ਅਮਰੀਕਾ 'ਚ ਸੁਨੀਲ ਗਾਵਸਕਰ ਦੇ ਨਾਮ 'ਤੇ ਸਟੇਡੀਅਮ

By: ਏਬੀਪੀ ਸਾਂਝਾ | | Last Updated: Friday, 27 October 2017 5:02 PM
ਅਮਰੀਕਾ 'ਚ ਸੁਨੀਲ ਗਾਵਸਕਰ ਦੇ ਨਾਮ 'ਤੇ ਸਟੇਡੀਅਮ

ਅਮਰੀਕਾ: ਮਹਾਨ ਕ੍ਰਿਕਟਰ ਸੁਨੀਲ ਗਾਵਸਕਰ ਨੇ ਅਮਰੀਕਾ ਦੇ ਕੇਂਟੁਕੀ ‘ਚ ਲੁਈਵਿਲੇ ‘ਚ ਇੱਕ ਕ੍ਰਿਕਟ ਮੈਦਾਨ ਦਾ ਉਦਘਾਟਨ ਕੀਤਾ। ਇਸ ਨਾਲ ਭਾਰਤੀ ਕ੍ਰਿਕਟਰ ਦੇ ਨਾਮ ‘ਤੇ ਬਣਿਆ ਪਹਿਲਾ ਅੰਤਰਰਾਸ਼ਟਰੀ ਖੇਡ ਮੈਦਾਨ ਬਣ ਗਿਆ। ਸੁਨੀਲ ਗਾਵਸਕਰ ਫੀਲਡ ਦਾ ਉਦਘਾਟਨ 15 ਅਕਤੂਬਰ ਨੂੰ ਕੀਤਾ ਗਿਆ ਜੋ ਲੂਈਵਿਲੇ ਕ੍ਰਿਕਟ ਕਲੱਬ ਦੇ ਲਈ ਘਰੇਲੂ ਮੈਦਾਨ ਦੇ ਤੌਰ ‘ਤੇ ਕੰਮ ਕਰੇਗਾ।

 

 

ਗਾਵਸਕਰ ਨੇ ਆਪਣੇ ਬਿਆਨ ‘ਚ ਕਿਹਾ,” ਮੈਂ ਇਸ ਸਨਮਾਣ ਤੋਂ ਖੁਸ਼ ਹਾਂ ਤੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ। ਉਨ੍ਹਾਂ ਕਿਹਾ ਮੇਰੇ ਨਾਮ ‘ਤੇ ਕ੍ਰਿਕਟ ਮੈਦਾਨ ਰੱਖਿਆ ਜਾਣਾ ਵੱਡਾ ਸਨਮਾਣ ਹੈ। ਵਿਸ਼ੇਸ਼ ਕਰ ਅਜਿਹੇ ਦੇਸ਼ ‘ਚ ਜਿੱਥੇ ਕ੍ਰਿਕਟ ਮੁੱਖ ਖੇਡ ਨਹੀਂ।

 

 

 

ਕਲੱਬ ਨੇ ਗਾਵਸਕਰ ਲਈ ਰਾਤ ਦੇ ਖਾਣੇ ਦਾ ਵੀ ਪ੍ਰਬੰਧ ਕੀਤਾ। ਇਸ ਸਟੇਡੀਅਮ ਨੂੰ ਬਣਾਉਣ ਵਾਲੀ ਕੰਪਨੀ ਦਾ ਕਹਿਣਾ ਹੈ ਕਿ ਇਸ ਦੇ ਨਿਰਮਾਣ ਨਾਲ ਅਮਰੀਕਾ ‘ਚ ਸਥਾਨਕ ਲੋਕਾਂ ‘ਚ ਕ੍ਰਿਕਟ ਪ੍ਰਤੀ ਲੋਕਪ੍ਰਿਅਤਾ ਵਧੇਗੀ।

 

First Published: Friday, 27 October 2017 5:02 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ