ਵਿਰਾਟ ਕੋਹਲੀ ਦਾ ਵੱਡਾ ਕਾਰਨਾਮਾ, ਆਈਸੀਸੀ ਰੈਂਕਿੰਗ 'ਚ ਟੌਪ 'ਤੇ

By: ਏਬੀਪੀ ਸਾਂਝਾ | | Last Updated: Monday, 30 October 2017 5:59 PM
ਵਿਰਾਟ ਕੋਹਲੀ ਦਾ ਵੱਡਾ ਕਾਰਨਾਮਾ, ਆਈਸੀਸੀ ਰੈਂਕਿੰਗ 'ਚ ਟੌਪ 'ਤੇ

ਨਵੀਂ ਦਿੱਲੀ: ਭਾਰਤ ਦੇ ਬੱਲੇਬਾਜ਼ ਵਿਰਾਟ ਕੋਹਲੀ ਇੱਕ ਵਾਰ ਫਿਰ ਆਈਸੀਸੀ ਦੀ ਰੈਂਕਿੰਗ ‘ਚ ਟੌਪ ‘ਤੇ ਆ ਗਏ ਹਨ। ਦੱਖਣੀ ਅਮਰੀਕਾ ਦੇ ਬੱਲੇਬਾਜ਼ ਏਬੀ ਡੈਵੀਲੀਅਰਜ਼ ਨੂੰ ਪਛਾੜਦੇ ਹੋਏ ਬੱਲੇਬਾਜ਼ਾਂ ਦੀ ਰੈਕਿੰਗ ‘ਤੇ ਆਪਣਾ ਕਬਜ਼ਾ ਜਮਾਇਆ ਹੈ। ਨਿਊਜ਼ੀਲੈਂਡ ਖ਼ਿਲਾਫ ਕਾਨਪੁਰ ‘ਚ ਖੇਡੇ ਗਏ ਤੀਜੇ ਮੈਚ ‘ਚ ਕੋਹਲੀ ਨੇ ਸ਼ਾਨਦਾਰ ਪਾਰੀ ਖੇਡੀ ਸੀ। ਇਸ ਸੀਰੀਜ਼ ‘ਤੇ ਕਬਜ਼ਾ ਕਰਨ ਲਈ ਹੀ ਕੋਹਲੀ ਨੇ ਇੰਡੀਅਨ ਟੀਮ ਨੂੰ ਲਗਾਤਾਰ 7ਵੀਂ ਸੀਰੀਜ਼ ਜਿਤਾਉਣ ਵਾਲੇ ਕਪਤਾਨ ਬਣ ਗਏ।

 

ਵਨ ਡੇ ਰੈਕਿੰਗ ‘ਚ ਇਸ ਵਾਰ ਕੋਹਲੀ ਨੇ ਸਚਿਨ ਦਾ ਰਿਕਾਰਡ ਤੋੜਿਆ ਹੈ। ਨਿਊਜ਼ੀਲੈਂਡ ਦੇ ਖ਼ਿਲਾਫ ਮੁੰਬਈ ‘ਚ ਖੇਡੇ ਪਹਿਲੇ ਮੈਚ ਚ ਉਨ੍ਹਾਂ 129 ਰਨਾਂ ਦੀ ਪਾਰੀ ਖੇਡੀ ਸੀ, ਉੱਥੇ ਹੀ ਕਾਨਪੁਰ ‘ਚ ਅੰਤਿਮ ਮੈਚ ‘ਚ 113 ਰਨਾਂ ਦੀ ਬੇਹਤਰ ਪਾਰੀ ਖੇਡੀ ਸੀ। ਅਜਿਹੇ ‘ਚ ਵਨ ਡੇ ਰੈਂਕਿੰਗ ਹੁਣ ਤੱਕ 889 ਅੰਕ ਹਨ।

 

ਕੋਹਲੀ ਪਹਿਲੇ ਭਾਰਤੀ ਬੱਲੇਬਾਜ਼ ਹਨ ਜਿਸ ਨੇ ਏਨੇ ਅੰਕ ਹਾਸਲ ਕੀਤੇ ਹਨ। ਇਸੇ ਰੈਂਕਿੰਗ ‘ਚ ਭਾਰਤ ਦੇ ਇਕ ਹੋਰ ਬੱਲੇਬਾਜ਼ ਰਹਿਤ ਸ਼ਰਮਾ ਨੇ 7ਵਾਂ ਸਥਾਨ ਬਣਾਇਆ ਹੈ। ਨਿਊਜ਼ੀਲੈਂਡ ਦੇ ਖ਼ਿਲਾਫ ਫਾਈਬਲ ਮੈਚ ‘ਚ ਉਨ੍ਹਾਂ 147 ਰਨਾਂ ਦੀ ਵੱਡੀ ਪਾਰੀ ਖੇਡੀ ਸੀ। ਭਾਰਤ ਦੇ ਤੇਜ਼ ਗੈਨਦਬਾਜ਼ ਜਸਪ੍ਰੀਤ ਬੁਮਰਾਹ ਨੇ ਆਈਸੀਸੀ ‘ਚ ਤੀਜੀ ਰੈਂਕਿੰਗ ਹਾਸਲ ਕੀਤੀ ਹੈ। ਇਸੇ ਤਰ੍ਹਾਂ ਸਪਿਨ ਗੇਂਦਬਾਜ਼ ਅਕਸ਼ਰ ਪਟੇਲ ਨੇ 10ਵੀਂ ਰੈਕਿੰਗ ਹਾਸਲ ਕੀਤੀ ਹੈ।

First Published: Monday, 30 October 2017 5:59 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ