ਸਵਿਮਸੂਟ 'ਚ ਨਜਰ ਆਈ ਟੈਨਿਸ ਸਟਾਰ, ਤਸਵੀਰਾਂ ਹੋਈਆਂ ਵਾਇਰਲ

By: pervezsandhu | | Last Updated: Friday, 3 March 2017 12:35 PM
ਸਵਿਮਸੂਟ 'ਚ ਨਜਰ ਆਈ ਟੈਨਿਸ ਸਟਾਰ, ਤਸਵੀਰਾਂ ਹੋਈਆਂ ਵਾਇਰਲ

ਨਵੀਂ ਦਿੱਲੀ – ਬ੍ਰਿਟੇਨ ਦੀ ਨੰਬਰ 2 ਟੈਨਿਸ ਪਲੇਅਰ ਹੈਦਰ ਵਾਟਸਨ ਨੇ ਮੈਕਸੀਕੋ ਓਪਨ ਟੈਨਿਸ ਟੂਰਨਾਮੈਂਟ ਦੇ ਦੂਜੇ ਰਾਊਂਡ ‘ਚ ਜਗ੍ਹਾ ਬਣਾ ਲਈ ਹੈ। ਇਸਤੋਂ ਬਾਅਦ ਇਸ ਖਿਡਾਰਨ ਨੇ ਇੱਕ ਤਸਵੀਰ ਸਾਂਝੀ ਕੀਤੀ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। 
 
2017_3image_15_33_534121068untitled-2-ll  2017_3image_15_35_45261955812-ll
ਦਰਅਸਲ, ਇਸ ਤਸਵੀਰ ‘ਚ ਉਨ੍ਹਾਂ ਨੇ ਸਵਿਮਸੂਟ ਪਾਇਆ ਹੋਇਆ ਹੈ ਅਤੇ ਓਹ ਸਨਗਲਾਸਿਸ ਲਗਾ ਕੇ ਰੂਮ ਤੋਂ ਬਾਹਰ ਸਨਸੇਟ ਵੇਖ ਰਹੀ ਹੈ। ਉਨ੍ਹਾਂ ਦੇ ਫੈਨਸ ਇਸ ਫੋਟੋ ਨੂੰ ਕਾਫੀ ਪਸੰਦ ਕਰ ਰਹੇ ਹਨ। ਇਹ ਪਹਿਲਾ ਮੌਕਾ ਨਹੀਂ ਹੈ ਜਦ ਇਸ ਖਿਡਾਰਨ ਨੇ ਅਜੇਹੀ ਤਸਵੀਰ ਸਾਂਝੀ ਕੀਤੀ ਹੈ। ਇਸਤੋਂ ਪਹਿਲਾਂ ਵੀ ਉਨ੍ਹਾਂ ਨੇ ਆਪਣੀਆਂ ਕਈ ਬਿਕੀਨੀ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ ਜੋ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਕਾਫੀ ਪਸੰਦ ਕੀਤੀਆਂ ਸਨ। 
First Published: Friday, 3 March 2017 12:35 PM

Related Stories

ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ
ਪਦਮ ਭੂਸ਼ਣ ਬਣਨਗੇ ਮਹਿੰਦਰ ਧੋਨੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮਹਿੰਦਰ ਸਿੰਘ ਧੋਨੀ

ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ
ਰਾਠੌਰ ਦੇ ਰਾਜ 'ਚ ਪੰਜਾਬ ਦੇ ਖਿਡਾਰੀ ਨਾਲ ਧੱਕੇਸ਼ਾਹੀ

ਚੰਡੀਗੜ੍ਹ: ਰਾਜਵਰਧਨ ਸਿੰਘ ਰਾਠੌਰ ਨੇ ਖੇਡ ਮੰਤਰੀ ਦਾ ਅਹੁਦਾ ਮਿਲਣ ਤੋਂ ਬਾਅਦ

ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ
ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨ ਨੂੰ ਦਿੱਤੀ ਮਾਤ

ਸਿਓਲ: ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ

ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..
ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਦਾ ਵੱਡਾ ਬਿਆਨ..

ਨਵੀਂ ਦਿੱਲੀ : ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਨੂੰ ਲੈ ਕੇ ਵਰਿੰਦਰ ਸਹਿਵਾਗ ਨੇ

24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ
24 ਅਕਤੂਬਰ ਤੋਂ ਸ਼ੁਰੂ ਹੋਵੇਗੀ ਵਰਲਡ ਕਬੱਡੀ ਲੀਗ

ਚੰਡੀਗੜ੍ਹ: ਵਰਲਡ ਕਬੱਡੀ ਲੀਗ ਦਾ ਆਗਾਜ਼ 24 ਅਕਤੂਬਰ ਤੋਂ ਜਲੰਧਰ ਦੇ ਗੁਰੂ ਗੋਬਿੰਦ

ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ
ਧੋਨੀ ਬਾਰੇ ਰਵੀ ਸ਼ਾਸਤਰੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਕ੍ਰਿਕਟ ਖਿਡਾਰੀ ਮਹਿੰਦਰ ਧੋਨੀ ਦੇ ਪੱਖ ਵਿੱਚ ਬਿਆਨ ਦਿੰਦੇ ਹੋਏ ਰਵੀ

ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ
ਟੀਮ ਇੰਡੀਆ ਨੂੰ ਵੱਡਾ ਝਟਕਾ, ਧਵਨ ਤਿੰਨ ਮੈਚਾਂ ਤੋਂ ਬਾਹਰ

ਕੋਲੰਬੋ: ਸ਼੍ਰੀਲੰਕਾ ਵਿਰੁੱਧ ਦੌਰੇ ‘ਤੇ ਧਮਾਕੇਦਾਰ ਫੌਰਮ ਵਿੱਚ ਰਹੇ ਟੀਮ ਇੰਡੀਆ

ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ
ਆਖਰ ਜਾਗ ਹੀ ਪਿਆ ਕੈਪਟਨ ਦਾ ਖੇਡ ਵਿਭਾਗ

ਚੰਡੀਗੜ੍ਹ: ਕੁਝ ਵਕਫ਼ੇ ਬਾਅਦ ਹੀ ਸਹੀ ਪਰ ਪੰਜਾਬ ਦਾ ਖੇਡ ਵਿਭਾਗ ਜਾਗਿਆ ਹੈ। ਉਸ ਨੇ