ਕ੍ਰਿਕਟਰ ਅਕਸ਼ਰ ਪਟੇਲ ਨਾਲ ਮਿਸਟਰੀ ਗਰਲ ਦੀਆਂ ਤਸਵੀਰਾਂ ਹੋ ਰਹੀਆਂ ਵਾਇਰਲ

By: pervezsandhu | | Last Updated: Friday, 3 March 2017 2:01 PM
ਕ੍ਰਿਕਟਰ ਅਕਸ਼ਰ ਪਟੇਲ ਨਾਲ ਮਿਸਟਰੀ ਗਰਲ ਦੀਆਂ ਤਸਵੀਰਾਂ ਹੋ ਰਹੀਆਂ ਵਾਇਰਲ

ਨਵੀਂ ਦਿੱਲੀ – ਟੀਮ ਇੰਡੀਆ ਦੇ ਸਟਾਰ ਸਪਿਨ ਗੇਂਦਬਾਜ਼ ਅਕਸ਼ਰ ਪਟੇਲ ਆਮ ਤੌਰ ‘ਤੇ ਆਪਣੇ ਦਮਦਾਰ ਖੇਡ ਸਦਕਾ ਸੁਰਖੀਆਂ ‘ਚ ਰਹਿੰਦੇ ਹਨ। ਪਰ ਇਸ ਵਾਰ ਅਕਸ਼ਰ ਪਟੇਲ ਆਪਣੇ ਖੇਡ ਨਹੀਂ ਬਲਕਿ ਇੱਕ ਮਿਸਟਰੀ ਗਰਲ ਕਾਰਨ ਸੁਰਖੀਆਂ ‘ਚ ਹਨ। ਹਾਲ ‘ਚ ਸੋਸ਼ਲ ਮੀਡੀਆ ‘ਤੇ ਕ੍ਰਿਕਟਰ ਅਕਸ਼ਰ ਪਟੇਲ ਦੀਆਂ ਕੁਝ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਓਹ ਇੱਕ ਕੁੜੀ ਨਾਲ ਨਜਰ ਆ ਰਹੇ ਹਨ। 
 
akshar-patel_1488456784  axar-patel1_1488456786
ਇਨ੍ਹਾਂ ਤਸਵੀਰਾਂ ‘ਤੇ ਲੋਕ ਕਾਫੀ ਕਮੈਂਟਸ ਕਰ ਰਹੇ ਹਨ। ਪਰ ਹੁਣ ਤਕ ਅਕਸ਼ਰ ਨੇ ਇਸ ਲੜਕੀ ਬਾਰੇ ਕੁਝ ਗੱਲ ਨਹੀਂ ਕੀਤੀ ਹੈ। ਤਸਵੀਰਾਂ ਵੇਖ ਇੰਝ ਲਗਦਾ ਹੈ ਕਿ ਇਹ ਲੜਕੀ ਉਨ੍ਹਾਂ ਦੇ ਕਾਫੀ ਕਰੀਬੀ ਹੈ। ਅਕਸ਼ਰ ਪਟੇਲ ਡੋਮੈਸਟਿਕ ਕ੍ਰਿਕਟ ‘ਚ ਬੈਸਟ ਆਲ-ਰਾਉਂਡਰ ਦੇ ਐਵਾਰਡ ਨਾਲ ਸਨਮਾਨੇ ਗਏ ਹਨ। 
First Published: Friday, 3 March 2017 2:01 PM

Related Stories

IND vs SL: ਭਾਰਤ ਨੇ ਸ਼੍ਰੀਲੰਕਾ ਨੂੰ 216 'ਤੇ ਹੀ ਠੱਲ੍ਹਿਆ
IND vs SL: ਭਾਰਤ ਨੇ ਸ਼੍ਰੀਲੰਕਾ ਨੂੰ 216 'ਤੇ ਹੀ ਠੱਲ੍ਹਿਆ

ਮੰਜ਼ਿਲ ‘ਤੇ ਪੁੱਜਦੇ-ਪੁੱਜਦੇ ਰਸਤਾ ਕਿਵੇਂ ਭਟਕਿਆ ਜਾਂਦਾ ਹੈ ਇਹ ਕੋਈ

IND vs SL: ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਵਨ ਡੇਅ 'ਚ ਵੀ ਟੀਮ ਇੰਡਿਆ ਲਵੇਗੀ ਲੰਕਾ ਦਾ 'ਟੈਸਟ'
IND vs SL: ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਵਨ ਡੇਅ 'ਚ ਵੀ ਟੀਮ ਇੰਡਿਆ ਲਵੇਗੀ ਲੰਕਾ...

ਦਾਮਬੁਲਾ: ਸ਼੍ਰੀਲੰਕਾ ਦੇ ਦੌਰੇ ‘ਤੇ ਗਈ ਭਾਰਤੀ ਕ੍ਰਿਕੇਟ ਟੀਮ ਨੇ ਆਪਣੇ ਪਹਿਲੇ

ਦਵਿੰਦਰ ਕੰਗ ਬਾਰੇ ਪਰਗਟ ਸਿੰਘ ਨੇ ਗੇਂਦ ਕੇਂਦਰ ਦੇ ਖੇਮੇ 'ਚ ਸੁੱਟੀ
ਦਵਿੰਦਰ ਕੰਗ ਬਾਰੇ ਪਰਗਟ ਸਿੰਘ ਨੇ ਗੇਂਦ ਕੇਂਦਰ ਦੇ ਖੇਮੇ 'ਚ ਸੁੱਟੀ

ਚੰਡੀਗੜ੍ਹ: ਅਥਲੀਟ ਦਵਿੰਦਰ ਕੰਗ ਵੱਲੋਂ ਖੁਲਾਸੇ ਕੀਤੇ ਜਾਣ ਤੋਂ ਬਾਅਦ ਜਲੰਧਰ

ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?
ਦਵਿੰਦਰ ਕੰਗ ਨੂੰ ਪੰਜਾਬ ਦੀ ਥਾਂ ਹਰਿਆਣਾ ਵੱਲੋਂ ਖੇਡਣ ਬਾਰੇ ਕਿਉਂ ਸੋਚਣਾ ਪਿਆ ?

ਚੰਡੀਗੜ੍ਹ: ਲੰਡਨ ‘ਚ ਪਿਛਲੇ ਹਫ਼ਤੇ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ‘ਚ

ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ
ਯੁਵਰਾਜ ਤੇ ਰੈਨਾ ਦੀ ਟੀਮ 'ਚ ਚੋਣ ਨਾ ਹੋਣ ਬਾਰੇ ਖੁਲਾਸਾ

ਨਵੀਂ ਦਿੱਲੀ: ਜਦੋਂ ਸ਼੍ਰੀਲੰਕਾ ਖਿਲਾਫ਼ ਇੱਕ ਦਿਨਾਂ ਲੜੀ ਲਈ ਭਾਰਤੀ ਟੀਮ ਦਾ ਐਲਾਨ

ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ
ਯੁਵਰਾਜ ਨੇ ਵੀਡੀਓ ਰਾਹੀਂ ਕੁਝ ਇੰਝ ਦਿੱਤੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ...

ਨਵੀਂ ਦਿੱਲੀ: ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਨੇ 71ਵੇਂ ਆਜ਼ਾਦੀ

ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...
ਦਵਿੰਦਰ ਕੰਗ ਦਾ ਦਰਦ: ਸਰਕਾਰਾਂ ਨਾ ਜਾਗੀਆਂ ਤਾਂ ਨਹੀਂ ਰਹੇਗਾ ਪੰਜਾਬ 'ਚ ਖਿਡਾਰੀ...

ਚੰਡੀਗੜ੍ਹ: ਖਿਡਾਰੀ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਸ਼ਾਨ ਵਧਾਉਣ ਲਈ

85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ
85 ਸਾਲ ਬਾਅਦ ਭਾਰਤ ਨੇ ਆਖਰ ਕਰ ਵਿਖਾਇਆ

ਕੋਲੰਬੋ: ਭਾਰਤ ਟੀਮ ਨੇ ਸ਼੍ਰੀਲੰਕਾ ਨੂੰ 3-0 ਨਾਲ ਟੈਸਟ ਸੀਰਜ ਹਰਾ ਦਿੱਤੀ। ਇਹ 85 ਸਾਲ