ਮੋਦੀ ਨੇ 'ਮਨ ਕੀ ਬਾਤ' 'ਚ ਕੀਤਾ ਹਾਕੀ ਦਾ ਜ਼ਿਕਰ

By: harpinder | | Last Updated: Sunday, 29 October 2017 3:40 PM
ਮੋਦੀ ਨੇ 'ਮਨ ਕੀ ਬਾਤ' 'ਚ ਕੀਤਾ ਹਾਕੀ ਦਾ ਜ਼ਿਕਰ

 

ਚੰਡੀਗੜ੍ਹ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹੀਨਾਵਰ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ 37ਵੀਂ ਵਾਰ ਦੇਸ਼ ਵਾਸੀਆਂ ਨਾਲ ਰੁ-ਬਰੂ ਹੋਏ। ਉਨ੍ਹਾਂ ਇਸ ਪ੍ਰੋਗਰਾਮ ਰਹੀਂ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨੇ ਖੇਡਾਂ ‘ਤੇ ਵੀ ਮਨ ਕੀ ਬਾਤ ਕਹੀ। ਪ੍ਰਧਾਨ ਮੰਤਰੀ ਨੇ ਕਿਹਾ ਸਾਡੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

 

 

 

ਉਨ੍ਹਾਂ ਖਾਸ ਤੌਰ ‘ਤੇ ਭਾਰਤੀ ਹਾਕੀ ਟੀਮ ਦੇ ਏਸ਼ੀਆ ਕੱਪ ਜਿੱਤਣ ਦੀ ਚਰਚਾ ਕੀਤੀ। ਉਨ੍ਹਾਂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਦੇਸ਼ ਲਈ ਮਾਣ ਵਾਲੀ ਹੈ ਕਿ ਹਾਕੀ ‘ਚ ਭਾਰਤ ਚੌਥੀ ਵਾਰ ਏਸ਼ੀਅਨ ਚੈਂਪੀਅਨ ਬਣਿਆ ਹੈ।

 

 

ਪ੍ਰਧਾਨ ਮੰਤਰੀ ਨੇ ਨਾਲ ਹੀ ਟਵੀਟ ਕਰ ਅੰਡਰ-17 ਫੁਡਬਾਲ ‘ਚ ਵਿਸ਼ਵ ਚੈਂਪੀਅਨ ਬਣਨ ਵਾਲੀ ਇੰਗਲੈਂਡ ਦੀ ਟੀਮ ਨੂੰ ਵਧਾਈ ਦਿੱਤੀ ਤੇ ਦੂਜੇ ਨੰਬਰ ‘ਤੇ ਰਹਿਣ ਵਾਲੀ ਸਪੇਨ ਦੀ ਪ੍ਰਸ਼ੰਸ਼ਾ ਕੀਤੀ।

 

First Published: Sunday, 29 October 2017 3:40 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ