ ਨੇ