ਸ਼ਹੀਦ ਦੀ ਬੇਟੀ ਬਾਰੇ ਕੀ ਬੋਲ ਗਏ ਸਹਿਵਾਗ ?

By: pervezsandhu | | Last Updated: Monday, 27 February 2017 2:56 PM
ਸ਼ਹੀਦ ਦੀ ਬੇਟੀ ਬਾਰੇ ਕੀ ਬੋਲ ਗਏ ਸਹਿਵਾਗ ?

ਨਵੀਂ ਦਿੱਲੀ – ਏ.ਬੀ.ਵੀ.ਪੀ. ਦੇ ਖਿਲਾਫ ਹਾਲ ‘ਚ ਸੋਸ਼ਲ ਮੀਡੀਆ ‘ਤੇ ਕੈਂਪੇਨ ਚਲਾਉਣ ਵਾਲੀ ਕਾਰਗਿਲ ਸ਼ਹੀਦ ਦੀ ਬੇਟੀ ਦੀ ਵੀਰੇਂਦਰ ਸਹਿਵਾਗ ਨੇ ਆਪਣੇ ਅੰਦਾਜ਼ ‘ਚ ਚੁਟਕੀ ਲਈ ਹੈ। ਟਵਿਟਰ ‘ਤੇ ਪੋਸਟ ਕੀਤੇ ਗਏ ਵੀਡੀਓ ‘ਚ ਗੁਰਮਿਹਰ ਇੱਕ ਤਖਤੀ ਰੱਖੀ ਨਜਰ ਆਈ ਸੀ। ਇਸਤੇ ਲਿਖਿਆ ਸੀ ‘ਮੇਰੇ ਪਿਤਾ ਨੂੰ ਪਾਕਿਸਤਾਨ ਨੇ ਨਹੀਂ, ਵਾਰ ਨੇ ਮਾਰਿਆ ਸੀ।’ ਇਸਤੋਂ ਬਾਅਦ ਸਹਿਵਾਗ ਨੇ ਵੀ ਟਵਿਟਰ ‘ਤੇ ਤਖਤੀ ਦੇ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ। ਇਸਤੇ ਲਿਖਿਆ ਸੀ ਕਿ ‘ਦੋ ਟ੍ਰਿਪਲ ਸੈਂਚੁਰੀ ਮੈਂ ਨਹੀਂ ਮਾਰੀਆਂ, ਇਹ ਮੇਰੇ ਬੈਟ ਦਾ ਕਮਾਲ ਸੀ।’
post647_022717102533  343

ਏਬੀਵੀਪੀ ਦੇ ਖ਼ਿਲਾਫ਼ ਸੋਸ਼ਲ ਮੀਡੀਆ ਉੱਤੇ ਆਪਣੇ ਪੋਸਟ ਦੇ ਵਾਇਰਲ ਹੋਣ ਤੋਂ ਬਾਅਦ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਰੇਪ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕਾਰਗਿਲ ਵਿੱਚ ਸ਼ਹੀਦ ਹੋਏ ਕੈਪਟਨ ਮਨਦੀਪ ਸਿੰਘ ਦੀ ਬੇਟੀ ਗੁਰਮਿਹਰ ਕੌਰ ਨੇ ਆਖਿਆ ਕਿ ਏਬੀਵੀਪੀ ਦਾ ਵਿਰੋਧ ਕਰਨ ਤੋਂ ਬਾਅਦ ਉਸ ਨੂੰ ਨਫ਼ਰਤ ਭਰੇ ਸੰਦੇਸ਼ ਮਿਲ ਰਹੇ ਹਨ। ਗੁਰਮੇਹਰ ਕੌਰ ਦਾ ਸਬੰਧ ਪੰਜਾਬ ਦੇ ਜਲੰਧਰ ਸ਼ਹਿਰ ਨਾਲ ਹੈ ਅਤੇ ਉਹ ਦਿੱਲੀ ਦੇ ਸ਼੍ਰੀ ਰਾਮ ਕਾਲਜ ਦੀ ਵਿਦਿਆਰਥਣ ਹੈ।
ਗੁਰਮਿਹਰ ਕੌਰ ਨੇ ਇੱਕ ਟੀ.ਵੀ. ਚੈਨਲ ਨਾਲ ਗੱਲਬਾਤ ਕਰਦਿਆਂ ਆਖਿਆ ਹੈ ਕਿ ‘ਸੋਸ਼ਲ ਮੀਡੀਆ ਉੱਤੇ ਮੈਨੂੰ ਕਾਫ਼ੀ ਧਮਕੀਆਂ ਮਿਲ ਰਹੀਆਂ ਹਨ। ਧਮਕੀਆਂ ਰੇਪ ਕਰਨ ਦੀਆਂ ਵੀ ਹਨ।’ ਗੁਰਮੇਹਰ ਕੌਰ ਅਨੁਸਾਰ ਰਾਸ਼ਟਰਵਾਦ ਦੇ ਨਾਮ ਉੱਤੇ ਰੇਪ ਦੀ ਧਮਕੀ ਦੇਣਾ ਸਹੀ ਨਹੀਂ ਹੈ। ਗੁਰਮੇਹਰ ਕੌਰ ਵੱਲੋਂ ਏਬੀਵੀਪੀ ਦੇ ਕੀਤੇ ਗਏ ਵਿਰੋਧ ਤੋਂ ਬਾਅਦ ਉਸ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰਨਾਂ ਆਗੂਆਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ।

sehwag-abvp_759  Virender-Sehwag-R-of-India-shares-a-joke-with-teammate-during-an-Indian-nets-session-at-M
ਪਰ ਇਸ ਸਭ ਵਿਚਾਲੇ ਸਹਿਵਾਗ ਦਾ ਟਵੀਟ ਸੁਰਖੀਆਂ ‘ਚ ਆ ਗਿਆ ਹੈ। ਕੁਝ ਫੈਨਸ ਨੇ ਸਹਿਵਾਗ ਦੇ ਇਸ ਟਵੀਟ ਨੂੰ ਵੀ ਗਲਤ ਦੱਸਿਆ ਹੈ। ਪਰ ਮਸ਼ਹੂਰ ਅਦਾਕਾਰ ਰਣਦੀਪ ਹੁੱਡਾ ਨੇ ਵੀਰੂ ਦਾ ਟਵੀਟ ਪੋਸਟ ਕਰ ਉਨ੍ਹਾਂ ਨੂੰ ਥਾਪੀ ਦਿੱਤੀ ਹੈ।

Virender-Sehwag  Virender-294x194
ਵੀਰੇਂਦਰ ਸਹਿਵਾਗ ਦਾ ਟਵੀਟ

19h19 hours ago

Bat me hai Dum !


ਰਣਦੀਪ ਹੁੱਡਾ ਦਾ ਟਵੀਟ

17h17 hours ago

Randeep Hooda Retweeted Aditya Chaudhary

16h16 hours ago

3)it was just very witty of Viru to come with “Bat mein Dum”.Cant u see the irony? Defuse the situation nt add

First Published: Monday, 27 February 2017 2:56 PM

Related Stories

ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ
ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮਹਿੰਦਰ ਸਿੰਘ ਧੋਨੀ

ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ
ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ

ਚੰਡੀਗੜ੍ਹ: ਰਾਜਵਰਧਨ ਸਿੰਘ ਰਾਠੌਰ ਨੇ ਖੇਡ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ

ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ
ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ

ਸਿਓਲ: ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ

ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..
ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..

ਨਵੀਂ ਦਿੱਲੀ : ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਨੇ

24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ
24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ

ਚੰਡੀਗੜ੍ਹ: ਵਰਲਡ ਕਬੱਡੀ ਲੀਗ ਦਾ ਆਗਾਜ਼ 24 ਅਕਤੂਬਰ ਤੋਂ ਜਲੰਧਰ ਦੇ ਗੁਰੂ ਗੋਬਿੰਦ

ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ
ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਕ੍ਰਿਕਟ ਖਿਡਾਰੀ ਮਹਿੰਦਰ ਧੋਨੀ ਦੇ ਪੱਖ ਵਿੱਚ ਬਿਆਨ ਦਿੰਦੇ ਹੋਏ ਰਵੀ

ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ
ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ

ਕੋਲੰਬੋ: ਸ਼੍ਰੀਲੰਕਾ ਵਿਰੁੱਧ ਦੌਰੇ ‘ਤੇ ਧਮਾਕੇਦਾਰ ਫੌਰਮ ਵਿੱਚ ਰਹੇ ਟੀਮ ਇੰਡੀਆ

ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ
ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ

ਚੰਡੀਗੜ੍ਹ: ਕੁਝ ਵਕਫ਼ੇ ਬਾਅਦ ਹੀ ਸਹੀ ਪਰ ਪੰਜਾਬ ਦਾ ਖੇਡ ਵਿਭਾਗ ਜਾਗਿਆ ਹੈ। ਉਸ ਨੇ