ਸ਼੍ਰੀਲੰਕਾ ਸੀਰੀਜ਼ ਤੋਂ ਵਿਰਾਟ ਕੋਹਲੀ ਰਹਿਣਗੇ ਬਾਹਰ!

By: ਏਬੀਪੀ ਸਾਂਝਾ | | Last Updated: Wednesday, 25 October 2017 12:20 PM
ਸ਼੍ਰੀਲੰਕਾ ਸੀਰੀਜ਼ ਤੋਂ ਵਿਰਾਟ ਕੋਹਲੀ ਰਹਿਣਗੇ ਬਾਹਰ!

ਨਵੀਂ ਦਿੱਲੀ: ਸ਼੍ਰੀਲੰਕਾ ਕ੍ਰਿਕਟ ਟੀਮ ਨਾਲ ਹੋਣ ਵਾਲੀ ਸੀਰੀਜ਼ ਦੇ ਇੱਕ ਵੱਡੇ ਹਿੱਸੇ ‘ਚ ਕੈਪਟਨ ਵਿਰਾਟ ਕੋਹਲੀ ਨੂੰ ਆਰਾਮ ਦਿੱਤਾ ਜਾ ਸਕਦਾ ਹੈ। ਇਹ ਫੈਸਲਾ ਕੋਹਲੀ ਦੇ ਲਗਾਤਾਰ ਕ੍ਰਿਕਟ ਖੇਡਣ ਤੇ ਦੱਖਣੀ ਅਫਰੀਕਾ ਦੌਰੇ ਤੋਂ ਪਹਿਲਾਂ ਉਨ੍ਹਾਂ ਨੂੰ ਆਰਾਮ ਦੇਣ ਦੇ ਮਕਸਦ ਨਾਲ ਲਿਆ ਜਾ ਸਕਦਾ ਹੈ। ਫਿਲਹਾਲ ਸ਼੍ਰੀਲੰਕਾ ਖਿਲਾਫ ਹੋਣ ਵਾਲੇ ਦੋ ਟੈਸਟ ਮੈਚਾਂ ਲਈ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ‘ਚ ਕੋਹਲੀ ਦਾ ਵੀ ਨਾਂ ਹੈ।

 

ਅਜਿਹੇ ‘ਚ ਉਮੀਦ ਹੈ ਕਿ ਤੀਜੇ ਟੈਸਟ ਮੈਚ ‘ਚ ਤੇ ਉਸ ਤੋਂ ਬਾਅਦ ਹੋਣ ਵਾਲੀ ਸੀਰੀਜ਼ ‘ਚ ਕੋਹਲੀ ਨੂੰ ਅਰਾਮ ਦਿੱਤਾ ਜਾ ਸਕਦਾ ਹੈ। ਖਬਰਾਂ ਚੱਲ ਰਹੀਆਂ ਕਿ ਕੋਹਲੀ ਨੇ ਪਿਛਲੇ ਇੱਕ ਸਾਲ ਤੋਂ ਪੂਰੀ ਦੁਨੀਆ ‘ਚ ਸਭ ਤੋਂ ਜ਼ਿਆਦਾ ਕ੍ਰਿਕਟ ਖੇਡੀ ਹੈ। ਉਨ੍ਹਾਂ ਨੂੰ ਆਰਾਮ ਦੇਣ ਦੀ ਲੋੜ ਹੈ। ਕ੍ਰਿਕਟ ਬੋਰਡ ਦੇ ਇੱਕ ਵੱਡੇ ਅਧਿਕਾਰੀ ਨੇ ਕਿਹਾ, “ਰੋਟੇਸ਼ਨ ਪਾਲਿਸੀ ਸਾਰਿਆਂ ਲਈ ਹੈ, ਕੋਹਲੀ ਲਈ ਵੀ।”

 

ਘਰ ‘ਚ ਸ਼੍ਰੀਲੰਕਾ ਖਿਲਾਫ ਖੇਡੀ ਜਾਣ ਵਾਲੀ ਸੀਰੀਜ਼ ਤੋਂ ਬਾਅਦ ਭਾਰਤ ਨੇ ਦੱਖਣੀ ਅਫਰੀਕਾ ਦਾ ਦੌਰਾ ਕਰਨਾ ਹੈ। ਕੋਹਲੀ ਤੇ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਲਈ ਦੱਖਣੀ ਅਫਰੀਕਾ ‘ਚ ਚੰਗਾ ਪ੍ਰਦਰਸ਼ਨ ਕਾਫੀ ਮਾਇਨੇ ਰੱਖਦਾ ਹੈ। ਸ਼੍ਰੀਲੰਕਾ ਕ੍ਰਿਕਟ ਟੀਮ ਦੇ ਨਾਲ ਸੀਰੀਜ਼ 24 ਦਸੰਬਰ ਨੂੰ ਮੁੰਬਈ ‘ਚ ਹੋਣ ਵਾਲੇ ਤੀਜੇ ਟੀ-20 ਦੇ ਨਾਲ ਖਤਮ ਹੋਵੇਗੀ। ਇਸ ਤੋਂ ਬਾਅਦ ਟੀਮ ਦੱਖਣੀ ਅਫਰੀਕਾ ਰਵਾਨਾ ਹੋ ਜਾਵੇਗੀ।

First Published: Wednesday, 25 October 2017 12:20 PM

Related Stories

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ

10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ
10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ

ਨਵੀਂ ਦਿੱਲੀ: ਭਾਰਤੀ ਟੀਮ ਦੇ ਸਭ ਤੋਂ ਸਫ਼ਲ ਕਪਤਾਨ ‘ਚੋਂ ਇਕ ਮਹਿੰਦਰ ਸਿੰਘ ਧੋਨੀ

ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ
ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ

ਕੋਲਕਾਤਾ: ਤੀਜੇ ਦਿਨ ਪਹਿਲੇ ਸੈਸ਼ਨ ਦੇ ਖ਼ਤਮ ਹੋਣ ਤੋਂ ਠੀਕ ਪਹਿਲਾਂ ਭਾਰਤ ਦੀ ਪਾਰੀ 172

ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?
ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?

ਨਵੀਂ ਦਿੱਲੀ: ਭਾਰਤ ਦੇ ਅਨੁਭਵੀ ਮਿਡਫੀਲਡਰ ਸਰਦਾਰ ਸਿੰਘ ਨੂੰ ਅਗਲੇ ਮਹੀਨੇ