ਸੂਬਾ ਪੱਧਰੀ ਸਾਈਕਲਿੰਗ ਚੈਂਪੀਅਨਸ਼ਿਪ 'ਚ ਪਟਿਆਲਾ ਬਣਿਆ ਚੈਂਪੀਅਨ

By: ਰਵੀ ਇੰਦਰ ਸਿੰਘ | | Last Updated: Monday, 25 December 2017 6:13 PM
ਸੂਬਾ ਪੱਧਰੀ ਸਾਈਕਲਿੰਗ ਚੈਂਪੀਅਨਸ਼ਿਪ 'ਚ ਪਟਿਆਲਾ ਬਣਿਆ ਚੈਂਪੀਅਨ

ਪਟਿਆਲਾ: ਸਾਈਕਲਿੰਗ ਕਲੱਬ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬ ਸਟੇਟ ਸਾਈਕਲਿੰਗ ਚੈਂਪੀਅਨਸ਼ਿਪ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਦੇ ਸਾਈਕਲ ਦੌੜਾਉਣ ਵਾਲਾ ਪੰਧ ਯਾਨੀ ਵੈਲੋਡਰੋਮ (velodrome) ਵਿੱਚ ਸਾਇਕਲ ਦੌੜਾਕਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੁਕਾਬਲੇ ਦੀ ਸਮਾਪਤੀ ਕੀਤੀ।

 

ਚੈਂਪੀਅਨਸ਼ਿਪ ਦੇ ਅਖ਼ਰੀਲੇ ਦਿਨ ਖਿਡਾਰੀਆਂ ਨੂੰ ਤਗ਼ਮੇ ਪ੍ਰਦਾਨ ਕਰਨ ਲਈ ਪੰਜਾਬ ਦੇ ਨਿਰਦੇਸ਼ਕ ਖੇਡਾਂ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਪੰਜਾਬ ਦੀ ਸਾਈਕਲਿੰਗ ਟੀਮ ਨੇ ਰਾਸ਼ਟਰੀ ‘ਤੇ ਕੌਮਾਂਤਰੀ ਪੱਧਰ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬ ਸਰਕਾਰ ਵੀ ਪੰਜਾਬ ਸਾਈਕਲਿੰਗ ਲਈ ਵਿਸ਼ੇਸ਼ ਕਦਮ ਚੱਕੇਗੀ।

 

ਇਸ ਚੈਂਪੀਅਨਸ਼ਿਪ ਵਿੱਚ ਜਸਮੇਲ ਕੌਰ (ਪਟਿਆਲਾ), ਹਰਪ੍ਰੀਤ ਕੌਰ (ਪਟਿਆਲਾ), ਹਰਪ੍ਰੀਤ ਸਿੰਘ (ਪਟਿਆਲਾ), ਗੁਰਬਾਜ ਸਿੰਘ (ਅੰਮ੍ਰਿਤਸਰ), ਵਿਸ਼ਵਜੀਤ ਸਿੰਘ (ਪਟਿਆਲਾ) ਨੇ ਸੋਨ ਤਗ਼ਮੇ ਹਾਸਲ ਕੀਤੇ।

 

cycling_championship (2)-compressed

First Published: Monday, 25 December 2017 6:13 PM

Related Stories

ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ
ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਸਟਾਰ ਕ੍ਰਿਕਟਰ ਜੇਪੀ ਡਿਊਮਿਨੀ ਨੇ ਇੱਕ ਓਵਰ ਵਿੱਚ

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ
ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ

ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਰੁੱਧ ਸੈਂਚੁਰੀਅਨ ਟੈਸਟ ਵਿੱਚ ਹਾਰ ਤੋਂ ਬਾਅਦ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ