ਕੇਪ ਟਾਊਨ ਟੈਸਟ 'ਚ ਮੀਂਹ ਕਾਰਨ ਭਾਰਤ ਦੀ ਕਿਸਮਤ ਖਿੜਨ ਦੀ ਆਸ

By: ਰਵੀ ਇੰਦਰ ਸਿੰਘ | | Last Updated: Sunday, 7 January 2018 7:15 PM
ਕੇਪ ਟਾਊਨ ਟੈਸਟ 'ਚ ਮੀਂਹ ਕਾਰਨ ਭਾਰਤ ਦੀ ਕਿਸਮਤ ਖਿੜਨ ਦੀ ਆਸ

ਕੇਪ ਟਾਊਨ ਵਿੱਚ ਮੀਂਹ ਕਾਰਨ ਅੱਜ ਭਾਰਤ ਤੇ ਦੱਖਣੀ ਅਫਰੀਕਾ ਦਰਮਿਆਨ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਤੀਜੇ ਦਿਨ ਦਾ ਖੇਡ ਰੁਕਿਆ ਰਿਹਾ ਹੈ। ਭਾਰਤ ਲਈ ਇਹ ਮੀਂਹ ਸ਼ੁਭ ਸੰਕੇਤ ਲੈ ਕੇ ਆਇਆ ਹੈ।

 

ਭਾਰਤੀ ਸਮੇਂ ਮੁਤਾਬਕ ਦੁਪਿਹਰ ਤਕਰੀਬਨ 2 ਵਜੇ ਮੈਚ ਸ਼ੁਰੂ ਹੋਣਾ ਸੀ, ਪਰ ਲਗਾਤਾਰ ਪੈ ਰਹੇ ਮੀਂਹ ਨੇ ਮੈਚ ਵਿੱਚ ਵਿਘਨ ਪਾਈ ਰੱਖਿਆ।

 

ਉਂਝ ਖੇਡ ਦੇ ਲਿਹਾਜ਼ ਤੋਂ ਇਹ ਬੁਰੀ ਖ਼ਬਰ ਹੈ ਪਰ ਭਾਰਤ ਲਈ ਇਹ ਚੰਗੀ ਖ਼ਬਰ ਹੀ ਹੈ। ਜ਼ਿਆਦਾ ਮੀਂਹ ਕਾਰਨ ਪਿੱਚ ‘ਤੇ ਤੇਜ਼ ਗੇਂਦਬਾਜ਼ਾਂ ਨੂੰ ਮਦਦ ਮਿਲਣ ਦੀ ਕਾਫੀ ਸੰਭਾਵਨਾਵਾਂ ਹਨ।

 

ਦੱਖਣੀ ਅਫਰੀਕਾ ਦੀ ਟੀਮ ਨੇ ਬੀਤੇ ਕੱਲ੍ਹ ਦੂਜੀ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਸੀ। ਕੱਲ੍ਹ ਦੀ ਖੇਡ ਤਕ ਦੱਖਣੀ ਅਫਰੀਕਾ ਨੇ ਦੋ ਵਿਕਟਾਂ ਦੇ ਨੁਕਸਾਨ ‘ਤੇ 65 ਦੌੜਾਂ ਬਣਾ ਕੇ ਭਾਰਤ ਵਿਰੁੱਧ 142 ਦੌੜਾਂ ਦੀ ਲੀਡ ਹਾਸਲ ਕਰ ਲਈ ਹੈ।

 

ਭਾਰਤ ਨੇ ਦੱਖਣੀ ਅਫਰੀਕਾ ਦੇ ਪਹਿਲੀ ਪਾਰੀ ਵਿੱਚ ਬਣਾਏ 286 ਦੌੜਾਂ ਦੇ ਜਵਾਬ ਵਿੱਚ 209 ਦੌੜਾਂ ਹੀ ਬਣਾਈਆਂ ਸਨ। ਹਾਰਦਿਕ ਪੰਡਿਆ ਨੇ ਸਭ ਤੋਂ ਵੱਧ 93 ਦੌੜਾਂ ਬਣਾਈਆਂ ਸਨ। ਭਾਰਤੀ ਗੇਂਦਬਾਜ਼ਾਂ ਵੱਲੋਂ ਪਹਿਲੀ ਪਾਰੀ ਵਾਲਾ ਸ਼ਾਨਦਾਰ ਪ੍ਰਦਰਸ਼ਨ ਹੀ ਟੀਮ ਨੂੰ ਸਹਾਰਾ ਦੇ ਸਕਦਾ ਹੈ।

First Published: Sunday, 7 January 2018 7:15 PM

Related Stories

ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ
ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਸਟਾਰ ਕ੍ਰਿਕਟਰ ਜੇਪੀ ਡਿਊਮਿਨੀ ਨੇ ਇੱਕ ਓਵਰ ਵਿੱਚ

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ
ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ

ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਰੁੱਧ ਸੈਂਚੁਰੀਅਨ ਟੈਸਟ ਵਿੱਚ ਹਾਰ ਤੋਂ ਬਾਅਦ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ