ਵਿਰਾਟ ਕੋਹਲੀ ਦੇ ਨਾਮ ਇੱਕ ਹੋਰ ਵੱਡਾ ਰਿਕਾਰਡ

By: ਏਬੀਪੀ ਸਾਂਝਾ | | Last Updated: Sunday, 29 October 2017 5:00 PM
ਵਿਰਾਟ ਕੋਹਲੀ ਦੇ ਨਾਮ ਇੱਕ ਹੋਰ ਵੱਡਾ ਰਿਕਾਰਡ

 

ਕਾਨਪੁਰ: ਭਾਰਤੀ ਕਪਤਾਨ ਵਿਰਾਟ ਕੋਹਲੀ ਇੱਕ ਰੋਜ਼ਾ ਕ੍ਰਿਕਟ ‘ਚ ਹੋਰ ਕੀਰਤੀਮਾਨ ਸਥਾਪਤ ਕਰ ਲਿਆ ਹੈ। ਕੋਹਲੀ ਸਭ ਤੋਂ ਤੇਜ਼ 9000 ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ। ਕੋਹਲੀ ਨਿਊਜ਼ੀਲੈਂਡ ਖੇਡੇ ਜਾ ਰਹੇ ਮੈਚ ‘ਚ ਜਿਵੇਂ ਹੀ 83 ਦੌੜਾਂ ‘ਤੇ ਪਹੁੰਚਿਆ ਤਾਂ ਰਿਕਾਰਡ ਬਣਾ ਦਿੱਤਾ।

 

 

 

ਇਸ ਤੋਂ ਪਹਿਲਾਂ ਇਹ ਰਿਕਾਰਡ ਦੱਖਣੀ ਅਫਰੀਕੀ ਬੱਲੇਬਾਜ਼ ਏਬੀ ਡੀਵੀਲੀਅਰਜ਼ ਦੇ ਨਾਮ ਸੀ। ਕੋਹਲੀ ਨੇ ਮੁਕਾਮ 202ਵੇਂ ਵਨਡੇ ਦੀ 194 ਪਾਰੀਆਂ ‘ਚ ਹਾਸਿਲ ਕੀਤਾ ਹੈ। ਡੀਵੀਲੀਅਰਜ਼ ਨੇ ਵੀ ਨਿਊਜ਼ੀਲੈਂਡ ਖਿਲਾਫ਼ ਫਰਵਰੀ ‘ਚ 214 ਮੈਚਾਂ ਦੀਆਂ 205 ਪਾਰੀਆਂ ‘ਚ 9000 ਦੌੜਾਂ ਪੂਰੀਆਂ ਕੀਤੀਆਂ ਸਨ ਪਰ ਦਿਗਜ਼ ਬੱਲੇਬਾਜ਼ ਦਾ ਰਿਕਾਰਡ ਸਿਰਫ਼ 8 ਮਹੀਨੇ ਹੀ ਟਿਕ ਸਕਿਆ।

 

 

ਵਿਰਾਟ ਕੋਹਲੀ ਨੇ ਨਿਊਜ਼ੀਲੈਂਡ ਖਿਲਾਫ਼ ਮੈਚ ‘ਚ 32ਵਾਂ ਸੈਂਕੜਾ ਵੀ ਪੂਰਾ ਕੀਤਾ। ਕੋਹਲੀ ਨੇ 4 ਮਹੀਨੇ ਪਹਿਲਾਂ ਚੈਂਪੀਅਨ ਟਰਾਫੀ ‘ਚ ਬੰਗਲਾਦੇਸ਼ ਵਿਰੁੱਧ ਸੈਮੀਫਾਈਨਲ ‘ਚ 96 ਦੌੜਾਂ ਬਣਾ ਕੇ ਡੀਵੀਲੀਅਰਜ਼ ਦਾ 8000 ਦੌੜਾਂ ਦਾ ਰਿਕਾਰਡ ਵੀ ਤੋੜਿਆ ਸੀ।

 

 

ਸਭ ਤੋਂ ਤੇਜ਼ 9000 ਦੌੜਾਂ ਬਣਾਉਣ ਵਾਲੇ ਖਿਡਾਰੀ-

  1. ਵਿਰਾਟ ਕੋਹਲੀ – 194 ਪਾਰੀ

 

  1. ਏਵੀ ਡੀਵੀਲੀਅਰਜ਼ – 205 ਪਾਰੀ

 

  1. ਸੌਰਵ ਗਾਂਗੁਲੀ – 228 ਪਾਰੀ

 

  1. ਸਚਿਨ ਤੇਂਦੁਲਕਰ – 235 ਪਾਰੀ

 

  1. ਬ੍ਰਾਇਨ ਲਾਰਾ – 239 ਪਾਰੀ

 

First Published: Sunday, 29 October 2017 5:00 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ