ਭਾਰਤ ਨੇ ਲਿਆ ਦੱਖਣੀ ਅਫ਼ਰੀਕਾ ਤੋਂ ਹਾਰ ਦਾ ਬਦਲਾ

By: ਏਬੀਪੀ ਸਾਂਝਾ | | Last Updated: Tuesday, 9 January 2018 1:51 PM
ਭਾਰਤ ਨੇ ਲਿਆ ਦੱਖਣੀ ਅਫ਼ਰੀਕਾ ਤੋਂ ਹਾਰ ਦਾ ਬਦਲਾ

ਨਵੀਂ ਦਿੱਲੀ: ਨਵੇਂ ਸਾਲ ਦੀ ਸ਼ੁਰੂਆਤ ਵਿੱਚ ਕੇਪਟਾਉਨ ਵਿੱਚ ਖੇਡੇ ਗਏ ਪਹਿਲੇ ਟੈਸਟ ਮੁਕਾਬਲੇ ਵਿੱਚ ਭਾਰਤੀ ਟੀਮ ਨੂੰ 72 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਹਾਰ ਤੋਂ ਇੱਕ ਦਿਨ ਬਾਅਦ ਹੀ ਅੰਡਰ-19 ਕ੍ਰਿਕਟ ਵਿਸ਼ਵ ਕੱਪ ਵਿੱਚ ਭਾਰਤੀ ਟੀਮ ਨੇ ਹਾਰ ਦਾ ਬਦਲਾ ਲੈ ਲਿਆ ਹੈ।

 

ਅੰਡਰ-19 ਕ੍ਰਿਕਟ ਵਰਲਡ ਕੱਪ ਦੇ ਵਾਰਮਅੱਪ ਮੁਕਾਬਲੇ ਵਿੱਚ ਪ੍ਰਿਥਵੀ ਸ਼ਾਹ ਦੀ ਅਗਵਾਈ ਵਾਲੀ ਟੀਮ ਨੇ ਵਿਰੋਧੀ ਦੱਖਣੀ ਅਫ਼ਰੀਕੀ ਟੀਮ ਨੂੰ 189 ਦੌੜਾਂ ਨਾਲ ਹਰਾਇਆ। ਰਾਹੁਲ ਦ੍ਰਵਿੜ ਵਰਗੇ ਖਿਡਾਰੀ ਦੀ ਕੋਚਿੰਗ ਵਿੱਚ ਵਿਸ਼ਵ ਕੱਪ ਖੇਡਣ ਗਈ ਭਾਰਤੀ ਟੀਮ ਨੇ ਆਪਣੇ ਇਸ ਮੁਕਾਬਲੇ ਦੀ ਸ਼ੁਰੂਆਤ ਦੱਖਣੀ ਅਫ਼ਰੀਕਾ ਨਾਲ ਮੈਚ ਖੇਡ ਕੇ ਕੀਤੀ।

 

ਭਾਰਤੀ ਟੀਮ ਨੇ ਕ੍ਰਾਇਸਟਚਰਚ ਵਿੱਚ ਖੇਡੇ ਇਸ ਮੁਕਾਬਲੇ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਲਿਆ। ਟੀਮ ਦੇ ਅਰੁਣ ਜੁਯਾਲ ਨੇ (86 ਦੌੜਾਂ) ਤੇ ਹਿਮਾਂਸ਼ੂ ਰਾਣਾ (68 ਦੌੜਾਂ) ਸਦਕਾ ਟੀਮ ਨੇ 332 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਬੱਲੇਬਾਜ਼ੀ ਕਰਨ ਆਈ ਦੱਖਣੀ ਅਫ਼ਰੀਕੀ ਟੀਮ 38.8 ਓਵਰਾਂ ਵਿੱਚ 143 ਦੌੜਾਂ ਬਣਾ ਕੇ ਆਲ ਆਊਟ ਹੋ ਗਈ।

 

ਭਾਰਤ ਵੱਲੋਂ ਇਸ਼ਾਨ ਪਾਰੇਲ ਨੇ 4, ਕਮਲੇਸ਼ ਨਗਰਕੋਟੀ ਤੇ ਅਭਿਸ਼ੇਕ ਸ਼ਰਮਾ ਨੇ 2-2 ਵਿਕਟਾਂ ਲਈਆਂ। ਅੰਡਰ-19 ਵਿਸ਼ਵ ਕੱਪ ਵਿੱਚ ਭਾਰਤੀ ਟੀਮ ਦਾ ਪਹਿਲਾ ਮੁਕਾਬਲਾ 14 ਜਨਵਰੀ ਨੂੰ ਆਸਟ੍ਰੇਲੀਆ ਖ਼ਿਲਾਫ਼ ਹੈ।

First Published: Tuesday, 9 January 2018 1:51 PM

Related Stories

ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ
ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਸਟਾਰ ਕ੍ਰਿਕਟਰ ਜੇਪੀ ਡਿਊਮਿਨੀ ਨੇ ਇੱਕ ਓਵਰ ਵਿੱਚ

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ
ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ

ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਰੁੱਧ ਸੈਂਚੁਰੀਅਨ ਟੈਸਟ ਵਿੱਚ ਹਾਰ ਤੋਂ ਬਾਅਦ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ