ਕ੍ਰਿਕਟਰ ਬਿੰਨੀ ਦੀ ਪਤਨੀ ਨੇ ਮੰਗਿਆ ਰੈਨਾ ਤੋਂ ਵਾਈਫਾਈ ਪਾਸਵਰਡ,ਲੋਕਾਂ ਨੇ ਦਿੱਤਾ ਜਵਾਬ

By: ਏਬੀਪੀ ਸਾਂਝਾ | | Last Updated: Wednesday, 1 November 2017 7:57 PM
ਕ੍ਰਿਕਟਰ ਬਿੰਨੀ ਦੀ ਪਤਨੀ ਨੇ ਮੰਗਿਆ ਰੈਨਾ ਤੋਂ ਵਾਈਫਾਈ ਪਾਸਵਰਡ,ਲੋਕਾਂ ਨੇ ਦਿੱਤਾ ਜਵਾਬ

 

ਨਵੀਂ ਦਿੱਲੀ: ਕਾਮੇਂਟੇਟਰ ਤੇ ਆਲ ਰਾਊਂਡਰ ਸਟੂਅਰਟ ਬਿੰਨੀ ਦੀ ਪਤਨੀ ਮਯੰਤੀ ਲੈਂਗਰ ਨੇ ਸੋਸ਼ਨ ਮੀਡੀਆ ‘ਤੇ ਟੀਮ ਇੰਡੀਆ ਦੇ ਸਟਾਰ ਸੁਰੇਸ਼ ਰੈਨਾ ਤੋਂ ਵਾਈਫਾੲ. ਦਾ ਪਾਸਵਰਡ ਮੰਗਿਆ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਮੈਸੇਜ ਵਾਇਰਲ ਹੋ ਗਿਆ। ਇਹ ਪੂਰਾ ਮਾਮਲਾ ਹੋਇਆ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਵਨਡੇ ਦੌਰਾਨ। ਕਾਨਪੁਰ ‘ਚ ਖੇਡੇ ਜਾ ਰਹੇ ਸੀਰੀਜ਼ ਦੇ ਫੈਸਲਾਕੁੰਨ ਮੁਕਾਬਲੇ ਨੂੰ ਮਸ਼ਹੂਰ ਖੇਡ ਪੱਤਰਕਾਰ ਮਯੰਤੀ ਲੈਂਗਰ ਕਵਰ ਕਰ ਰਹੀ ਸੀ।

 

ਇਸ ਦੌਰਾਨ ਗ੍ਰੀਨ ਪਾਰਕ ਸਟੇਡੀਅਮ ‘ਚ ਉਨ੍ਹਾਂ ਇੰਟਰਨੈਟ ਦੇ ਲਈ ਵਾਈਫਾਈ ਦਾ ਨੈਟਵਰਕ ਸਰਚ ਕੀਤਾ। ਜਿਸ ‘ਚ ਤਮਾਮ ਵਾਈਫਾਈ ਦੇ ਆਪਸ਼ਨ ਆ ਗਏ ਤ ਇਸ ‘ਚ ਇੱਕ ਨਾਮ ਸੀ ਟੀਮ ਇੰਡੀਆ ਦੇ ਸਟਾਰ ਸੁਰੇਸ਼ ਰੈਨਾ ਦਾ। ਜਿਸ ਦਾ ਸਕ੍ਰੀਨ ਸ਼ਾਟ ਲੈ ਕੇ ਉਸ ਨੂੰ ਟਵੀਟ ਕਰ ਦਿੱਤਾ ਤੇ ਸੁਰੇਸ਼ ਰੈਨਾ ਤੋਂ ਇਸ ਨੈਟਵਰਕ ਦਾ ਪਾਸਵਰਡ ਖੁੱਛ ਲਿਆ।

ਮਯੰਤੀ ਨੇ ਲਿਖਿਆ,ਹੈਲੋ ਰੈਨਾ! ਕੀ ਮੈਨੂੰ ਤੁਹਾਡਾ ਵਾਈਫਾਈ ਦਾ ਪਾਸਵਰਡ ਮਿਲ ਸਕਦਾ ਹੈ?

 

ਹਾਲਾਂਕਿ ਰੈਨਾ ਨੇ ਇਸ ਤੇ ਜਵਾਬ ‘ਚ ਕੁੱਝ ਨਹੀਂ ਲਿਖਿਆ ਪਰ ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਇਸ ‘ਤੇ ਜੰਮ ਕੇ ਜਵਾਬ ਭੇਜੇ।

 

 

First Published: Wednesday, 1 November 2017 7:57 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ