ਦੱਖਣੀ ਅਫਰੀਕਾ 'ਚ ਗੇਂਦਬਾਜ਼ਾਂ ਨੇ ਦਿਖਾਇਆ ਦਮ

By: ABP Sanjha | | Last Updated: Saturday, 6 January 2018 2:28 PM
ਦੱਖਣੀ ਅਫਰੀਕਾ 'ਚ ਗੇਂਦਬਾਜ਼ਾਂ ਨੇ ਦਿਖਾਇਆ ਦਮ

ਨਵੀਂ ਦਿੱਲੀ: 2018 ਦਾ ਪਹਿਲਾ ਟੈਸਟ ਮੈਚ ਖੇਡ ਰਹੀ ਭਾਰਤੀ ਟੀਮ ਦੇ ਗੇਂਦਬਾਜ਼ਾਂ ਨੇ ਦੱਖਣੀ ਅਫਰੀਕਾ ਵਿਰੁੱਧ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸ਼ੁਰੂਆਤ ਤੋਂ ਹੀ ਗੇਂਦਬਾਜ਼ ਅਫਰੀਕੀ ਟੀਮ ‘ਤੇ ਹਾਵੀ ਰਹੇ। ਭੁਵਨੇਸ਼ਵਰ ਕੁਮਾਰ ਦੀ ਘਾਤਕ ਗੇਂਦਬਾਜ਼ੀ ਸਾਹਮਣੇ ਦੱਖਣੀ ਅਫਰੀਕਾ ਦੇ ਉਪਰਲੇ ਬੱਲੇਬਾਜ਼ ਟਿਕ ਨਹੀਂ ਸਕੇ ਤੇ 12 ਦੌੜਾਂ ‘ਤੇ ਹੀ 3 ਵਿਕਟਾਂ ਡਿਗ ਗਈਆਂ।

ਇਸ ਤੋਂ ਬਾਅਦ ਏ ਬੀ ਡਿਵੀਲੀਅਰਸ ਤੇ ਡੁਪਲੇਸੀ ਨੇ ਸ਼ਾਨਦਾਰ ਬੱਲੇਬਾਜ਼ੀ ਕਰ ਦੱਖਣੀ ਅਫਰੀਕਾ ਦੀ ਵਾਪਸੀ ਕੀਤੀ। ਦੋਵਾਂ ਨੇ ਮਿਲ ਕੇ 114 ਦੀ ਸਾਂਝੇਦਾਰੀ ਬਣਾਈ। ਆਪਣੀ ਜ਼ਮੀਨ ‘ਤੇ ਖੇਡ ਰਹੀ ਅਫਰੀਕੀ ਟੀਮ ਨੂੰ ਭਾਰਤੀ ਗੇਂਦਬਾਜ਼ਾਂ ਨੇ ਕਾਫ਼ੀ ਪ੍ਰੇਸ਼ਾਨ ਕੀਤਾ। ਲੰਬਾ ਸਕੋਰ ਖੜਾ ਕਰਨ ਦੇ ਮਕਸਦ ਨਾਲ ਉਤਰੀ ਟੀਮ ਦੀਆਂ ਆਸਾਂ ‘ਤੇ ਪਾਣੀ ਫੇਰ ਦਿੱਤਾ।

ਭਾਰਤ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਦੱਖਣੀ ਅਫਰੀਕਾ ਦੀ ਪੂਰੀ ਟੀਮ ਨੂੰ 286 ਦੌੜਾਂ ‘ਤੇ ਸਮੇਟ ਦਿੱਤੀ। ਗੇਂਦਬਾਜ਼ਾਂ ਨੇ ਹਰ ਇਕ ਨੂੰ ਖੁਸ਼ੀ ਦਿੱਤੀ ਤਾਂ ਉਪਰਲੇ ਕਰਮ ਦੇ ਬੱਲੇਬਾਜ਼ਾਂ ਨੇ ਨਿਰਾਸ਼ ਕੀਤਾ ਸੀ। ਸਲਾਮੀ ਬੱਲੇਬਾਜ਼ ਸਿ਼ਵਰ ਧਵਨ, ਮੁਰਲੀ ਵਿਜੇ ਤੇ ਕਪਤਾਨ ਵਿਰਾਟ ਕੋਹਲੀ ਸਸਤੇ ‘ਚ ਆਊਟ ਹੋ ਗਏ। ਪਹਿਲੇ ਦਿਨ ਦੀ ਸਮਾਪਤੀ ‘ਤੇ ਭਾਰਤ ਨੇ 3 ਵਿਕਟਾਂ ਗਵਾ ਕੇ 28 ਦੌੜਾਂ ਬਣਾਈਆਂ।ਟੈਸਟ ਰੈਕਿੰਗ ‘ਚ ਨੰਬਰ ਇਕ ‘ਤੇ ਰਹਿਣ ਵਾਲੀ ਭਾਰਤੀ ਟੀਮ ਅੱਗੇ ਦੱਖਣੀ ਅਫਰੀਕਾ ਨੂੰ ਚੁਣੌਤੀ ਦੇਣਾ ਅਸਾਨ ਨਹੀਂ ਹੋਵੇਗਾ।

First Published: Saturday, 6 January 2018 2:28 PM

Related Stories

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ
ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ

ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਰੁੱਧ ਸੈਂਚੁਰੀਅਨ ਟੈਸਟ ਵਿੱਚ ਹਾਰ ਤੋਂ ਬਾਅਦ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ
ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ

ਸਾਓ ਪਾਉਲੋ: ਬ੍ਰਾਜ਼ੀਲ ਦੇ ਵਿਸ਼ਵ ਕੱਪ ਜੇਤੂ ਫੁਟਬਾਲਰ ਰਿਨਾਲਡੀਨੋ ਨੇ ਫੁਟਬਾਲ ਨੂੰ