ਚੈਂਪੀਅਨਜ਼ ਟਰਾਫ਼ੀ: ਹਰਭਜਨ ਹਾਰੇ, ਯੁਵਰਾਜ ਜਿੱਤੇ

By: ਏਬੀਪੀ ਸਾਂਝਾ | | Last Updated: Monday, 8 May 2017 1:28 PM
 ਚੈਂਪੀਅਨਜ਼ ਟਰਾਫ਼ੀ: ਹਰਭਜਨ ਹਾਰੇ, ਯੁਵਰਾਜ ਜਿੱਤੇ

ਨਵੀਂ ਦਿੱਲੀ: ਇੰਗਲੈਂਡ ‘ਚ 1 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਵਿੱਚ ਗੌਤਮ ਗੰਭੀਰ, ਸੁਰੇਸ਼ ਰੈਨਾ, ਗੌਤਮ ਗੰਭੀਰ, ਹਰਭਜਨ ਸਿੰਘ ਤੇ ਅਸ਼ੀਸ ਨੇਹਰਾ ਟੀਮ ਵਿੱਚ ਥਾਂ ਬਣਾਉਣ ਵਿੱਚ ਅਸਫਲ ਰਹੇ ਜਦਕਿ ਯੁਵਰਾਜ ਸਿੰਘ ਇਸ ਮਾਮਲੇ ਵਿੱਚ ਕਿਸਮਤ ਵਾਲੇ ਰਹੇ।

 

ਉਨ੍ਹਾਂ ਨੂੰ 15 ਮੈਂਬਰੀ ਟੀਮ ਵਿੱਚ ਥਾਂ ਮਿਲ ਗਈ ਹੈ। ਟੀਮ ਇਸ ਤਰ੍ਹਾਂ ਹੈ- ਵਿਰਾਟ ਕੋਹਲੀ (ਕਪਤਾਨ), ਸ਼ਿਖਰ ਧਵਨ, ਅਜਿੰਕਿਆ ਰਹਾਣੇ, ਰੋਹਿਤ ਸ਼ਰਮਾ, ਐਮ.ਐਸ. ਧੋਨੀ, ਕੇਦਾਰ ਯਾਦਵ, ਯੁਵਰਾਜ, ਹਾਰਦਿਕ ਪਾਂਡਿਆ, ਆਰ. ਅਸ਼ਵਿਨ, ਰਵਿੰਦਰ ਜਡੇਜਾ, ਭੁਵਨੇਸ਼ਵਰ ਕੁਮਾਰ, ਉਮੇਸ਼ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ ਤੇ ਮਨੀਸ਼ ਪਾਂਡੇ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ।

 

ਚੈਂਪੀਅਨ ਟਰਾਫ਼ੀ ਇੰਗਲੈਂਡ ਵਿੱਚ ਇੱਕ ਜੂਨ ਤੋਂ 15 ਜੂਨ ਤੱਕ ਖੇਡੀ ਜਾਣੀ ਹੈ।

First Published: Monday, 8 May 2017 1:28 PM

Related Stories

ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ
ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮਹਿੰਦਰ ਸਿੰਘ ਧੋਨੀ

ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ
ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ

ਚੰਡੀਗੜ੍ਹ: ਰਾਜਵਰਧਨ ਸਿੰਘ ਰਾਠੌਰ ਨੇ ਖੇਡ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ

ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ
ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ

ਸਿਓਲ: ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ

ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..
ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..

ਨਵੀਂ ਦਿੱਲੀ : ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਨੇ

24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ
24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ

ਚੰਡੀਗੜ੍ਹ: ਵਰਲਡ ਕਬੱਡੀ ਲੀਗ ਦਾ ਆਗਾਜ਼ 24 ਅਕਤੂਬਰ ਤੋਂ ਜਲੰਧਰ ਦੇ ਗੁਰੂ ਗੋਬਿੰਦ

ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ
ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਕ੍ਰਿਕਟ ਖਿਡਾਰੀ ਮਹਿੰਦਰ ਧੋਨੀ ਦੇ ਪੱਖ ਵਿੱਚ ਬਿਆਨ ਦਿੰਦੇ ਹੋਏ ਰਵੀ

ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ
ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ

ਕੋਲੰਬੋ: ਸ਼੍ਰੀਲੰਕਾ ਵਿਰੁੱਧ ਦੌਰੇ ‘ਤੇ ਧਮਾਕੇਦਾਰ ਫੌਰਮ ਵਿੱਚ ਰਹੇ ਟੀਮ ਇੰਡੀਆ

ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ
ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ

ਚੰਡੀਗੜ੍ਹ: ਕੁਝ ਵਕਫ਼ੇ ਬਾਅਦ ਹੀ ਸਹੀ ਪਰ ਪੰਜਾਬ ਦਾ ਖੇਡ ਵਿਭਾਗ ਜਾਗਿਆ ਹੈ। ਉਸ ਨੇ