ਜਦੋਂ ਮਾਰਸ਼ ਭਰਾਵਾਂ ਨੇ ਸਮਿੱਥ ਨੂੰ ਲਿਆਂਦੀਆਂ ਤਾਉਣੀਆਂ..!

By: ਰਵੀ ਇੰਦਰ ਸਿੰਘ | | Last Updated: Sunday, 7 January 2018 1:43 PM
ਜਦੋਂ ਮਾਰਸ਼ ਭਰਾਵਾਂ ਨੇ ਸਮਿੱਥ ਨੂੰ ਲਿਆਂਦੀਆਂ ਤਾਉਣੀਆਂ..!

ਨਵੀਂ ਦਿੱਲੀ: ਐਸ਼ੇਜ ਲੜੀ ਦੇ ਪਹਿਲੇ ਚਾਰ ਟੈਸਟ ਮੁਕਾਬਲਿਆਂ ਤੋਂ ਬਾਅਦ ਅੰਤਮ ਟੈਸਟ ਮੈਚ ਵਿੱਚ ਵੀ ਆਸਟ੍ਰੇਲੀਆ ਨੇ ਆਪਣਾ ਰੁਖ਼ ਬਰਕਰਾਰ ਰੱਖਿਆ ਹੈ। ਸਿਡਨੀ ਵਿੱਚ ਖੇਡੇ ਜਾ ਰਹੇ ਮੈਚ ਦੇ ਚੌਥੇ ਤੇ ਆਖ਼ਰੀ ਦਿਨ ਆਸਟ੍ਰੇਲੀਆ ਨੇ 303 ਦੌੜਾਂ ਦੀ ਚੜ੍ਹਤ ਦੇ ਜਵਾਬ ਵਿੱਚ ਇੰਗਲੈਂਡ ਨੇ 4 ਵਿਕਟਾਂ ਗੁਆ ਕੇ 75 ਦੌੜਾਂ ਬਣਾ ਲਈਆਂ ਹਨ।

ਚੌਥੇ ਦਿਨ ਦੀ ਖੇਡ ਦੌਰਾਨ ਕੁਝ ਅਜਿਹਾ ਵਾਪਰਿਆ ਕਿ ਕਪਤਾਨ ਸਟੀਵ ਸਮਿੱਥ ਦੇ ਹੋਸ਼ ਉੱਡ ਗਏ। ਦਰਅਸਲ ਸ਼ਾਨ ਮਾਰਸ਼ ਨੇ 156 ਦੌੜਾਂ ਬਣਾਈਆਂ, ਪਰ ਜਦੋਂ ਉਹ ਆਪਣਾ ਸੈਂਕੜਾ ਪੂਰਾ ਕਰਨ ਲਈ ਆਖ਼ਰੀ ਦੌੜ ਬਣਾ ਰਹੇ ਸਨ ਤਾਂ ਵਿਚਾਲੇ ਹੀ ਜਸ਼ਨ ਮਨਾਉਣ ਲੱਗੇ। ਖੁਸ਼ੀ ਦੇ ਮਾਰੇ ਸ਼ੌਨ ਆਪਣੀ ਦੌੜ ਪੂਰੀ ਕਰਨੀ ਹੀ ਭੁੱਲ ਗਏ।

ਇਹ ਪਲ ਹੋਰ ਵੀ ਯਾਦਗਾਰੀ ਹੋ ਗਿਆ ਜਦੋਂ ਸ਼ਾਨ ਦੇ ਭਰਾ ਮਿਸ਼ੇਲ ਮਾਰਸ਼ ਦਾ ਵੀ ਸੈਂਕੜਾ ਪੂਰਾ ਹੋ ਗਿਆ। ਜਦੋਂ ਸ਼ਾਨ ਆਪਣੇ ਭਰਾ ਤੇ ਸਾਥੀ ਬੱਲੇਬਾਜ਼ ਨਾਲ ਖੁਸ਼ੀ ਮਨਾ ਰਹੇ ਸਨ ਤਾਂ ਆਸਟ੍ਰੇਲੀਆਈ ਟੀਮ ਡ੍ਰੈਸਿੰਗ ਰੂਮ ਵਿੱਚ ਜਸ਼ਨ ਮਨਾਉਣ ਲੱਗੀ ਪਰ ਕਪਤਾਨ ਸਮਿੱਥ ਬੁਰੀ ਤਰ੍ਹਾਂ ਘਬਰਾ ਗਏ ਸਨ।

ਇਸ ਮੈਚ ਵਿੱਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 346 ਦੌੜਾਂ ਬਣਾਈਆਂ ਤੇ ਜਵਾਬ ਵਿੱਚ ਆਸਟ੍ਰੇਲੀਆ ਨੇ ਉਸਮਾਨ ਖ਼ਵਾਜਾ, ਸ਼ਾਨ ਮਾਰਸ਼ ਤੇ ਮਿਸ਼ੇਲ ਮਾਰਸ਼ ਦੇ ਸੈਂਕੜਿਆਂ ਦੀ ਸਹਾਇਤਾ ਨਾਲ 649 ਦੌੜਾਂ ਬਣਾ ਕੇ ਪਾਰੀ ਦਾ ਐਲਾਨ ਕਰ ਦਿੱਤਾ। ਜਵਾਬ ਵਿੱਚ ਇੰਗਲੈਂਡ ਦੀ ਟੀਮ ਮੁਸ਼ਕਲ ਵਿੱਚ ਦਿਖਾਈ ਦੇ ਰਹੀ ਹੈ।

First Published: Sunday, 7 January 2018 1:43 PM

Related Stories

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ
ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ

ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਰੁੱਧ ਸੈਂਚੁਰੀਅਨ ਟੈਸਟ ਵਿੱਚ ਹਾਰ ਤੋਂ ਬਾਅਦ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ
ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ

ਸਾਓ ਪਾਉਲੋ: ਬ੍ਰਾਜ਼ੀਲ ਦੇ ਵਿਸ਼ਵ ਕੱਪ ਜੇਤੂ ਫੁਟਬਾਲਰ ਰਿਨਾਲਡੀਨੋ ਨੇ ਫੁਟਬਾਲ ਨੂੰ