ਕੋਹਲੀ ਦੀ 'ਨਾਕਾਮੀ' ਨੇ ਲਈ ਬਾਬੇ ਦੀ ਜਾਨ

By: abp sanjha | | Last Updated: Wednesday, 10 January 2018 12:43 PM
ਕੋਹਲੀ ਦੀ 'ਨਾਕਾਮੀ' ਨੇ ਲਈ ਬਾਬੇ ਦੀ ਜਾਨ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿੱਚ ਕੈਪਟਨ ਵਿਰਾਟ ਕੋਹਲੀ ਦੀ ਖ਼ਰਾਬ ਪ੍ਰਫਾਰਮੈਂਸ ਤੋਂ ਤੰਗ ਬਜ਼ੁਰਗ ਕ੍ਰਿਕਟ ਫੈਨ ਨੇ ਆਤਮ ਹੱਤਿਆ ਕਰ ਲਈ ਹੈ। ਰੇਲਵੇ ਦੇ ਰਿਟਾਇਰਡ ਕਰਮਚਾਰੀ ਬਾਬੂ ਲਾਲ ਬਰਿਆ ਨੇ ਆਪਣੇ ਉੱਤੇ ਕੈਰੋਸੀਨ ਤੇਲ ਸੁੱਟ ਕੇ ਅੱਗ ਲਾ ਲਈ। ਬਾਬੂ ਲਾਲ ਨੂੰ ਮੱਧ ਪ੍ਰਦੇਸ਼ ਦੇ ਰਤਲਾਮ ਜ਼ਿਲ੍ਹੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਪਰ ਉਨ੍ਹਾਂ ਦੀ ਮੌਤ ਹੋ ਗਈ।

 

ਵਿਰਾਟ ਕੋਹਲੀ ਨੇ ਪਹਿਲੇ ਟੈਸਟ ਮੈਚ ਵਿੱਚ ਪਹਿਲੀ ਪਾਰੀ ਵਿੱਚ ਸਿਰਫ਼ 5 ਤੇ ਦੂਜੀ ਪਾਰੀ ਵਿੱਚ 28 ਦੌੜਾਂ ਬਣਾਈਆਂ ਸਨ। ਸਾਊਥ ਅਫ਼ਰੀਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਪਹਿਲੀ ਪਾਰੀ ਵਿੱਚ 286 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਭਾਰਤੀ ਟੀਮ ਪਹਿਲੀ ਪਾਰੀ ਵਿੱਚ ਸਿਰਫ਼ 208 ਦੌੜਾਂ ਹੀ ਬਣਾ ਸਕੀ।

 

ਦੂਜੀ ਪਾਰੀ ਵਿੱਚ ਭਾਰਤੀ ਟੀਮ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ ਸਾਊਥ ਅਫ਼ਰੀਕਾ ਨੂੰ 130 ਦੌੜਾਂ ‘ਤੇ ਆਊਟ ਕਰ ਦਿੱਤਾ। ਇਸ ਤਰ੍ਹਾਂ ਭਾਰਤ ਨੂੰ ਜਿੱਤ ਲਈ 208 ਦੌੜਾਂ ਦਾ ਟਾਰਗੈਟ ਮਿਲਿਆ। ਇਸ ਤੋਂ ਬਾਅਦ ਭਾਰਤੀ ਬੱਲੇਬਾਜ਼ੀ ਫਲਾਪ ਹੋ ਗਈ ਤੇ ਪੂਰੀ ਟੀਮ 135 ਦੌੜਾਂ ‘ਤੇ ਆਊਟ ਹੋ ਗਈ। ਸਾਊਥ ਅਫ਼ਰੀਕਾ ਨੇ ਇਹ ਮੈਚ 72 ਦੌੜਾਂ ਨਾਲ ਜਿੱਤ ਲਿਆ।

First Published: Wednesday, 10 January 2018 12:43 PM

Related Stories

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ
ਜੋ ਕੰਮ ਸਚਿਨ ਤੇ ਦ੍ਰਵਿੜ ਵੀ ਨਾ ਕਰ ਸਕੇ, ਉਹ ਕੋਹਲੀ ਨੇ ਕਰ ਦਿਖਾਇਆ

ਨਵੀਂ ਦਿੱਲੀ: ਦੱਖਣੀ ਅਫਰੀਕਾ ਵਿਰੁੱਧ ਸੈਂਚੁਰੀਅਨ ਟੈਸਟ ਵਿੱਚ ਹਾਰ ਤੋਂ ਬਾਅਦ

ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ
ਕੋਹਲੀ ਬਣਿਆ ICC ਟੀਮਾਂ ਦਾ ਜਰਨੈਲ, ਭਾਰਤ ਦੀ ਸਰਦਾਰੀ ਕੀਤੀ ਕਾਇਮ

ਹਰਪਿੰਦਰ ਸਿੰਘ   ਚੰਡੀਗੜ੍ਹ: ਸਾਲ 2018 ਦੀ ਸ਼ੁਰੂਆਤ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਤੇ

ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ
ਖੇਡ ਦੇ ਨਾਂ 'ਤੇ ਤਿੰਨ ਮੌਤਾਂ, 70 ਜ਼ਖ਼ਮੀ

ਚੇਨਈ: ਬਲਦਾਂ ਦੀ ਖੇਡ ਜਲੀਕੱਟੂ ਨੇ ਤਿੰਨ ਜਾਨਾਂ ਲੈ ਲਈਆਂ ਤੇ 70 ਲੋਕਾਂ ਨੂੰ ਜ਼ਖ਼ਮੀ

ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ
ਬੱਲੇਬਾਜ਼ਾਂ ਕਾਰਨ ਭਾਰਤ ਨੂੰ ਦੂਜੇ ਟੈਸਟ 'ਚ ਵੀ ਹਾਰ, ਸੀਰੀਜ਼ ਵੀ ਹੱਥੋਂ ਗਈ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ

ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ
ਰਿਨਾਲਡੀਨੋ ਦੀ ਫੁਟਬਾਲ ਨੂੰ ਅਲਵਿਦਾ

ਸਾਓ ਪਾਉਲੋ: ਬ੍ਰਾਜ਼ੀਲ ਦੇ ਵਿਸ਼ਵ ਕੱਪ ਜੇਤੂ ਫੁਟਬਾਲਰ ਰਿਨਾਲਡੀਨੋ ਨੇ ਫੁਟਬਾਲ ਨੂੰ