ਮਲਿੰਗਾ ਤੇਜ਼ ਗੇਂਦਬਾਜ਼ੀ ਛੱਡ ਬਣਿਆ ਸਪਿਨਰ...ਦੋਖੋ ਵੀਡੀਓ

By: ਏਬੀਪੀ ਸਾਂਝਾ | | Last Updated: Friday, 3 November 2017 4:19 PM
ਮਲਿੰਗਾ ਤੇਜ਼ ਗੇਂਦਬਾਜ਼ੀ ਛੱਡ ਬਣਿਆ ਸਪਿਨਰ...ਦੋਖੋ ਵੀਡੀਓ

ਨਵੀਂ ਦਿੱਲੀ: ਸ਼੍ਰੀਲੰਕਾ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਲਸਿਥ ਮਲਿੰਗਾ ਦੁਨੀਆ ‘ਚ ਆਪਣੀ ਧਾਰਦਾਰ ਗੇਂਦਬਾਜ਼ੀ ਲਈ ਜਾਣਿਆ ਜਾਂਦਾ ਹੈ। ਮਲਿੰਗਾ ਦੇ ਯਾਰਕਰ ਗੇਂਦ ਨੂੰ ਦੁਨੀਆ ਦੇ ਵੱਡੇ-ਵੱਡੇ ਬੱਲੇਬਾਜ਼ ਵੀ ਖੇਡਣ ਤੋਂ ਡਰਦੇ ਹਨ ਪਰ ਤੁਹਾਨੂੰ ਜਾਣਕੇ ਹੈਰਾਨ ਹੋਵੇਗੀ ਕਿ ਮਲਿੰਗਾ ਹੁਣ ਤੇਜ਼ ਨਹੀਂ ਸਪਿਨ ਗੇਂਦਬਾਜ਼ੀ ਕਰਨ ਲੱਗੇ ਹਨ।

 

 

ਦਰਅਸਲ ਸ਼੍ਰੀਲੰਕਾ ‘ਚ ਖੇਡੇ ਗਏ ਇੱਕ ਲੋਕਲ ਟੀ-20 ਟੂਰਨਾਮੈਂਟ ਦੌਰਾਨ ਮਲਿੰਗਾ ਸਪਿਨ ਗੇਂਦਬਾਜ਼ੀ ਕਰਦੇ ਦਿਖੇ। ਇੰਨਾ ਹੀ ਨਹੀਂ ਮੈਚ ਦੌਰਾਨ ਆਪਣੀ ਟੀਮ ਲਈ ਤਿੰਨ ਵਿਕਟ ਵੀ ਲਏ।

 

 

 

ਮਲਿੰਗਾ ਨੇ ਆਪਣੀ ਸ਼ਾਨਦਾਰ ਗੇਂਦਬਾਜ਼ੀ ਨਾਲ ਵਿਰੋਧੀ ਟੀਮ ਐਲਬੀ ਫਾਇਨੇਂਸ ਨੂੰ 25 ਓਵਰ ‘ਚ 1125 ਦੇ ਸਕੋਰ ‘ਤੇ ਹੀ ਸਮੇਟ ਦਿੱਤਾ। ਮੀਂਹ ਪ੍ਰਭਾਵਿਤ ਮੈਚ ‘ਚ ਡਕਵਰਧ ਲੂਈਸ ਨਿਯਮ ਦੇ ਆਧਾਰ ‘ਤੇ ਮਿਲੇ 82 ਦੌੜਾਂ ਦੇ ਟੀਚੇ ਨੂੰ ਮਲਿੰਗਾ ਦੀ ਟੀਮ ਟੀਜੇ ਲੰਕਾ ਨੇ ਆਸਾਨੀ ਨਾਲ ਹਾਸਲ ਕਰ ਲਿਆ।

 

 

ਅੰਤਰਰਾਸ਼ਟਰੀ ਕ੍ਰਿਕਟ ‘ਚ ਮਲਿੰਗਾ ਨੇ ਹੁਣ ਤੱਕ ਕੁੱਲ 30 ਟੈਸਟ,204 ਵਨਡੇ ਤੇ 68 ਟੀ-20 ਮੈਚ ਖੇਡੇ ਹਨ। ਟੈਸਟ ਕ੍ਰਿਕਟ ‘ਚ ਮਲਿੰਗਾ ਨੇ 101,ਵਨਡੇ ‘ਚ 301 ਤੇ ਟੀ-20 ‘ਚ 90 ਵਿਕਟ ਲਏ ਹਨ।

 

First Published: Friday, 3 November 2017 4:19 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ