ਰਣਜੀ ਟਰਾਫੀ 'ਤੇ ਵਿਦਰਭ ਦਾ ਕਬਜ਼ਾ

By: ABP Sanjha | | Last Updated: Monday, 1 January 2018 5:47 PM
ਰਣਜੀ ਟਰਾਫੀ 'ਤੇ ਵਿਦਰਭ ਦਾ ਕਬਜ਼ਾ

ਨਵੀਂ ਦਿੱਲੀ: ਪਹਿਲੀ ਵਾਰ ਰਣਜੀ ਦੇ ਫਾਈਨਲ ਵਿੱਚ ਪਹੁੰਚੀ ਵਿਦਰਭ ਦੀ ਟੀਮ ਨੇ ਦਿੱਲੀ ਨੂੰ ਹਰਾ ਕੇ ਰਣਜੀ ਟਰਾਫੀ ‘ਤੇ ਕਬਜ਼ਾ ਕਰ ਲਿਆ ਹੈ। ਵਿਦਰਭ ਟੀਮ ਨੇ ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ ਹੈ। ਘਰੇਲੂ ਕ੍ਰਿਕਟ ਦੀ ਸਭ ਤੋਂ ਵੱਡੀ ਟਰਾਫੀ ਨੂੰ ਵਿਦਰਭ ਨੇ ਪਹਿਲੀ ਵਾਰ ਆਪਣੇ ਨਾਮ ਕਰਕੇ ਮਾਣ ਹਾਸਲ ਕੀਤਾ ਹੈ।

ਮੈਚ ਦੀ ਦੂਜੀ ਪਾਰੀ ‘ਚ ਦਿੱਲੀ ਦੀ ਪੂਰੀ ਟੀਮ 280 ਦੌੜਾਂ ‘ਤੇ ਆਲ ਆਊਟ ਹੋ ਗਈ ਸੀ। ਇਸ ਕਾਰਨ ਵਿਦਰਭ ਨੂੰ 29 ਦੌੜਾਂ ਦਾ ਟੀਚਾ ਮਿਲਿਆ ਤੇ ਵਿਦਰਭ ਨੇ ਇੱਕ ਵਿਕਟ ਗੁਆ ਕੇ ਹਾਸਲ ਕਰ ਲਿਆ। ਵਿਰਦਭ ਦੇ ਗੇਂਦਬਾਜ਼ ਨੇ ਦਿੱਲੀ ਦੇ ਤਿੰਨ ਬੱਲੇਬਾਜ਼ਾਂ ਨੂੰ ਤਿੰਨ ਗੇਂਦਾਂ ‘ਤੇ ਆਊਟ ਕਰਕੇ ਹੈਟ੍ਰਿਕ ਵੀ ਲਾਈ।

First Published: Monday, 1 January 2018 5:47 PM

Related Stories

ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ
ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਸਟਾਰ ਕ੍ਰਿਕਟਰ ਜੇਪੀ ਡਿਊਮਿਨੀ ਨੇ ਇੱਕ ਓਵਰ ਵਿੱਚ

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ
ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ

ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਰੁੱਧ ਸੈਂਚੁਰੀਅਨ ਟੈਸਟ ਵਿੱਚ ਹਾਰ ਤੋਂ ਬਾਅਦ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ