ਸ਼੍ਰੀਲੰਕਾ ਖਿਲਾਫ਼ ਟੈਸਟ ਲੜੀ ਲਈ ਅਸ਼ਵਿਨ ਤੇ ਜਡੇਜਾ ਦੀ ਵਾਪਸੀ

By: ਏਬੀਪੀ ਸਾਂਝਾ | | Last Updated: Monday, 23 October 2017 2:08 PM
ਸ਼੍ਰੀਲੰਕਾ ਖਿਲਾਫ਼ ਟੈਸਟ ਲੜੀ ਲਈ ਅਸ਼ਵਿਨ ਤੇ ਜਡੇਜਾ ਦੀ ਵਾਪਸੀ

ਨਵੀਂ ਦਿੱਲੀ: ਬੀਸੀਸੀਆਈ ਨੇ ਅਗਲੇ ਮਹੀਨੇ ਸ਼੍ਰੀਲੰਕਾ ਨਾਲ ਹੋਣ ਵਾਲੀ ਤਿੰਨ ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਦੋ ਮੈਚਾਂ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਲੜੀ ਦਾ ਪਹਿਲਾ ਮੈਚ ਕੋਲਕਾਤਾ (16-20 ਨਵੰਬਰ), ਨਾਗਪੁਰ (24-28ਨਵੰਬਰ) ਤੇ ਦਿੱਲੀ (02-06 ਦਸੰਬਰ) ‘ਚ ਖੇਡਿਆ ਜਾਵੇਗਾ।

 

 

ਟੈਸਟ ਲੜੀ ‘ਚ ਰਵਿਚੰਦਰ ਅਸ਼ਵਿਨ ਤੇ ਰਵਿੰਦਰ ਜਡੇਜਾ ਦੀ ਵਾਪਸੀ ਹੋ ਗਈ ਹੈ। ਦੋਵਾਂ ਨੂੰ ਪਿਛਲੇ ਕੁਝ ਸਮੇਂ ਤੋਂ ਆਰਾਮ ਦਿੱਤਾ ਗਿਆ ਸੀ। ਇਨ੍ਹਾਂ ਦੋਵਾਂ ਤੋਂ ਬਿਨ੍ਹਾਂ ਸੱਟ ਕਾਰਨ ਟੀਮ ਤੋਂ ਬਾਹਰ ਚੱਲ ਰਹੇ ਸਲਾਮੀ ਬੱਲੇਬਾਜ਼ ਮੁਰਲੀ ਵਿਜੈ ਦੀ ਵੀ ਟੀਮ ‘ਚ ਵਾਪਸੀ ਹੋਈ ਹੈ।

 

 

ਟੈਸਟ ਲੜੀ ਲਈ ਟੀਮ ਇਸ ਪ੍ਰਕਾਰ ਹੈ-

ਵਿਰਾਟ ਕੋਹਲੀ (ਕਪਤਾਨ), ਸ਼ਿਖਰ ਧਵਨ, ਮੁਰਲੀ ਵਿਜੈ, ਕੇਐਲ ਰਾਹੁਲ, ਚੇਤੇਸ਼ਵਰ ਪੁਜਾਰਾ, ਰੋਹਿਤ ਸ਼ਰਮਾ, ਅਜਿੰਕਆ ਰਹਾਣੇ, ਹਾਰਦਿਕ ਪਾਂਡਿਆ, ਰਿਦੀਮਨ ਸਾਹਾ, ਰਵਿੰਦਰ ਜਡੇਜਾ, ਆਰ ਅਸ਼ਵਿਨ, ਇਸ਼ਾਂਤ ਸ਼ਰਮਾ, ਮੁਹੰਮਦ ਸ਼ਮੀ, ਕੁਲਦੀਪ ਯਾਦਵ, ਭੁਵਨੇਸ਼ਵਰ ਕੁਮਾਰ, ਉਮੇਸ਼ ਯਾਦਵ

First Published: Monday, 23 October 2017 2:08 PM

Related Stories

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ

10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ
10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ

ਨਵੀਂ ਦਿੱਲੀ: ਭਾਰਤੀ ਟੀਮ ਦੇ ਸਭ ਤੋਂ ਸਫ਼ਲ ਕਪਤਾਨ ‘ਚੋਂ ਇਕ ਮਹਿੰਦਰ ਸਿੰਘ ਧੋਨੀ

ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ
ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ

ਕੋਲਕਾਤਾ: ਤੀਜੇ ਦਿਨ ਪਹਿਲੇ ਸੈਸ਼ਨ ਦੇ ਖ਼ਤਮ ਹੋਣ ਤੋਂ ਠੀਕ ਪਹਿਲਾਂ ਭਾਰਤ ਦੀ ਪਾਰੀ 172

ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?
ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?

ਨਵੀਂ ਦਿੱਲੀ: ਭਾਰਤ ਦੇ ਅਨੁਭਵੀ ਮਿਡਫੀਲਡਰ ਸਰਦਾਰ ਸਿੰਘ ਨੂੰ ਅਗਲੇ ਮਹੀਨੇ