ਕ੍ਰਿਕੇਟਰ ਸੁਰੇਸ਼ ਰੈਨਾ ਬਣੇ 'ਰੌਕ ਸਟਾਰ'

By: ABP SANJHA | | Last Updated: Sunday, 7 January 2018 5:55 PM
ਕ੍ਰਿਕੇਟਰ ਸੁਰੇਸ਼ ਰੈਨਾ ਬਣੇ 'ਰੌਕ ਸਟਾਰ'

ਨਵੀਂ ਦਿੱਲੀ: ਟੀਮ ਇੰਡੀਆ ਦੇ ਸਟਾਰ ਕ੍ਰਿਕੇਟਰ ਸੁਰੇਸ਼ ਰੈਨਾ ਇਨ੍ਹੀਂ ਦਿਨੀਂ ਸੰਗੀਤ ਵਿੱਚ ਆਪਣਾ ਹੱਥ ਅਜ਼ਮਾ ਰਹੇ ਹਨ। ਰੈਨਾ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਟੀਜ਼ਰ ਰਿਲੀਜ਼ ਕੀਤਾ ਹੈ। ਗਾਣੇ ਦੇ ਬੋਲ ‘ਸਪਨੋਂ ਕੇ ਨਨਿਹਾਲ ਮੇਂ’ ਹਨ। ਇਸ ਵੀਡੀਓ ਵਿੱਚ ਰੈਨਾ ਨਾਲ ਉਸ ਦੀ ਪਤਨੀ ਪ੍ਰਿਅੰਕਾ ਵੀ ਨਜ਼ਰ ਆ ਰਹੀ ਹੈ।

 

ਰੈਨਾ ਇਸ ਤੋਂ ਪਹਿਲਾਂ ਇੱਕ ਫਿਲਮ ਲਈ ਗਾਣਾ ਗਾ ਚੁੱਕੇ ਹਨ। ਉਨ੍ਹਾਂ ਸਾਲ 2015 ਵਿੱਚ ਆਈ ਫਿਲਮ ‘ਮੇਰਠਿਆ ਗੈਂਗਸਟਰਜ਼’ ਵਿੱਚ ਆਵਾਜ਼ ਦਿੱਤੀ ਸੀ। ਇਸ ਗਾਣੇ ਦੇ ਬੋਲ ‘ਤੂ ਮਿਲਾ…ਸਭ ਮਿਲਾ ਔਰ ਕਿਆ ਮਾਂਗੂ ਮੈਂ’ ਸੀ।

 

ਟੀਮ ਇੰਡੀਆ ਤੋਂ ਬਾਹਰ ਚੱਲ ਰਹੇ ਰੈਨਾ ਇਨ੍ਹੀਂ ਦਿਨੀਂ ਆਪਣੀ ਫਿੱਟਨੈੱਸ ‘ਤੇ ਵੀ ਕਾਫੀ ਮਿਹਨਤ ਕਰ ਰਹੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਯੋ-ਯੋ ਟੈਸਟ ਵੀ ਪਾਸ ਕਰ ਲਿਆ ਹੈ। ਇਸ ਤੋਂ ਇਲਾਵਾ ਆਈਪੀਐਲ ਦੇ 11ਵੇਂ ਸੀਜ਼ਨ ਲਈ ਚੇਨਈ ਸੂਪਰਕਿੰਗਜ਼ ਨੇ ਉਨ੍ਹਾਂ ਨੂੰ ਆਪਣੀ ਟੀਮ ਵਿੱਚ ਰਿਟੇਨ ਕੀਤਾ ਹੈ।

First Published: Sunday, 7 January 2018 5:55 PM

Related Stories

ਸਮਿਥ 'ਤੇ ਲੱਗੇ ਗੇਂਦ ਨਾਲ ਛੇੜਛਾੜ ਦੇ ਇਲਜ਼ਾਮ
ਸਮਿਥ 'ਤੇ ਲੱਗੇ ਗੇਂਦ ਨਾਲ ਛੇੜਛਾੜ ਦੇ ਇਲਜ਼ਾਮ

ਨਵੀਂ ਦਿੱਲੀ: ਇੰਗਲੈਂਡ ਕ੍ਰਿਕਟ ਟੀਮ ਨੇ ਪੰਜ ਮੈਚਾਂ ਦੀ ਵਨਡੇ ਸੀਰੀਜ਼ ਨੂੰ 3-0 ਨਾਲ

ਟੀਮ ਮੈਨੇਜਮੈਂਟ 'ਤੇ ਭੜਕੇ ਭੱਜੀ
ਟੀਮ ਮੈਨੇਜਮੈਂਟ 'ਤੇ ਭੜਕੇ ਭੱਜੀ

ਕੋਲਕਾਤਾ: ਸਾਊਥ ਅਫ਼ਰੀਕਾ ਵਿੱਚ ਟੀਮ ਇੰਡੀਆ ਦੀ ਮਾੜੀ ਪਰਫਾਰਮੈਂਸ ਬਾਰੇ ਚਾਰੇ

ਇੰਗਲੈਂਡ-ਆਸਟ੍ਰੇਲੀਆ ਕ੍ਰਿਕਟ ਮੈਚ 'ਚ ਪੁਲਿਸਵਾਲਾ ਬਣਿਆ ਹੀਰੋ
ਇੰਗਲੈਂਡ-ਆਸਟ੍ਰੇਲੀਆ ਕ੍ਰਿਕਟ ਮੈਚ 'ਚ ਪੁਲਿਸਵਾਲਾ ਬਣਿਆ ਹੀਰੋ

ਨਵੀਂ ਦਿੱਲੀ/ਸਿਡਨੀ: ਇੰਗਲੈਂਡ ਤੇ ਆਸਟ੍ਰੇਲੀਆ ਵਿਚਾਲੇ 5 ਮੈਚਾਂ ਦੀ ਸੀਰੀਜ਼

ਟੀਮ ਇੰਡੀਆ ਦੀ ਮਾੜੀ ਪ੍ਰਫਾਰਮੈਂਸ 'ਤੇ ਭੜਕੇ ਪ੍ਰਭਾਕਰ
ਟੀਮ ਇੰਡੀਆ ਦੀ ਮਾੜੀ ਪ੍ਰਫਾਰਮੈਂਸ 'ਤੇ ਭੜਕੇ ਪ੍ਰਭਾਕਰ

ਕੋਲਕਾਤਾ: ਟੀਮ ਇੰਡੀਆ ਦੇ ਸਾਬਕਾ ਕੈਪਟਨ ਐਮਐਸ ਧੋਨੀ ਨੇ ਮੌਜ਼ੂਦਾ ਕਪਤਾਨ ਵਿਰਾਟ

ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ
ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਸਟਾਰ ਕ੍ਰਿਕਟਰ ਜੇਪੀ ਡਿਊਮਿਨੀ ਨੇ ਇੱਕ ਓਵਰ ਵਿੱਚ

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ