ਪਾਕਿਸਤਾਨੀਆਂ ਨੇ ਭਾਰਤੀ ਖਿਡਾਰੀਆਂ ਤੋਂ ਪੁੱਛਿਆ, "ਬਾਪ ਕੌਣ ਹੈ?"

By: ABP SANJHA | | Last Updated: Monday, 19 June 2017 4:22 PM
ਪਾਕਿਸਤਾਨੀਆਂ ਨੇ ਭਾਰਤੀ ਖਿਡਾਰੀਆਂ ਤੋਂ ਪੁੱਛਿਆ,

ਲੰਡਨ: ਪਾਕਿਸਤਾਨ ਦੇ ਕ੍ਰਿਕਟ ਪ੍ਰੇਮੀਆ ਨੇ ਭਾਰਤੀ ਦਾ ਖ਼ੂਬ ਮਜ਼ਾਕ ਉਡਾਇਆ ਹੈ। ਇਹ ਘਟਨਾ ਉਸ ਸਮੇਂ ਦੀ ਹੈ ਜਦੋਂ ਟੀਮ ਮੈਚ ਹਾਰ ਕੇ ਸਟੇਡੀਅਮ ਤੋਂ ਵਾਪਸ ਜਾ ਰਹੀ ਸੀ। ਪਾਕਿਸਤਾਨ ਦੇ ਕੁਝ ਕ੍ਰਿਕਟ ਪ੍ਰੇਮੀਆਂ ਨੇ ਭੱਦੀਆਂ ਟਿੱਪਣੀਆਂ ਕੀਤੀਆਂ।

 

ਮੈਦਾਨ ਉੱਤੇ ਮੈਚ ਤੋਂ ਬਾਅਦ ਜਦੋਂ ਇਨਾਮ ਵੰਡਣ ਦੀ ਰਸਮ ਹੋ ਰਹੀ ਸੀ ਤਾਂ ਦੋਹਾਂ ਦੇਸ਼ਾਂ ਦੇ ਖਿਡਾਰੀ ਹਲਕੇ-ਫੁਲਕੇ ਅੰਦਾਜ਼ ਵਿੱਚ ਇੱਕ-ਦੂਜੇ ਨੂੰ ਛੇੜ ਰਹੇ ਸਨ। ਜਦੋਂ ਭਾਰਤੀ ਖਿਡਾਰੀ ਡਰੈਸਿੰਗ ਰੂਮ ਵੱਲ ਜਾ ਰਹੇ ਸਨ ਤਾਂ ਕੁਝ ਪਾਕਿਸਤਾਨੀ ਕ੍ਰਿਕਟ ਪ੍ਰੇਮੀਆਂ ਨੇ ਭਾਰਤੀ ਖਿਡਾਰੀਆਂ ਉੱਤੇ ਭੱਦੀਆਂ ਟਿੱਪਣੀਆਂ ਕੀਤੀਆਂ।

 

ਇੱਕ ਪਾਕਿਸਤਾਨੀ ਫੈਨ ਨੇ ਵਿਰਾਟ ਕੋਹਲੀ ਨੂੰ ਆਖਿਆ, ਆਕੜ ਟੁੱਟ ਗਈ ਕੋਹਲੀ ਸਾਰੀ ਤੇਰੀ……ਆਕੜ ਟੁੱਟ ਗਈ। ਇਸ ਤੋਂ ਬਾਅਦ ਜਦੋਂ ਰੋਹਿਤ ਸ਼ਰਮਾ, ਮੁਹੰਮਦ ਸ਼ੰਮੀ ਤੇ ਐਮਐਸ ਧੋਨੀ ਉੱਥੋਂ ਨਿਕਲੇ ਤਾਂ ਫਿਰ ਪਾਕਿਸਤਾਨੀ ਕ੍ਰਿਕਟ ਪ੍ਰੇਮੀਆਂ ਨੇ ਆਖਣਾ ਸ਼ੁਰੂ ਕਰ ਦਿੱਤਾ ‘ਬਾਪ ਕੌਣ ਹੈ?…ਬਾਪ ਕੌਣ ਹੈ?’ ਇਸ ਗੱਲ ਤੋਂ ਮੁਹੰਮਦ ਸ਼ੰਮੀ ਭੜਕ ਗਿਆ ਤੇ ਉਹ ਵਾਪਸ ਪਰਤ ਕੇ ਪਾਕਿਸਤਾਨੀ ਕ੍ਰਿਕਟ ਫੈਨ ਉਲਝ ਗਿਆ।

 

https://www.facebook.com/TheWittySide/videos/1899466320308851/

First Published: Monday, 19 June 2017 4:22 PM

Related Stories

IND vs SL: ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਵਨ ਡੇਅ 'ਚ ਵੀ ਟੀਮ ਇੰਡਿਆ ਲਵੇਗੀ ਲੰਕਾ ਦਾ 'ਟੈਸਟ'
IND vs SL: ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਵਨ ਡੇਅ 'ਚ ਵੀ ਟੀਮ ਇੰਡਿਆ ਲਵੇਗੀ ਲੰਕਾ...

ਦਾਮਬੁਲਾ: ਸ਼੍ਰੀਲੰਕਾ ਦੇ ਦੌਰੇ ‘ਤੇ ਗਈ ਭਾਰਤੀ ਕ੍ਰਿਕੇਟ ਟੀਮ ਨੇ ਆਪਣੇ ਪਹਿਲੇ

ਦਵਿੰਦਰ ਕੰਗ ਬਾਰੇ ਪਰਗਟ ਸਿੰਘ ਨੇ ਗੇਂਦ ਕੇਂਦਰ ਦੇ ਖੇਮੇ 'ਚ ਸੁੱਟੀ
ਦਵਿੰਦਰ ਕੰਗ ਬਾਰੇ ਪਰਗਟ ਸਿੰਘ ਨੇ ਗੇਂਦ ਕੇਂਦਰ ਦੇ ਖੇਮੇ 'ਚ ਸੁੱਟੀ

ਚੰਡੀਗੜ੍ਹ: ਅਥਲੀਟ ਦਵਿੰਦਰ ਕੰਗ ਵੱਲੋਂ ਖੁਲਾਸੇ ਕੀਤੇ ਜਾਣ ਤੋਂ ਬਾਅਦ ਜਲੰਧਰ

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ

85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ
85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ

ਕੋਲੰਬੋ: ਭਾਰਤ ਟੀਮ ਨੇ ਸ਼੍ਰੀਲੰਕਾ ਨੂੰ 3-0 ਨਾਲ ਟੈਸਟ ਸੀਰਜ ਹਰਾ ਦਿੱਤੀ। ਇਹ 85 ਸਾਲ