ਭਾਰਤੀ ਕ੍ਰਿਕਟ ਟੀਮ ਲਈ ਅਗਲੇ 18 ਮਹੀਨੇ ਬੇਹੱਦ ਅਹਿਮ

By: abp sanjha | | Last Updated: Friday, 29 December 2017 3:36 PM
ਭਾਰਤੀ ਕ੍ਰਿਕਟ ਟੀਮ ਲਈ ਅਗਲੇ 18 ਮਹੀਨੇ ਬੇਹੱਦ ਅਹਿਮ

ਮੁੰਬਈ: ਘਰੇਲੂ ਮੈਦਾਨ ਵਿੱਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਹੁਣ ਵਿਦੇਸ਼ੀ ਜ਼ਮੀਨ ‘ਤੇ ਨਵੀਆਂ ਚੁਨੌਤੀਆਂ ਲਈ ਤਿਆਰ ਹੈ। ਮੁੱਖ ਕੋਚ ਰਵੀ ਸ਼ਾਸਤਰੀ ਦਾ ਕਹਿਣਾ ਹੈ ਕਿ ਅਗਲੇ 18 ਮਹੀਨਿਆਂ ਵਿੱਚ ਭਾਰਤੀ ਟੀਮ ਦੀ ਦਿਸ਼ਾ ਤੈਅ ਹੋਵੇਗੀ। ਸ਼ਾਸਤਰੀ ਨੇ ਕਿਹਾ ਕਿ ਟੀਮ ਇਸ ਗੱਲ ਤੋਂ ਚੰਗੀ ਤਰਾਂ ਵਾਕਫ਼ ਹੈ ਕਿ ਸਾਊਥ ਅਫ਼ਰੀਕਾ, ਇੰਗਲੈਂਡ ਤੇ ਆਸਟ੍ਰੇਲੀਆ ਦੇ ਦੌਰਿਆਂ ਵਿੱਚ ਉਸ ਦੀ ਕਿਸ ਤਰ੍ਹਾਂ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨਾ ਪਵੇਗਾ।

 

ਮੁੱਖ ਕੋਚ ਨੇ ਕਿਹਾ ਕਿ ਪਿਛਲੇ ਕੁਝ ਸਾਲ ਵਿੱਚ ਟੀਮ ਵਿੱਚ ਬਹੁਤੇ ਬਦਲਾਅ ਨਹੀਂ ਹੋਏ ਜਿਸ ਕਰਕੇ ਵੀ ਖਿਡਾਰੀਆਂ ਨੂੰ ਮਦਦ ਮਿਲੇਗੀ। ਸ਼ਾਸਤਰੀ ਨੇ ਟੀਮ ਦੀ ਸਾਊਥ ਅਫ਼ਰੀਕਾ ਰਵਾਨਗੀ ਤੋਂ ਪਹਿਲਾਂ ਪ੍ਰੈੱਸ ਨਾਲ ਗੱਲਬਾਤ ਵਿੱਚ ਇਹ ਗੱਲਾਂ ਆਖੀਆਂ। ਉਨ੍ਹਾਂ ਕਿਹਾ ਕਿ ਸਚਾਈ ਇਹ ਹੈ ਕਿ ਪਿਛਲੇ ਚਾਰ-ਪੰਜ ਸਾਲ ਤੋਂ ਸਾਰੇ ਇਕੱਠੇ ਖੇਡ ਰਹੇ ਹਨ। ਇਹ ਗੱਲ ਵੀ ਮਾਅਨੇ ਰੱਖਦੀ ਹੈ। ਚੁਨੌਤੀਆਂ ਹੋਣਗੀਆਂ ਪਰ ਮਜ਼ਾ ਵੀ ਇਸੇ ਦੌਰਾਨ ਆਵੇਗਾ।

 

ਸ਼ਾਸਤਰੀ ਨੇ ਕਿਹਾ, “ਅੱਗੇ ਅਸੀਂ ਸਾਊਥ ਅਫ਼ਰੀਕਾ, ਆਸਟ੍ਰੇਲੀਆ ਤੇ ਇੰਗਲੈਂਡ ਨਾਲ ਮੈਚ ਖੇਡਣੇ ਹਨ। ਮੈਂ ਹੁਣੇ ਇਹ ਕਹਿ ਸਕਦਾ ਹਾਂ ਕਿ ਅਗਲੇ 18 ਮਹੀਨਿਆਂ ਦੇ ਬਾਅਦ ਇਹ ਇੱਕ ਚੰਗੀ ਕ੍ਰਿਕਟ ਟੀਮ ਹੋਵੇਗੀ।” ਭਾਰਤ ਨੇ ਹੁਣੇ ਸ੍ਰੀਲੰਕਾ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ ਘਰੇਲੂ ਮੈਦਾਨ ਵਿੱਚ ਆਸਟ੍ਰੇਲੀਆ, ਇੰਗਲੈਂਡ, ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਨੂੰ ਹਰਾਇਆ ਸੀ।

First Published: Friday, 29 December 2017 2:57 PM

Related Stories

ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ
ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਸਟਾਰ ਕ੍ਰਿਕਟਰ ਜੇਪੀ ਡਿਊਮਿਨੀ ਨੇ ਇੱਕ ਓਵਰ ਵਿੱਚ

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ
ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ

ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਰੁੱਧ ਸੈਂਚੁਰੀਅਨ ਟੈਸਟ ਵਿੱਚ ਹਾਰ ਤੋਂ ਬਾਅਦ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ