ਭਾਰਤ ਨੇ ਸ਼੍ਰੀਲੰਕਾ ਦੀ ਅੱਧੀ ਟੀਮ ਸਮੇਟੀ

By: ABP SANJHA | | Last Updated: Thursday, 27 July 2017 6:45 PM
ਭਾਰਤ ਨੇ ਸ਼੍ਰੀਲੰਕਾ ਦੀ ਅੱਧੀ ਟੀਮ ਸਮੇਟੀ

ਗਾਲੇ: ਪਹਿਲੀ ਪਾਰੀ ‘ਚ ਭਾਰਤੀ ਟੀਮ ਵੱਲੋਂ ਬਣਾਈਆਂ ਵਿਸ਼ਾਲ 600 ਦੌੜਾਂ ਦਾ ਪਿੱਛਾ ਕਰਨ ਉੱਤਰੀ ਸ਼੍ਰੀਲੰਕਾ ਦੀ ਪਾਰੀ ਲੜਖੜਾ ਗਈ। ਗਾਲੇ ‘ਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਦੂਜੇ ਦਿਨ ਸ਼੍ਰੀਲੰਕਾ ਦੀ ਟੀਮ ਦਿਨ ਦਾ ਖੇਡ ਖ਼ਤਮ ਹੋਣ ਤੱਕ ਆਪਣੀ ਪਹਿਲੇ ਪਾਰੀ ‘ਚ 154 ਦੌੜਾਂ ‘ਤੇ ਹੀ ਪੰਜ ਵਿਕਟਾਂ ਗਵਾ ਦਿੱਤੀਆਂ। ਸ਼੍ਰੀਲੰਕਾ ਭਾਰਤ ਨਾਲੋਂ ਅਜੇ ਵੀ 446 ਦੌੜਾਂ ਪਿੱਛੇ ਹੈ। ਦਿਨ ਦੇ ਖਤਮ ਹੋਣ ਤੱਕ ਸਾਬਕਾ ਕਪਤਾਨ ਐਂਜੇਲੋ ਮੈਥਿਊਜ਼ 54 ਦੌੜਾਂ ਤੇ ਦਿਲਰਵਨ ਪਰੇਰਾ 6 ਦੌੜਾਂ ਬਣਾ ਕੇ ਨਾਬਾਦ ਪਰਤੇ।

ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਸ਼ਿਖਰ ਧਵਨ (190), ਚੇਤੇਸ਼ਵਰ ਪੁਜਾਰਾ(153) ਦੇ ਸੈਂਕੜਿਆਂ ਤੇ ਅਜਿੰਕੇ ਰਹਾਣੇ (57) ਸਮੇਤ ਪਹਿਲਾ ਮੈਚ ਖੇਡ ਰਹੇ ਹਾਰਦਿਕ ਪਾਂਡਿਆ (50) ਦੇ ਅਰਧ ਸੈਂਕੜਿਆਂ ਦੀ ਬਦੌਲਤ ਸ਼੍ਰੀਲੰਕਾ ਸਾਹਮਣੇ ਪਹਿਲੀ ਪਾਰੀ ‘ਚ 600 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ।

ਭਾਰਤ ਵੱਲੋਂ ਮੁਹੰਮਦ ਸ਼ਮੀ ਨੇ ਦੋ ਜਦਕਿ ਰਵੀਚੰਦਰਨ ਅਸ਼ਵਿਨ ਤੇ ਉਮੇਸ਼ ਯਾਦਵ ਨੇ ਇੱਕ-ਇੱਕ ਵਿਕਟ ਹਾਸਲ ਕਰਨ ‘ਚ ਸਫਲਤਾ ਹਾਸਲ ਕੀਤੀ। ਇਨ੍ਹਾਂ ਤੋਂ ਬਿਨ੍ਹਾਂ ਉਪੁਲ ਥਰੰਗਾ ਰਨ ਆਊਟ ਹੋਇਆ।

First Published: Thursday, 27 July 2017 6:29 PM

Related Stories

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ

85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ
85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ

ਕੋਲੰਬੋ: ਭਾਰਤ ਟੀਮ ਨੇ ਸ਼੍ਰੀਲੰਕਾ ਨੂੰ 3-0 ਨਾਲ ਟੈਸਟ ਸੀਰਜ ਹਰਾ ਦਿੱਤੀ। ਇਹ 85 ਸਾਲ

ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ
ਸ਼ਿਖਰ ਧਵਨ ਦੇ ਸੈਂਕੜੇ ਸਦਕਾ ਭਾਰਤ 300 ਦੌੜਾਂ ਤੋਂ ਪਾਰ

ਕੈਂਡੀ: ਸ਼੍ਰੀਲੰਕਾ ਵਿਰੁੱਧ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਲੜੀ ਦੇ ਆਖਰੀ ਮੈਚ ਦੇ

IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ
IND vs SL: ਭਾਰਤ ਨੇ ਕੀਤੀ ਮਜ਼ਬੂਤ ਸ਼ੁਰੂਆਤ

ਕੈਂਡੀ: ਸਲਾਮੀ ਜੋੜੀ ਸ਼ਿਖਰ ਧਵਨ ਅਤੇ ਲੋਕੇਸ਼ ਰਾਹੁਲ ਦੀ ਸ਼ਾਨਦਾਰ ਸਾਂਝੇਦਾਰੀ ਦੇ

ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ
ਦਵਿੰਦਰ ਦੀ ਕਾਮਯਾਬੀ ਪਿੱਛੇ ਲੁਕੀ ਹੈ ਸੰਘਰਸ਼ ਭਰੀ ਕਹਾਣੀ

ਚੰਡੀਗੜ੍ਹ: ਦਵਿੰਦਰ ਸਿੰਘ ਕੰਗ ਉਹ ਅਥਲੀਟ ਹੈ ਜੋ ਵਿਸ਼ਵ ਚੈਂਪੀਅਨਸ਼ਿਪ ਨੇਜਾ ਸੁੱਟਣ