ਪ੍ਰਦੂਸ਼ਣ 'ਤੇ ਚੜ੍ਹੇ ਸਿਆਸੀ ਪਾਰੇ ਬਾਰੇ ਬੋਲੇ ਭਲਵਾਨ ਯੋਗੇਸ਼ਵਰ

By: ਏਬੀਪੀ ਸਾਂਝਾ | | Last Updated: Monday, 13 November 2017 1:48 PM
ਪ੍ਰਦੂਸ਼ਣ 'ਤੇ ਚੜ੍ਹੇ ਸਿਆਸੀ ਪਾਰੇ ਬਾਰੇ ਬੋਲੇ ਭਲਵਾਨ ਯੋਗੇਸ਼ਵਰ

ਸੋਨੀਪਤ: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਵਧੇ ਪ੍ਰਦੂਸ਼ਣ ਕਾਰਨ ਰਾਜਨੀਤੀ ‘ਚ ਪੂਰੀ ਗਰਮਾਹਟ ਹੈ। ਪ੍ਰਦੂਸ਼ਣ ‘ਤੇ ਹੋ ਰਹੀ ਰਾਜਨੀਤੀ ‘ਤੇ ਕੌਮਾਂਤਰੀ ਪਹਿਲਵਾਨ ਯੋਗੇਸ਼ਵਰ ਦੱਤ ਨੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਇਸ ਨੂੰ ਗਲਤ ਕਰਾਰ ਦਿੱਤਾ ਹੈ।

 

 

 

ਦੱਤ ਦਾ ਕਹਿਣਾ ਹੈ ਕਿ ਇਸ ਸਭ ਦੀ ਸਾਂਝੀ ਸਮੱਸਿਆ ਹੈ ਤੇ ਸਾਨੂੰ ਇੱਕ ਦੂਜੇ ‘ਤੇ ਦੂਸ਼ਣਬਾਜ਼ੀ ਨਹੀਂ ਕਰਨੀ ਚਾਹੀਦੀ। ਸਗੋਂ ਮਿਲ ਬੈਠ ਕੇ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਹਰਿਆਣਾ ਤੇ ਦਿੱਲੀ ਸਰਕਾਰ ‘ਚ ਚੱਲ ਰਹੇ ਵਿਵਾਦ ‘ਤੇ ਉਨ੍ਹਾਂ ਕਿਹਾ ਕਿ ਸਾਡੀ ਸਭ ਤੋਂ ਵੱਡੀ ਕਮੀ ਹੈ ਕਿ ਹਰ ਛੋਟੀ ਚੀਜ਼ ‘ਤੇ ਰਾਜਨੀਤੀ ਸ਼ੁਰੂ ਕਰ ਦਿੰਦੇ ਹਾਂ।

 

 

 

 

ਯੋਗੇਸ਼ਵਰ ਦੱਤ ਦਾ ਕਹਿਣਾ ਹੈ ਕਿ ਸਾਨੂੰ ਮਿਲ ਕੇ ਪ੍ਰਦੂਸ਼ਣ ਨੂੰ ਰੋਕਣ ਲਈ ਹੇਠਲੇ ਸਤਰ ਤੋਂ ਕੋਸ਼ਿਸ਼ ਕਰਨੀ ਹੋਵੇਗੀ ਤਾਂ ਹੀ ਮਸਲੇ ਨੂੰ ਸੁਲਝਾਇਆ ਜਾ ਸਕੇਗਾ। ਯੋਗੇਸ਼ਵਰ ਸੋਨੀਪਤ ਦੇ ਪਿੰਡ ਰਾਜੁਲ ਗੜੀ ‘ਚ ਹੋਏ ਕਬੱਡੀ ਟੂਰਨਾਮੈਂਟ ਦੇ ਉਦਘਾਟਨ ਸਮਾਰੋਹ ‘ਤੇ ਪਹੁੰਚਿਆ ਸੀ।

First Published: Monday, 13 November 2017 1:48 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ