ਵਿਰਾਟ ਨੇ ਅਨੁਸ਼ਕਾ ਨਾਲ ਰਿਸ਼ਤੇ ਬਾਰੇ ਰਾਜ਼ ਤੋਂ ਚੁੱਕਿਆ ਪਰਦਾ

By: ਏਬੀਪੀ ਸਾਂਝਾ | | Last Updated: Sunday, 5 November 2017 2:20 PM
ਵਿਰਾਟ ਨੇ ਅਨੁਸ਼ਕਾ ਨਾਲ ਰਿਸ਼ਤੇ ਬਾਰੇ ਰਾਜ਼ ਤੋਂ ਚੁੱਕਿਆ ਪਰਦਾ

ਨਵੀਂ ਦਿੱਲੀ: ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਅੱਜ 29 ਵਰ੍ਹਿਆਂ ਦੇ ਹੋ ਗਏ ਹਨ। ਕੋਹਲੀ ਕ੍ਰਿਕਟ ਦੇ ਮੈਦਾਨ ‘ਤੇ ਜਿੰਨਾ ਆਪਣੇ ਖੇਡ ਲਈ ਜਾਣੇ ਜਾਂਦੇ ਹਨ, ਉਨਾ ਹੀ ਲੋਕ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਬਾਰੇ ਜਾਣਨ ਲਈ ਉਤਾਵਲੇ ਰਹਿੰਦੇ ਹਨ। ਹਾਲ ਹੀ ‘ਚ ਇੱਕ ਇੰਟਰਵਿਊ ਦੌਰਾਨ ਕੋਹਲੀ ਨੇ ਪ੍ਰੇਮਿਕਾ ਅਨੂਸ਼ਕਾ ਸ਼ਰਮਾ ਬਾਰੇ ਦੱਸਿਆ ਕਿ ਉਸ ਨੇ ਜੀਵਨ ‘ਚ ਬਦਲਾਅ ਲਿਆ ਦਿੱਤਾ।

ਇੰਟਰਵਿਊ ਦੌਰਾਨ ਵਿਰਾਟ ਨੇ ਦੱਸਿਆ ਕਿ ਅਨੁਸ਼ਕਾ ਨਾਲ ਰਿਸ਼ਤੇ ਬਾਰੇ ਸਭ ਤੋਂ ਪਹਿਲਾਂ ਸਾਬਕਾ ਕ੍ਰਿਕਟਰ ਜਹੀਰ ਖਾਨ ਨੂੰ ਦੱਸਿਆ ਸੀ। ਉਨ੍ਹਾਂ ਦੀ ਸਲਾਹ ਨੇ ਉਸ ਦੇ ਤੇ ਅਨੁਸ਼ਕਾ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਬਣਾਇਆ।

ਜਹੀਰ ਨੇ ਵਿਰਾਟ ਨੂੰ ਸਲਾਹ ਦਿੱਤੀ ਸੀ ਕਿ ਕਦੇ ਵੀ ਆਪਣੇ ਰਿਸ਼ਤੇ ਨੂੰ ਲਕੋਵੇ ਨਾ। ਇਸ ਨਾਲ ਖੁਦ ‘ਤੇ ਤਣਾਅ ਪੈਦਾ ਹੋਵੇਗਾ। ਜਹੀਰ ਦੀ ਸਲਾਹ ਦਾ ਹੀ ਨਤੀਜਾ ਹੈ ਕਿ ਵਿਰਾਟ ਤੇ ਅਨੁਸ਼ਕਾ ਆਏ ਦਿਨ ਕਿਤੇ ਨਾਲ ਕਿਤੇ ਨਜ਼ਰ ਆਉਂਦੇ ਹਨ। ਜਹੀਰ ਦੀ ਸਲਾਹ ਤੋਂ ਬਾਅਦ ਹੀ ਵਿਰਾਟ ਅਨੁਸ਼ਕਾ ਨਾਲ ਰਿਸ਼ਤੇ ਬਾਰੇ ਖੁੱਲ੍ਹ ਕੇ ਪੇਸ਼ ਆਉਂਦੇ ਹਨ। ਵਿਰਾਟ ਤੇ ਅਨੁਸ਼ਕਾ ਤਕਰੀਬਨ 4 ਸਾਲ ਤੋਂ ਇੱਕ ਦੂਜੇ ਨਾਲ ਹਨ।

First Published: Sunday, 5 November 2017 2:20 PM

Related Stories

ਏਸ਼ੀਆ ਕੱਪ ਦੀ ਉਡੀਕ ਕਰ ਰਹੇ ਭਾਰਤੀ ਕ੍ਰਿਕੇਟ ਪ੍ਰੇਮੀਆਂ ਲਈ ਬੁਰੀ ਖ਼ਬਰ
ਏਸ਼ੀਆ ਕੱਪ ਦੀ ਉਡੀਕ ਕਰ ਰਹੇ ਭਾਰਤੀ ਕ੍ਰਿਕੇਟ ਪ੍ਰੇਮੀਆਂ ਲਈ ਬੁਰੀ ਖ਼ਬਰ

ਨਵੀਂ ਦਿੱਲੀ: ਕੌਮਾਂਤਰੀ ਕ੍ਰਿਕੇਟ ਦੀ ਮਸ਼ਹੂਰ ਟ੍ਰਾਫੀ ਏਸ਼ੀਆ ਕੱਪ ‘ਤੇ ਖ਼ਤਰੇ ਦੇ

ਕ੍ਰਿਕਟਰ ਭੁਵਨੇਸ਼ਵਰ ਦਾ ਨੁਪੁਰ ਨਾਗਰ ਵਿਆਹ, ਬਚਪਨ ਦੀ ਦੋਸਤ ਨੁਪੁਰ
ਕ੍ਰਿਕਟਰ ਭੁਵਨੇਸ਼ਵਰ ਦਾ ਨੁਪੁਰ ਨਾਗਰ ਵਿਆਹ, ਬਚਪਨ ਦੀ ਦੋਸਤ ਨੁਪੁਰ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦੇ ਮੇਰਠ

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ