ਇਸ ਓਲੰਪੀਅਨ ਅਥਲੀਟ ਨੇ ਰਚਾਇਆ ਮਸ਼ਹੂਰ ਟੀਵੀ ਅਦਾਕਾਰਾ ਨਾਲ ਵਿਆਹ

By: pervezsandhu | | Last Updated: Friday, 3 March 2017 1:18 PM
ਇਸ ਓਲੰਪੀਅਨ ਅਥਲੀਟ ਨੇ ਰਚਾਇਆ ਮਸ਼ਹੂਰ ਟੀਵੀ ਅਦਾਕਾਰਾ ਨਾਲ ਵਿਆਹ

ਨਵੀਂ ਦਿੱਲੀ – ਸਾਲ 2014 ਦੇ ਏਸ਼ੀਅਨ ਗੇਮਸ ‘ਚ ਤੈਰਾਕੀ ਦੀ ਖੇਡ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਸੰਦੀਪ ਸੇਜਵਾਲ ਨੇ ਵਿਆਹ ਕਰਵਾ ਲਿਆ ਹੈ। ਆਪਣੀ ਲਾਂਗ ਟਾਈਮ ਗਰਲਫਰੈਂਡ ਟੀ.ਵੀ. ਸੀਰੀਅਲ ‘ਨਾਗਾਰਜੁਨ ਇੱਕ ਯੋਧਾ’ ਦੀ ਅਦਾਕਾਰਾ ਪੂਜਾ ਬੈਨਰਜੀ ਨਾਲ ਸੰਦੀਪ ਸੇਜਵਾਲ ਨੇ ਵਿਆਹ ਰਚਾਇਆ ਹੈ। 
 
Pooja-Sandeep-wedding_1  Capture13
ਕੁਝ ਹੀ ਦਿਨ ਪਹਿਲਾਂ ਦੋਨਾ ਨੇ ਪ੍ਰੀ-ਵੈਡਿੰਗ ਸ਼ੂਟ ਕਰਵਾਇਆ ਸੀ। ਇਸ ਗੱਲ ਦੀ ਜਾਣਕਾਰੀ ਪੂਜਾ ਨੇ ਸਾਂਝੀ ਕੀਤੀ। ਕੁਝ ਵੈਬਸਾਈਟਸ ‘ਤੇ ਛਪੀਆਂ ਖਬਰਾਂ ਅਨੁਸਾਰ ਪੂਜਾ ਨੇ ਕਿਹਾ ਕੇ ਸੰਦੀਪ ਇੱਕ ਸਿੰਪਲ ਇਨਸਾਨ ਹਨ ਅਤੇ ਇਮਾਨਦਾਰ ਵੀ ਹਨ। ਪੂਜਾ ਨੇ ਕਿਹਾ ਸੀ ਕਿ ਸੰਦੀਪ ਨੇ ਉਨ੍ਹਾਂ ਨੂੰ ਕਾਫੀ ਸਮਾਂ ਪਹਿਲਾਂ ਪਰਪੋਜ਼ ਕੀਤਾ ਸੀ ਅਤੇ ਫਿਰ ਉਨ੍ਹਾਂ ਨੇ ਵਿਆਹ ਕਰਵਾਉਣ ਦਾ ਫੈਸਲਾ ਲਿਆ। ਪੂਜਾ ਦੇ ਮਹਿੰਦੀ ਅਤੇ ਸੰਗੀਤ ਫੰਕਸ਼ਨ ‘ਤੇ ਕਈ ਟੀ.ਵੀ. ਜਗਤ ਦੇ ਅਦਾਕਾਰ ਮੌਜੂਦ ਸਨ। ਮਹਿੰਦੀ ਫੰਕਸ਼ਨ ‘ਤੇ ਪੂਜਾ ਕਾਫੀ ਖੂਬਸੂਰਤ ਵੀ ਲੱਗ ਰਹੀ ਸੀ। 
First Published: Friday, 3 March 2017 1:18 PM

Related Stories

ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ
ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮਹਿੰਦਰ ਸਿੰਘ ਧੋਨੀ

ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ
ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ

ਚੰਡੀਗੜ੍ਹ: ਰਾਜਵਰਧਨ ਸਿੰਘ ਰਾਠੌਰ ਨੇ ਖੇਡ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ

ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ
ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ

ਸਿਓਲ: ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ

ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..
ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..

ਨਵੀਂ ਦਿੱਲੀ : ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਨੇ

24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ
24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ

ਚੰਡੀਗੜ੍ਹ: ਵਰਲਡ ਕਬੱਡੀ ਲੀਗ ਦਾ ਆਗਾਜ਼ 24 ਅਕਤੂਬਰ ਤੋਂ ਜਲੰਧਰ ਦੇ ਗੁਰੂ ਗੋਬਿੰਦ

ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ
ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਕ੍ਰਿਕਟ ਖਿਡਾਰੀ ਮਹਿੰਦਰ ਧੋਨੀ ਦੇ ਪੱਖ ਵਿੱਚ ਬਿਆਨ ਦਿੰਦੇ ਹੋਏ ਰਵੀ

ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ
ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ

ਕੋਲੰਬੋ: ਸ਼੍ਰੀਲੰਕਾ ਵਿਰੁੱਧ ਦੌਰੇ ‘ਤੇ ਧਮਾਕੇਦਾਰ ਫੌਰਮ ਵਿੱਚ ਰਹੇ ਟੀਮ ਇੰਡੀਆ

ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ
ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ

ਚੰਡੀਗੜ੍ਹ: ਕੁਝ ਵਕਫ਼ੇ ਬਾਅਦ ਹੀ ਸਹੀ ਪਰ ਪੰਜਾਬ ਦਾ ਖੇਡ ਵਿਭਾਗ ਜਾਗਿਆ ਹੈ। ਉਸ ਨੇ