ਗਾਲੇ ਟੈਸਟ: ਸ਼੍ਰੀਲੰਕਾਈ 291 ਦੌੜਾਂ 'ਤੇ ਢੇਰ

By: ABP SANJHA | | Last Updated: Friday, 28 July 2017 1:18 PM
ਗਾਲੇ ਟੈਸਟ: ਸ਼੍ਰੀਲੰਕਾਈ 291 ਦੌੜਾਂ 'ਤੇ ਢੇਰ

ਗਾਲੇ: ਇੱਥੇ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਤੀਜੇ ਦਿਨ ਖਾਣੇ ਤੋਂ ਬਾਅਦ ਸ਼੍ਰੀਲੰਕਾ ਦੀ ਟੀਮ 291 ਦੌੜਾਂ ‘ਤੇ ਹੀ ਢੇਰ ਹੋ ਗਈ। ਇਸ ਨਾਲ ਭਾਰਤ ਨੂੰ 309 ਦੌੜਾਂ ਦੀ ਲੀਡ ਮਿਲ ਗਈ ਹੈ।

ਸ਼੍ਰੀਲੰਕਾ ਨੇ ਅੱਜ 154 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ ਸੀ। ਸਾਬਕਾ ਕਪਤਾਨ ਮੈਥਿਊਜ਼ ਤੇ ਪਰੇਰਾ ਨੇ ਕੁਝ ਹੱਦ ਤੱਕ ਪਾਰੀ ਨੂੰ ਜ਼ਰੂਰ ਸੰਭਾਲਿਆ ਪਰ ਉਹ ਲੰਬੀਆਂ ਪਾਰੀਆਂ ਖੇਡਣ ‘ਚ ਨਾਕਾਮ ਰਹੇ। ਮੈਥੀਊਜ਼ 83 ਦੌੜਾਂ ਬਣਾ ਕੇ ਆਊਟ ਹੋਏ ਜਦ ਕਿ ਪੇਰੇਰਾ 92 ਦੌੜਾਂ ਬਣਾ ਕੇ ਨਾਬਾਦ ਰਹੇ।

ਬਾਕੀ ਹੋਰ ਕੋਈ ਬੱਲੇਬਾਜ਼ ਕੋਈ ਕਮਾਲ ਨਹੀਂ ਦਿਖਾ ਸਕਿਆ। ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਦਾ ਪ੍ਰਦਰਸ਼ਨ ਕੀਤਾ। ਜਿਨ੍ਹਾਂ ‘ਚੋਂ ਰਵਿੰਦਰ ਜਡੇਜਾ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ। ਮੁਹੰਮਦ ਸ਼ਮੀ ਨੇ 2, ਉਮੇਸ਼ ਯਾਦਵ, ਆਰ ਅਸ਼ਵਿਨ ਤੇ ਹਾਰਦਿਕ ਪਾਂਡਿਆ ਨੂੰ 1-1 ਵਿਕਟ ਮਿਲਿਆ।

First Published: Friday, 28 July 2017 1:18 PM

Related Stories

ਭਾਰਤ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ
ਭਾਰਤ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ

ਸ਼੍ਰੀਲੰਕਾ ‘ਚ ਟੈਸਟ ਮੈਚਾਂ ਦੀ ਸੀਰੀਜ਼ ਜਿੱਤਣ ਤੋਂ ਬਾਅਦ ਭਾਰਤੀ ਟੀਮ ਨੇ ਪਹਿਲੇ

IND vs SL: ਭਾਰਤ ਨੇ ਸ਼੍ਰੀਲੰਕਾ ਨੂੰ 216 'ਤੇ ਹੀ ਠੱਲ੍ਹਿਆ
IND vs SL: ਭਾਰਤ ਨੇ ਸ਼੍ਰੀਲੰਕਾ ਨੂੰ 216 'ਤੇ ਹੀ ਠੱਲ੍ਹਿਆ

ਮੰਜ਼ਿਲ ‘ਤੇ ਪੁੱਜਦੇ-ਪੁੱਜਦੇ ਰਸਤਾ ਕਿਵੇਂ ਭਟਕਿਆ ਜਾਂਦਾ ਹੈ ਇਹ ਕੋਈ

IND vs SL: ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਵਨ ਡੇਅ 'ਚ ਵੀ ਟੀਮ ਇੰਡਿਆ ਲਵੇਗੀ ਲੰਕਾ ਦਾ 'ਟੈਸਟ'
IND vs SL: ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਵਨ ਡੇਅ 'ਚ ਵੀ ਟੀਮ ਇੰਡਿਆ ਲਵੇਗੀ ਲੰਕਾ...

ਦਾਮਬੁਲਾ: ਸ਼੍ਰੀਲੰਕਾ ਦੇ ਦੌਰੇ ‘ਤੇ ਗਈ ਭਾਰਤੀ ਕ੍ਰਿਕੇਟ ਟੀਮ ਨੇ ਆਪਣੇ ਪਹਿਲੇ

ਦਵਿੰਦਰ ਕੰਗ ਬਾਰੇ ਪਰਗਟ ਸਿੰਘ ਨੇ ਗੇਂਦ ਕੇਂਦਰ ਦੇ ਖੇਮੇ 'ਚ ਸੁੱਟੀ
ਦਵਿੰਦਰ ਕੰਗ ਬਾਰੇ ਪਰਗਟ ਸਿੰਘ ਨੇ ਗੇਂਦ ਕੇਂਦਰ ਦੇ ਖੇਮੇ 'ਚ ਸੁੱਟੀ

ਚੰਡੀਗੜ੍ਹ: ਅਥਲੀਟ ਦਵਿੰਦਰ ਕੰਗ ਵੱਲੋਂ ਖੁਲਾਸੇ ਕੀਤੇ ਜਾਣ ਤੋਂ ਬਾਅਦ ਜਲੰਧਰ

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ