ਪਹਿਲਵਾਨ ਸੁਸ਼ੀਲ ਸਮੇਤ ਸਮਰਥਕਾਂ 'ਤੇ ਪਰਚਾ ਦਰਜ

By: ABP Sanjha | | Last Updated: Saturday, 30 December 2017 1:09 PM
ਪਹਿਲਵਾਨ ਸੁਸ਼ੀਲ ਸਮੇਤ ਸਮਰਥਕਾਂ 'ਤੇ ਪਰਚਾ ਦਰਜ

2018 ਗੋਲਡ ਕੋਸਟ ਕਾਮਨਵੈਲਥ ਗੇਮਜ਼ ਦੇ ਟਰਾਇਲ ਤੋਂ ਬਾਅਦ ਪਹਿਲਵਾਨ ਪ੍ਰਵੀਨ ਰਾਣਾ ਦੇ ਸਮਰਥਕਾਂ ਨਾਲ ਝੜਪ ਕਰਨ ਦੇ ਮਾਮਲੇ ਵਿੱਚ ਓਲਿੰਪਿਕ ਮੈਡਲਿਸਟ ਪਹਿਲਵਾਨ ਸੁਸ਼ੀਲ ਕੁਮਾਰ ਤੇ ਉਸ ਦੇ ਸਮਰਥਕਾਂ ‘ਤੇ ਪਰਚਾ ਦਰਜ ਕਰ ਲਿਆ ਹੈ।

ਡਿਪਟੀ ਕਮਿਸ਼ਨਰ (ਡੀ.ਸੀ.ਪੀ.) ਸੈਂਟਰਲ ਐੱਮ.ਐੱਸ. ਰੰਧਾਵਾ ਨੇ ਕਿਹਾ ਕਿ ਅਸੀਂ ਪਹਿਲਵਾਨ ਸੁਸ਼ੀਲ ਕੁਮਾਰ ਅਤੇ ਉਨ੍ਹਾਂ ਦੇ ਸਮਰਥਕਾਂ ਵਿਰੁੱਧ ਐੱਫ.ਆਈ.ਆਰ. ਦਰਜ ਕਰਵਾਈ ਸ਼ੁਰੂ ਕੀਤੀ ਹੈ।

ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 323 ਅਤੇ 341 ਦੇ ਤਹਿਤ ਸੁਸ਼ੀਲ ਕੁਮਾਰ ਤੇ ਉਸ ਦੇ ਸਮਰਥਕਾਂ ‘ਤੇ ਪਰਚਾ ਦਰਜ ਕੀਤਾ ਗਿਆ ਹੈ।

ਇਹ ਹਾਦਸਾ ਦਿੱਲੀ ਵਿੱਚ ਬੀਤੇ ਕੱਲ੍ਹ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਦੇ ਕੇ.ਡੀ. ਜਾਧਵ ਕੁਸ਼ਤੀ ਹਾਲ ਵਿੱਚ ਚੱਲ ਰਹੇ ਕਾਮਮਵੈਲਥ ਗੇਮਜ਼ ਲਈ ਚੋਣ ਟਰਾਇਲ ਦੇ ਦੌਰਾਨ ਸੁਸ਼ੀਲ ਕੁਮਾਰ ਅਤੇ ਸਾਥੀ ਪਹਿਲਵਾਨ ਪਰਵੀਨ ਰਾਣਾ ਦੇ ਕਥਿਤ ਸਮਰਥਕਾਂ ਵਿਚਾਲੇ ਝਗੜਾ ਹੋਇਆ।

ਸੁਸ਼ੀਲ ਨੇ ਪ੍ਰਵੀਨ ਨੂੰ 7-3 ਨਾਲ ਹਰਾ ਕੇ 2018 ਦੀਆਂ ਦੀਆਂ ਖੇਡਾਂ ਲਈ ਕੁਆਲੀਫਾਈ ਕਰਨ ਤੋਂ ਕੁਝ ਮਿੰਟ ਬਾਅਦ ਇਹ ਘਟਨਾ ਵਾਪਰੀ। ਉਦੋਂ 40 ਤੋਂ ਵੱਧ ਲੋਕਾਂ ਨੇ ਹਾਲ ਵਿੱਚ ਦਾਖਲ ਤੋੜਭੰਨ ਸ਼ੁਰੂ ਕਰ ਦਿੱਤੀ।

ਦੋਵਾਂ ਪਹਿਲਵਾਨਾਂ ਦੇ ਸਮਰਥਕਾਂ ਨੇ ਇਕ-ਦੂਜੇ ‘ਤੇ ਬੇਰਹਿਮੀ ਨਾਲ ਹਮਲਾ ਕੀਤਾ। ਝੜਪ ਦੇ ਪਿੱਛੇ ਦਾ ਕਾਰਨ ਹਾਲੇ ਪਤਾ ਨਹੀਂ ਲੱਗ ਪਾਇਆ ਹੈ।

First Published: Saturday, 30 December 2017 1:09 PM

Related Stories

ਸਮਿਥ 'ਤੇ ਲੱਗੇ ਗੇਂਦ ਨਾਲ ਛੇੜਛਾੜ ਦੇ ਇਲਜ਼ਾਮ
ਸਮਿਥ 'ਤੇ ਲੱਗੇ ਗੇਂਦ ਨਾਲ ਛੇੜਛਾੜ ਦੇ ਇਲਜ਼ਾਮ

ਨਵੀਂ ਦਿੱਲੀ: ਇੰਗਲੈਂਡ ਕ੍ਰਿਕਟ ਟੀਮ ਨੇ ਪੰਜ ਮੈਚਾਂ ਦੀ ਵਨਡੇ ਸੀਰੀਜ਼ ਨੂੰ 3-0 ਨਾਲ

ਟੀਮ ਮੈਨੇਜਮੈਂਟ 'ਤੇ ਭੜਕੇ ਭੱਜੀ
ਟੀਮ ਮੈਨੇਜਮੈਂਟ 'ਤੇ ਭੜਕੇ ਭੱਜੀ

ਕੋਲਕਾਤਾ: ਸਾਊਥ ਅਫ਼ਰੀਕਾ ਵਿੱਚ ਟੀਮ ਇੰਡੀਆ ਦੀ ਮਾੜੀ ਪਰਫਾਰਮੈਂਸ ਬਾਰੇ ਚਾਰੇ

ਇੰਗਲੈਂਡ-ਆਸਟ੍ਰੇਲੀਆ ਕ੍ਰਿਕਟ ਮੈਚ 'ਚ ਪੁਲਿਸਵਾਲਾ ਬਣਿਆ ਹੀਰੋ
ਇੰਗਲੈਂਡ-ਆਸਟ੍ਰੇਲੀਆ ਕ੍ਰਿਕਟ ਮੈਚ 'ਚ ਪੁਲਿਸਵਾਲਾ ਬਣਿਆ ਹੀਰੋ

ਨਵੀਂ ਦਿੱਲੀ/ਸਿਡਨੀ: ਇੰਗਲੈਂਡ ਤੇ ਆਸਟ੍ਰੇਲੀਆ ਵਿਚਾਲੇ 5 ਮੈਚਾਂ ਦੀ ਸੀਰੀਜ਼

ਟੀਮ ਇੰਡੀਆ ਦੀ ਮਾੜੀ ਪ੍ਰਫਾਰਮੈਂਸ 'ਤੇ ਭੜਕੇ ਪ੍ਰਭਾਕਰ
ਟੀਮ ਇੰਡੀਆ ਦੀ ਮਾੜੀ ਪ੍ਰਫਾਰਮੈਂਸ 'ਤੇ ਭੜਕੇ ਪ੍ਰਭਾਕਰ

ਕੋਲਕਾਤਾ: ਟੀਮ ਇੰਡੀਆ ਦੇ ਸਾਬਕਾ ਕੈਪਟਨ ਐਮਐਸ ਧੋਨੀ ਨੇ ਮੌਜ਼ੂਦਾ ਕਪਤਾਨ ਵਿਰਾਟ

ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ
ਡਿਊਮਨੀ ਨੇ ਬਣਾਇਆ ਓਵਰ 'ਚ 37 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ

ਨਵੀਂ ਦਿੱਲੀ: ਸਾਊਥ ਅਫ਼ਰੀਕਾ ਦੇ ਸਟਾਰ ਕ੍ਰਿਕਟਰ ਜੇਪੀ ਡਿਊਮਿਨੀ ਨੇ ਇੱਕ ਓਵਰ ਵਿੱਚ

IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..
IND vs SA: ਰਵਿੰਦਰ ਜਡੇਜਾ ਨੇ ਸ਼ੇਅਰ ਕੀਤੀ ਸ਼ੇਰ ਨਾਲ ਤਸਵੀਰ..

ਨਵੀਂ ਦਿੱਲੀ-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ

ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?
ਅਸ਼ਵਿਨ ਨੂੰ ਧੋਨੀ ਮੁੜ ਟੀਮ 'ਚ ਕਿਉਂ ਸ਼ਾਮਲ ਕਰਨਾ ਚਾਹੁੰਦੇ?

ਚੇਨਈ :ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਖਿਡਾਰੀ ਰਵੀਚੰਦਰਨ

ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ
ਕੁੱਲ ਹਿੰਦ ਅੰਤਰਵਰਸਿਟੀ ਹਾਕੀ 5-ਸਾਈਡ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ
ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ