ਸਰਦਾਰ ਸਿੰਘ ਖੇਲ ਰਤਨ ਤੇ ਹਰਮਨਪ੍ਰੀਤ ਅਰਜੁਨ ਐਵਾਰਡ ਲਈ ਨਾਮਜ਼ਦ

By: ਏਬੀਪੀ ਸਾਂਝਾ | | Last Updated: Thursday, 3 August 2017 3:44 PM
ਸਰਦਾਰ ਸਿੰਘ ਖੇਲ ਰਤਨ ਤੇ ਹਰਮਨਪ੍ਰੀਤ ਅਰਜੁਨ ਐਵਾਰਡ ਲਈ ਨਾਮਜ਼ਦ

ਨਵੀਂ ਦਿੱਲੀ: ਭਾਰਤ ਦੇ ਸਾਬਕਾ ਹਾਕੀ ਕਪਤਾਨ ਸਰਦਾਰ ਸਿੰਘ ਤੇ ਪੈਰਾਲੰਪਿਕ ਜੈਵਲਿਨ ਥ੍ਰੋਅਰ ਦੇਵੇਂਦਰ ਝਾਜਰੀਆ ਨੂੰ ਖਿਡਾਰੀਆਂ ਲਈ ਦੇਸ਼ ਦੇ ਸਭ ਤੋਂ ਵੱਡੇ ਇਨਾਮ ਰਾਜੀਵ ਗਾਂਧੀ ਖੇਲ ਰਤਨ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ।

 

ਕ੍ਰਿਕਟਰ ਚਿਤੇਸ਼ਵਰ ਪੁਜਾਰਾ ਤੇ ਹਰਮਨਪ੍ਰੀਤ ਕੌਰ, ਪੈਰਾਲੰਪਿਕ ਤਗਮਾ ਜੇਤੂ ਮਰੀਅੱਪਨ ਥਾਂਗਵਲੂ, ਵਰੁਣ ਭਾਟੀ ਤੇ ਗੌਲਫਰ ਐਸ.ਐਸ.ਪੀ. ਚੌਰਸੀਆ ਦੀ ਇਸ ਸਾਲ 17 ਅਰਜੁਨ ਐਵਾਰਡ ਲਈ ਚੋਣ ਕੀਤੀ ਗਈ ਹੈ। ਟੀਮ ਦੇ ਕਪਤਾਨ ਵਜੋਂ ਸਰਦਾਰ ਸਿੰਘ ਦੀ ਆਧੁਨਿਕ ਹਾਕੀ ਦੇ ਸਭ ਤੋਂ ਵਧੀਆ ਰੱਖਿਆਤਮਕ ਖੇਡ ਦਾ ਪ੍ਰਦਰਸ਼ਨ ਕਰਨ ਸਦਕਾ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਨੂੰ ਲਗਾਤਾਰ ਦੋ ਵਾਰ ਤਾਂਬੇ ਦਾ ਤਗ਼ਮਾ ਹਾਸਲ ਹੋਇਆ ਸੀ।

 

ਸਰਦਾਰ ਨੂੰ 2015 ਵਿੱਚ ਭਾਰਤ ਦੇ ਨਾਗਰਿਕਾਂ ਲਈ ਸਭ ਤੋਂ ਉਚੇਰਾ ਐਵਾਰਡ ਪਦਮ ਸ੍ਰੀ ਨਾਲ ਵੀ ਸਨਮਾਨਤ ਕੀਤਾ ਜਾ ਚੁੱਕਾ ਹੈ। ਦੋ ਵਾਰ ਸੋਨ ਤਗ਼ਮਾ ਜਿੱਤਣ ਵਾਲੇ ਦੇਵੇਂਦਰ ਝਾਜਰੀਆ ਨੂੰ 2016 ਰੀਓ ਪੈਰਾ ਓਲੰਪਿਕ ਵਿੱਚ ਉੱਤਮ ਪ੍ਰਦਰਸ਼ਨ ਲਈ ਸਨਮਾਨਤ ਕੀਤਾ ਜਾ ਰਿਹਾ ਹੈ। ਖੇਲ ਰਤਨ ਹਾਸਲ ਕਰਨ ਵਾਲੇ ਉਹ ਪਹਿਲੇ ਭਾਰਤੀ ਪੈਰਾ-ਓਲੰਪੀਅਨ ਹੋਣਗੇ।

 

ਪੰਜਾਬ ਤੋਂ ਮੋਗਾ ਦੀ ਰਹਿਣ ਵਾਲੀ ਹਰਮਨਪ੍ਰੀਤ ਦੇ ਪ੍ਰਦਰਸ਼ਨ ਸਦਕਾ ਭਾਰਤੀ ਮਹਿਲਾ ਟੀਮ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚੀ ਸੀ। ਇਸ ਸਬੰਧੀ ਅੰਤਮ ਫੈਸਲਾ ਖੇਡ ਮੰਤਰਾਲਾ ਵੱਲੋਂ ਲਿਆ ਜਾਵੇਗਾ। ਇਸ ਤੋਂ ਇਲਾਵਾ ਐਵਾਰਡ ਚੋਣ ਕਮੇਟੀ ਨੇ ਅਰਜੁਨ ਐਵਾਰਡ ਲਈ 17 ਨਾਵਾਂ ਦੀ ਸਿਫਾਰਸ਼ ਕੀਤੀ ਹੈ।

First Published: Thursday, 3 August 2017 3:44 PM

Related Stories

ਭਾਰਤ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ
ਭਾਰਤ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ

ਸ਼੍ਰੀਲੰਕਾ ‘ਚ ਟੈਸਟ ਮੈਚਾਂ ਦੀ ਸੀਰੀਜ਼ ਜਿੱਤਣ ਤੋਂ ਬਾਅਦ ਭਾਰਤੀ ਟੀਮ ਨੇ ਪਹਿਲੇ

IND vs SL: ਭਾਰਤ ਨੇ ਸ਼੍ਰੀਲੰਕਾ ਨੂੰ 216 'ਤੇ ਹੀ ਠੱਲ੍ਹਿਆ
IND vs SL: ਭਾਰਤ ਨੇ ਸ਼੍ਰੀਲੰਕਾ ਨੂੰ 216 'ਤੇ ਹੀ ਠੱਲ੍ਹਿਆ

ਮੰਜ਼ਿਲ ‘ਤੇ ਪੁੱਜਦੇ-ਪੁੱਜਦੇ ਰਸਤਾ ਕਿਵੇਂ ਭਟਕਿਆ ਜਾਂਦਾ ਹੈ ਇਹ ਕੋਈ

IND vs SL: ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਵਨ ਡੇਅ 'ਚ ਵੀ ਟੀਮ ਇੰਡਿਆ ਲਵੇਗੀ ਲੰਕਾ ਦਾ 'ਟੈਸਟ'
IND vs SL: ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਵਨ ਡੇਅ 'ਚ ਵੀ ਟੀਮ ਇੰਡਿਆ ਲਵੇਗੀ ਲੰਕਾ...

ਦਾਮਬੁਲਾ: ਸ਼੍ਰੀਲੰਕਾ ਦੇ ਦੌਰੇ ‘ਤੇ ਗਈ ਭਾਰਤੀ ਕ੍ਰਿਕੇਟ ਟੀਮ ਨੇ ਆਪਣੇ ਪਹਿਲੇ

ਦਵਿੰਦਰ ਕੰਗ ਬਾਰੇ ਪਰਗਟ ਸਿੰਘ ਨੇ ਗੇਂਦ ਕੇਂਦਰ ਦੇ ਖੇਮੇ 'ਚ ਸੁੱਟੀ
ਦਵਿੰਦਰ ਕੰਗ ਬਾਰੇ ਪਰਗਟ ਸਿੰਘ ਨੇ ਗੇਂਦ ਕੇਂਦਰ ਦੇ ਖੇਮੇ 'ਚ ਸੁੱਟੀ

ਚੰਡੀਗੜ੍ਹ: ਅਥਲੀਟ ਦਵਿੰਦਰ ਕੰਗ ਵੱਲੋਂ ਖੁਲਾਸੇ ਕੀਤੇ ਜਾਣ ਤੋਂ ਬਾਅਦ ਜਲੰਧਰ

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ