ਵਿਰਾਟ ਕੋਹਲੀ ਬਾਰੇ ਸਹਿਵਾਗ ਦਾ ਵੱਡਾ ਖੁਲਾਸਾ!

By: abp sanjha | | Last Updated: Tuesday, 14 November 2017 4:13 PM
ਵਿਰਾਟ ਕੋਹਲੀ ਬਾਰੇ ਸਹਿਵਾਗ ਦਾ ਵੱਡਾ ਖੁਲਾਸਾ!

ਨਵੀਂ ਦਿੱਲੀ: ਟੀਮ ਇੰਡੀਆ ਦੇ ਸਾਬਕਾ ਸਲਾਮੀ ਬੱਲੇਬਾਜ਼ੀ ਵਿਰੇਂਦਰ ਸਹਿਵਾਗ ਨੇ ਕੈਪਟਨ ਵਿਰਾਟ ਕੋਹਲੀ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਸਹਿਵਾਗ ਨੇ ਕਿਹਾ ਕਿ ਕੈਪਟਨ ਭਾਵੇਂ ਟੀਮ ਦਾ ਮੁਖੀ ਹੁੰਦਾ ਹੈ ਪਰ ਕਈ ਮਾਮਲਿਆਂ ‘ਚ ਉਸ ਦੀ ਭੂਮਿਕਾ ਸਿਰਫ ਸਲਾਹ ਦੇਣ ਵਾਲੀ ਹੁੰਦੀ ਹੈ। ਇਹੀ ਕਾਰਨ ਹੈ ਕਿ ਵਿਰਾਟ ਕੋਹਲੀ ਦੇ ਕਹਿਣ ਦੇ ਬਾਵਜੂਦ ਉਹ ਟੀਮ ਇੰਡੀਆ ਦੇ ਕੋਚ ਨਹੀਂ ਬਣ ਸਕੇ।

 

ਸਹਿਵਾਗ ਨੇ ਕਿਹਾ ਕਿ ਕੈਪਟਨ ਦਾ ਟੀਮ ਨਾਲ ਜੁੜੇ ਫੈਸਲਿਆਂ ‘ਤੇ ਅਸਰ ਹੁੰਦਾ ਹੈ ਪਰ ਕਈ ਮਾਮਲਿਆਂ ਵਿੱਚ ਉਸ ਦਾ ਫੈਸਲਾ ਆਖਰੀ ਨਹੀਂ ਹੁੰਦਾ। ਕੋਚ ਤੇ ਟੀਮ ਚੁਣਨ ਨੂੰ ਉਸ ਦੀ ਭੂਮਿਕਾ ਸਿਰਫ ਰਾਏ ਦੇਣ ਵਾਲੀ ਰਹੀ ਹੈ। ਵਿਰਾਟ ਕੋਹਲੀ ਚਾਹੁੰਦੇ ਹਨ ਕਿ ਮੈਂ ਭਾਰਤੀ ਟੀਮ ਦਾ ਕੋਚ ਬਣਾ। ਜਦ ਕੋਹਲੀ ਨੇ ਸੰਪਰਕ ਕੀਤਾ ਤਾਂ ਮੈਂ ਐਪਲੀਕੇਸ਼ਨ ਲਾਈ ਸੀ ਪਰ ਮੈਂ ਕੋਚ ਨਹੀਂ ਬਣ ਸਕਿਆ। ਅਜਿਹੇ ‘ਚ ਤੁਸੀਂ ਇਹ ਕਿਵੇਂ ਕਹਿ ਸਕਦੇ ਹੋ ਕਿ ਹਰ ਫੈਸਲੇ ‘ਚ ਕੈਪਟਨ ਦੀ ਚੱਲਦੀ ਹੈ।

 

ਪਾਕਿਸਤਾਨ ਖਿਲਾਫ 2004 ‘ਚ ਮੁਲਤਾਨ ‘ਚ 309 ਦੌੜਾਂ ਦੀ ਪਾਰੀ ਖੇਡ ਕੇ ਕ੍ਰਿਕਟ ‘ਚ ਟ੍ਰਿਪਲ ਸੈਂਕੜਾ ਲਾਉਣ ਵਾਲੇ ਪਹਿਲੇ ਭਾਰਤੀ ਬੱਲੇਬਾਜ਼ ਬਣਨ ਵਾਲੇ ਸਹਿਵਾਗ ਦਾ ਮੰਨਣਾ ਹੈ ਕਿ ਗੁਆਂਢੀ ਮੁਲਕ ਦੇ ਨਾਲ ਕ੍ਰਿਕਟ ਖੇਡੀ ਜਾਣੀ ਚਾਹੀਦੀ ਹੈ ਪਰ ਇਸ ‘ਤੇ ਆਖਰੀ ਫੈਸਲਾ ਸਰਕਾਰ ਦਾ ਹੋਵੇਗਾ। ਉਨ੍ਹਾਂ ਇਸ ਬਾਰੇ ਪੁੱਛੇ ਸਵਾਲ ‘ਤੇ ਕਿਹਾ ਕਿ ਇਹ ਸਰਕਾਰ ਨੇ ਤੈਅ ਕਰਨਾ ਹੈ। ਮੇਰਾ ਮੰਨਣਾ ਹੈ ਕਿ ਪਾਕਿਸਤਾਨ ਨਾਲ ਕ੍ਰਿਕਟ ਖੇਡੀ ਜਾਣੀ ਚਾਹੀਦੀ ਹੈ।

First Published: Tuesday, 14 November 2017 4:13 PM

Related Stories

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ

10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ
10 ਸਾਲ ਬਾਅਦ ਧੋਨੀ ਦਾ ਵੱਡਾ ਖੁਲਾਸਾ

ਨਵੀਂ ਦਿੱਲੀ: ਭਾਰਤੀ ਟੀਮ ਦੇ ਸਭ ਤੋਂ ਸਫ਼ਲ ਕਪਤਾਨ ‘ਚੋਂ ਇਕ ਮਹਿੰਦਰ ਸਿੰਘ ਧੋਨੀ

ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ
ਭਾਰਤ ਦੀ ਪਹਿਲੀ ਪਾਰੀ 172 ਦੌੜਾਂ 'ਤੇ ਸਿਮਟੀ

ਕੋਲਕਾਤਾ: ਤੀਜੇ ਦਿਨ ਪਹਿਲੇ ਸੈਸ਼ਨ ਦੇ ਖ਼ਤਮ ਹੋਣ ਤੋਂ ਠੀਕ ਪਹਿਲਾਂ ਭਾਰਤ ਦੀ ਪਾਰੀ 172

ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?
ਸਰਦਾਰ ਸਿੰਘ ਦੀ ਟੀਮ ਤੋਂ ਛੁੱਟੀ, ਕਰੀਅਰ ਦਾ ਅੰਤ?

ਨਵੀਂ ਦਿੱਲੀ: ਭਾਰਤ ਦੇ ਅਨੁਭਵੀ ਮਿਡਫੀਲਡਰ ਸਰਦਾਰ ਸਿੰਘ ਨੂੰ ਅਗਲੇ ਮਹੀਨੇ