ਸਹਿਵਾਗ ਦਾ ਕੋਹਲੀ 'ਤੇ ਹਮਲਾ, ਟੀਮ 'ਚੋਂ ਬਾਹਰ ਹੋਣ ਦੀ ਨਸੀਹਤ

By: ਏਬੀਪੀ ਸਾਂਝਾ | | Last Updated: Sunday, 14 January 2018 1:23 PM
ਸਹਿਵਾਗ ਦਾ ਕੋਹਲੀ 'ਤੇ ਹਮਲਾ, ਟੀਮ 'ਚੋਂ ਬਾਹਰ ਹੋਣ ਦੀ ਨਸੀਹਤ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਖਿਲਾਫ ਸੈਂਚੁਰੀਅਨ ਟੈਸਟ ਵਿੱਚ ਟੀਮ ਦੇ ਬਦਲਾਅ ਤੋਂ ਬਾਅਦ ਭਾਰਤੀ ਕਪਤਾਨ ਵਿਰਾਟ ਕੋਹਲੀ ਦਿੱਗਜ਼ ਖਿਡਾਰੀਆਂ ਦੇ ਨਿਸ਼ਾਨੇ ‘ਤੇ ਹਨ। ਹਰ ਕੋਈ ਉਨ੍ਹਾਂ ਨੂੰ ਟੀਮ ਵਿੱਚ ਚੁਣੇ ਜਾਣ ‘ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਸੁਨੀਲ ਗਵਾਸਕਰ ਤੋਂ ਲੈ ਕੇ ਵੀ.ਵੀ.ਐਸ. ਲਕਸ਼ਮਣ ਤੱਕ ਹਰ ਕੋਈ ਕੋਹਲੀ ਨੂੰ ਟੀਮ ਵਿੱਚ ਲਏ ਜਾਣ ‘ਤੇ ਸਵਾਲ ਕਰ ਰਿਹਾ ਹੈ ਪਰ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਵੀਰੇਂਦਰ ਸਹਿਵਾਗ ਸਾਰਿਆਂ ਤੋਂ ਇੱਕ ਕਦਮ ਅੱਗੇ ਨਜ਼ਰ ਆ ਰਹੇ ਹਨ।

 

ਭਾਰਤੀ ਕਪਤਾਨ ਖਿਲ਼ਾਫ ਹਮਲਾ ਬੋਲਦਿਆਂ ਸਹਿਵਾਗ ਨੇ ਕਿਹਾ ਕਿ ਵਿਰਾਟ ਕੋਹਲੀ ਜੇਕਰ ਦੂਜੇ ਟੈਸਟ ਵਿੱਚ ਫੇਲ੍ਹ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਟੀਮ ਵਿੱਚੋਂ ਬਾਹਰ ਹੋ ਜਾਣਾ ਚਾਹੀਦਾ ਹੈ। ਸਹਿਵਾਗ ਨੇ ਇੱਕ ਟੀਵੀ ਚੈਨਲ ‘ਤੇ ਕਿਹਾ ਕਿ ਸ਼ਿਖਰ ਧਵਨ ਨੂੰ ਮਹਿਜ਼ ਇੱਕ ਟੈਸਟ ਵਿੱਚ ਫੇਲ੍ਹ ਹੋਣ ‘ਤੇ ਟੀਮ ਤੋਂ ਬਾਹਰ ਕੱਢ ਦਿੱਤਾ ਗਿਆ ਸੀ।

 

ਇਸ ਦੇ ਨਾਲ ਹੀ ਭੁਵਨੇਸ਼ਵਰ ਨੂੰ ਬਿਨਾ ਕਿਸੇ ਕਾਰਨ ਤੋਂ ਬਾਹਰ ਕਰ ਦਿੱਤਾ ਗਿਆ। ਵਿਰਾਟ ਕੋਹਲੀ ਦੇ ਫੈਸਲੇ ਨੂੰ ਦੇਖਣ ਤੋਂ ਬਾਅਦ ਇਹ ਹੀ ਕਿਹਾ ਜਾ ਸਕਦਾ ਹੈ ਕਿ ਜੇਕਰ ਕੋਹਲੀ ਸੈਂਚੁਰੀਅਨ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਆਪਣੇ ਆਪ ਤੀਸਰੇ ਟੈਸਟ ਵਿੱਚੋਂ ਬਾਹਰ ਹੋ ਜਾਣਾ ਚਾਹੀਦਾ ਹੈ।

First Published: Sunday, 14 January 2018 1:23 PM

Related Stories

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ
ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ

ਸਾਓ ਪਾਉਲੋ: ਬ੍ਰਾਜ਼ੀਲ ਦੇ ਵਿਸ਼ਵ ਕੱਪ ਜੇਤੂ ਫੁਟਬਾਲਰ ਰਿਨਾਲਡੀਨੋ ਨੇ ਫੁਟਬਾਲ ਨੂੰ

ਭਾਰਤੀ ਹਾਕੀ ਟੀਮ ਦੀ ਜਾਪਾਨ 'ਤੇ 6-0 ਨਾਲ ਨਾਲ ਫਤਹਿ
ਭਾਰਤੀ ਹਾਕੀ ਟੀਮ ਦੀ ਜਾਪਾਨ 'ਤੇ 6-0 ਨਾਲ ਨਾਲ ਫਤਹਿ

ਚੰਡੀਗੜ੍ਹ: ਨਿਊਜ਼ੀਲੈਂਡ ਵਿੱਚ ਚਾਰ ਦੇਸ਼ਾਂ ਦੇ ਹਾਕੀ ਟੂਰਨਾਮੈਂਟ ਵਿੱਚ ਭਾਰਤੀ

IND vs SA: ਦੂਜੇ ਟੈਸਟ 'ਚ ਭਾਰਤ ਦੀ ਹਾਲਤ ਪਤਲੀ
IND vs SA: ਦੂਜੇ ਟੈਸਟ 'ਚ ਭਾਰਤ ਦੀ ਹਾਲਤ ਪਤਲੀ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਭਾਰਤ ਦੀ

ਭਾਰਤੀ ਹਾਕੀ ਟੀਮ ਦਾ ਜਾਪਾਨ ਨਾਲ ਮੈਚ ਅੱਜ
ਭਾਰਤੀ ਹਾਕੀ ਟੀਮ ਦਾ ਜਾਪਾਨ ਨਾਲ ਮੈਚ ਅੱਜ

ਤੌਰੰਗਾ-ਨਿਊਜ਼ੀਲੈਂਡ ਵਿਚ ਚਾਰ ਦੇਸ਼ਾਂ ਦੇ ਟੂਰਨਾਮੈਂਟ ਲਈ ਭਾਰਤੀ ਹਾਕੀ ਟੀਮ ਦਾ

ਅਫ਼ਗਾਨਿਸਤਾਨ ਦਾ ਭਾਰਤੀ ਟੀਮ ਨਾਲ ਜੂਨ 'ਚ ਹੋਵੇਗਾ ਪਹਿਲਾ ਟੈਸਟ
ਅਫ਼ਗਾਨਿਸਤਾਨ ਦਾ ਭਾਰਤੀ ਟੀਮ ਨਾਲ ਜੂਨ 'ਚ ਹੋਵੇਗਾ ਪਹਿਲਾ ਟੈਸਟ

ਬੈਂਗਲੁਰੂ-ਭਾਰਤ ਅਫ਼ਗਾਨਿਸਤਾਨ ਦੇ ਇਤਿਹਾਸਕ ਪਹਿਲੇ ਟੈਸਟ ਮੈਚ ਦੀ ਮੇਜ਼ਬਾਨੀ

ਦੂਜੇ ਟੈਸਟ 'ਚ ਭਾਰਤ ਅੱਗੇ 287 ਦੌੜਾਂ ਦਾ ਟੀਚਾ
ਦੂਜੇ ਟੈਸਟ 'ਚ ਭਾਰਤ ਅੱਗੇ 287 ਦੌੜਾਂ ਦਾ ਟੀਚਾ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ICC ਨੇ ਵਿਰਾਟ ਕੋਹਲੀ 'ਤੇ ਠੋਕਿਆ ਜੁਰਮਾਨਾ
ICC ਨੇ ਵਿਰਾਟ ਕੋਹਲੀ 'ਤੇ ਠੋਕਿਆ ਜੁਰਮਾਨਾ

ਨਵੀਂ ਦਿੱਲੀ: ਦੱਖਣੀ ਅਫ਼ਰੀਕਾ ਦੌਰੇ ‘ਤੇ ਭਾਰਤੀ ਟੀਮ ਦੇ ਕਰਤਾਨ ਵਿਰਾਟ ਕੋਹਲੀ