ਕੋਹਲੀ ਦੀ ਨੀਤੀ ਦਾ ਟੀਮ ਦੇ ਖਿਡਾਰੀ ਵੱਲੋਂ ਸਮਰਥਨ

By: ਏਬੀਪੀ ਸਾਂਝਾ | | Last Updated: Saturday, 28 October 2017 4:19 PM
ਕੋਹਲੀ ਦੀ ਨੀਤੀ ਦਾ ਟੀਮ ਦੇ ਖਿਡਾਰੀ ਵੱਲੋਂ ਸਮਰਥਨ

ਕੋਲਕਾਤਾ: ਭਾਰਤੀ ਟੀਮ ਦੇ ਗੇਂਦਬਾਜ਼ ਮੁਹੰਮਦ ਸ਼ਮੀ ਨੇ ਸ਼ੁੱਕਰਵਾਰ ਨੂੰ ਕਪਤਾਨ ਵਿਰਾਟ ਕੋਹਲੀ ਦੀ ਘਰੇਲੂ ਲੜੀ ‘ਚ ਰੋਟੇਸ਼ਨ ਨੀਤੀ ਦਾ ਸਮਰਥਨ ਕੀਤਾ ਹੈ। ਸ਼ਮੀ ਨੇ ਕਿਹਾ ਇਸ ਤਰ੍ਹਾਂ ਨਾਲ ਖਿਡਾਰੀਆਂ ਨੂੰ ਆਪਣੇ ਆਪ ਨੂੰ ਲੰਬੇ ਸਮੇਂ ਤੱਕ ਤਰੋਤਾਜ਼ਾ ਰੱਖਣ ਦਾ ਸਹੀ ਸਮਾਂ ਮਿਲਦਾ ਹੈ। ਸ਼ਮੀ ਨੇ ਕਿਹਾ ਇਸ ਨਾਲ ਮੇਰੇ ਵਰਗੇ ਖਿਡਾਰੀਆਂ ਨੂੰ ਸਿਰਫ਼ ਟੈਸਟ ਹੀ ਨਹੀਂ ਬਾਕੀ ਵੰਨਗੀਆਂ ਦੇ ਲਈ ਵੀ ਅਰਾਮ ਕਰਨ ਦਾ ਮੌਕਾ ਮਿਲਦਾ ਹੈ।

ਸ਼੍ਰੀਲੰਕਾ ਖਿਲਾਫ਼ ਖੇਡੀ ਜਾਣ ਵਾਲੀ ਟੈਸਟ ਲੜੀ ‘ਚ ਰਵੀਚੰਦਰਨ ਅਸ਼ਵਿਨ ਤੇ ਰਵਿੰਦਰ ਜਡੇਜਾ ਜਿਹੇ ਖਿਡਾਰੀਆਂ ਦੀ ਵਾਪਸੀ ਹੋਈ। ਜਿਨ੍ਹਾਂ ਨੂੰ ਨਿਊਜ਼ੀਲੈਂਡ ਖਿਲਾਫ਼ ਖੇਡੀ ਜਾਣ ਵਾਲੀ ਟੀ-ਲੜੀ ‘ਚ ਨਹੀਂ ਚੁਣਿਆ ਗਿਆ ਸੀ।  ਸ਼ਮੀ ਆਸਟ੍ਰੇਲੀਆ ਖਿਲਾਫ਼ ਖੇਡੀ ਗਈ ਲੜੀ ‘ਚ ਟੀਮ ਦਾ ਹਿੱਸਾ ਸੀ।ਹਾਲਾਂਕਿ ਉਸ ਨੇ ਇਸ ਲੜੀ ‘ਚ ਸਿਰਫ਼ ਇਕ ਮੈਚ ਬੈਂਗਲੁਰੁ ‘ਚ ਖੇਡਿਆ ਸੀ। ਇਸ ਮੈਚ ‘ਚ ਉਹ ਮਹਿੰਕਾ ਸਾਬਿਤ ਹੋਇਆ ਸੀ ਤੇ ਇੱਕ ਵੀ ਵਿਕਟ ਨਹੀਂ ਲੈ ਪਾਇਆ ਸੀ।

ਸ਼ਮੀ ਤੇ ਉਮੇ਼ਸ ਯਾਦਵ ਦੋਨੋਂ ਟੈਸਟ ਕ੍ਰਿਕਟ ਜ਼ਿਆਦਾ ਖੇਡਦੇ ਹਨ ਜਦਕਿ ਭੂਵਨੇਸ਼ਵਰ ਕੁਮਾਰ ਤੇ ਜਸਪ੍ਰੀਤ ਬੁਮਰਾਹ ਇੱਕ ਰੋਜ਼ਾ ਟੀਮ ਦੀ ਪਹਿਲੀ ਪਸੰਦ ਹਨ।

First Published: Saturday, 28 October 2017 4:19 PM

Related Stories

ਏਸ਼ੀਆ ਕੱਪ ਦੀ ਉਡੀਕ ਕਰ ਰਹੇ ਭਾਰਤੀ ਕ੍ਰਿਕੇਟ ਪ੍ਰੇਮੀਆਂ ਲਈ ਬੁਰੀ ਖ਼ਬਰ
ਏਸ਼ੀਆ ਕੱਪ ਦੀ ਉਡੀਕ ਕਰ ਰਹੇ ਭਾਰਤੀ ਕ੍ਰਿਕੇਟ ਪ੍ਰੇਮੀਆਂ ਲਈ ਬੁਰੀ ਖ਼ਬਰ

ਨਵੀਂ ਦਿੱਲੀ: ਕੌਮਾਂਤਰੀ ਕ੍ਰਿਕੇਟ ਦੀ ਮਸ਼ਹੂਰ ਟ੍ਰਾਫੀ ਏਸ਼ੀਆ ਕੱਪ ‘ਤੇ ਖ਼ਤਰੇ ਦੇ

ਕ੍ਰਿਕਟਰ ਭੁਵਨੇਸ਼ਵਰ ਦਾ ਨੁਪੁਰ ਨਾਗਰ ਵਿਆਹ, ਬਚਪਨ ਦੀ ਦੋਸਤ ਨੁਪੁਰ
ਕ੍ਰਿਕਟਰ ਭੁਵਨੇਸ਼ਵਰ ਦਾ ਨੁਪੁਰ ਨਾਗਰ ਵਿਆਹ, ਬਚਪਨ ਦੀ ਦੋਸਤ ਨੁਪੁਰ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦੇ ਮੇਰਠ

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ