ਨੇਹਰਾ ਦੇ ਨਾਂ ਬਾਰੇ ਯੁਵਰਾਜ ਵੱਲੋਂ ਖੁਲਾਸਾ

By: ਰਵੀ ਇੰਦਰ ਸਿੰਘ | | Last Updated: Thursday, 2 November 2017 5:57 PM
ਨੇਹਰਾ ਦੇ ਨਾਂ ਬਾਰੇ ਯੁਵਰਾਜ ਵੱਲੋਂ ਖੁਲਾਸਾ

ਪੁਰਾਣੀ ਤਸਵੀਰ

ਨਵੀਂ ਦਿੱਲੀ: 18 ਸਾਲ ਦੇ ਲੰਮੇ ਕ੍ਰਿਕਟ ਕਰੀਅਰ ਤੋਂ ਬਾਅਦ ਆਸ਼ੀਸ਼ ਨੇਹਰਾ ਨੇ ਕ੍ਰਿਕੇਟ ਨੂੰ ਅਲਵਿਦਾ ਕਹਿ ਦਿੱਤਾ ਹੈ। ਨਿਊਜ਼ੀਲੈਂਡ ਖਿਲਾਫ ਨੇਹਰਾ ਨੇ ਆਪਣਾ ਅੰਤਮ ਟੀ-20 ਮੈਚ ਖੇਡਿਆ। ਸਾਲ 1999 ਵਿੱਚ ਸ੍ਰੀਲੰਕਾ ਖਿਲਾਫ ਆਪਣਾ ਪਹਿਲਾ ਮੈਚ ਖੇਡਣ ਵਾਲੇ ਨਹਿਰਾ ਨੇ 17 ਟੈਸਟ, 120 ਇੱਕ ਦਿਨਾ ਤੇ 27 ਟੀ-20 ਮੈਚ ਖੇਡੇ ਸਨ।

 

ਉਨ੍ਹਾਂ ਨੂੰ ਅੰਤਮ ਵਿਦਾਈ ਦਿੱਲੀ ਦੇ ਫ਼ਿਰੋਜ਼ਸ਼ਾਹ ਕੋਟਲਾ ਦੇ ਮੈਦਾਨ ‘ਤੇ ਦਿੱਤੀ ਗਈ। ਇਹ ਵਿਦਾਈ ਕਈ ਗੱਲਾਂ ਕਰ ਕੇ ਯਾਦਗਾਰੀ ਬਣ ਗਈ। ਇੱਕ ਭਾਰਤ ਨੇ ਨਿਊਜ਼ੀਲੈਂਡ ਵਿਰੁੱਧ ਟੀ-20 ਮੈਚ ਜਿੱਤ ਕੇ ਲੜੀ ਵਿੱਚ ਖਾਤਾ ਖੋਲ੍ਹ ਲਿਆ, ਸਾਥੀ ਖਿਡਾਰੀਆਂ ਨੇ ਨੇਹਰਾ ਨੂੰ ਮੋਢਿਆਂ ‘ਤੇ ਚੁੱਕ ਕੇ ਮੈਦਾਨ ਘੁਮਾਇਆ ਤੇ ਇਸ ਤਰ੍ਹਾਂ ਨੇਹਰਾ ਦੀ ਵਿਦਾਇਗੀ ਯਾਦਗਾਰੀ ਬਣਾ ਦਿੱਤੀ।

 

ਇਸ ਮੌਕੇ ਜਿੱਥੇ ਕ੍ਰਿਕਟ ਜਗਤ ਦੀਆਂ ਸਾਰੀਆਂ ਵੱਡੀਆਂ ਹਸਤੀਆਂ ਨੇ ਨੇਹਰਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਉੱਥੇ ਹੀ ਫੇਸਬੁੱਕ ‘ਤੇ ਇੱਕ ਲੰਮਾ ਪੋਸਟ ਲਿਖ ਕੇ ਇਕੱਠਿਆਂ ਖੇਡਦਿਆਂ ਦੀਆਂ ਯਾਦਾਂ ਵੀ ਤਾਜ਼ਾ ਕੀਤੀਆਂ। ਸੌਰਵ ਗਾਂਗੁਲੀ ਵੱਲੋਂ ਨੇਹਰਾ ਦੇ ਰੱਖੇ ਇੱਕ ਨਾਂ ਦਾ ਜ਼ਿਕਰ ਕਰਦਿਆਂ ਯੁਵੀ ਨੇ ਲਿਖਿਆ,”ਸੌਰਵ ਗਾਂਗੁਲੀ ਨੇ ਆਸ਼ੂ ਨੂੰ ‘ਪੋਪਟ’ ਨਾਂ ਦਿੱਤਾ ਸੀ, ਕਿਉਂਕਿ ਉਹ ਬਹੁਤ ਬੋਲਦਾ ਸੀ। ਜੇ ਤੁਸੀਂ ਆਸ਼ੀਸ਼ ਨੇਹਰਾ ਨਾਲ ਹੋ ਤਾਂ ਤੁਹਾਡਾ ਦਿਨ ਖ਼ਰਾਬ ਨਹੀਂ ਜਾਵੇਗਾ ਤੇ ਇਹ ਬੰਦਾ ਤੁਹਾਨੂੰ ਹਸਾ-ਹਸਾ ਕੇ ਡਿੱਗਣ ਵਾਲਾ ਕਰ ਦੇਵੇਗਾ।”

 

ਯੁਵਰਾਜ ਨੇ ਅੱਗੇ ਲਿਖਿਆ ਕਿ ਨੇਹਰਾ ਉਸ ਲਈ ਪ੍ਰੇਰਨਾ ਸਰੋਤ ਹੈ, 38 ਸਾਲ ਦੀ ਉਮਰ ਵਿੱਚ ਨੇਹਰ ਤੇਜ਼ ਗੇਂਦਬਾਜ਼ੀ ਕਰ ਸਕਦਾ ਹੈ ਤਾਂ ਮੈਂ 36 ਸਾਲ ਦੀ ਉਮਰ ਵਿੱਚ ਬੱਲੇਬਾਜ਼ੀ ਨਹੀਂ ਕਰ ਸਕਦਾ..?

First Published: Thursday, 2 November 2017 5:57 PM

Related Stories

ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ
ਇੰਗਲੈਂਡ ਦੇ ਖਿਡਾਰੀਆਂ ਦਾ ਕਰੀਅਰ ਖਤਮ ਕਰਨ ਦੀ ਧਮਕੀ

ਨਵੀਂ ਦਿੱਲੀ: ਏਸ਼ੇਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਨੇ ਮਾਇੰਡ ਗੇਮ ਖੇਡਣੀ

ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ
ਆਸਟ੍ਰੇਲਿਆਈ ਟੀਮ ਬੋਲਟ ਤੋਂ ਸਿੱਖ ਰਹੀ ਦੌੜਨ ਦੇ ਗੁਰ

ਸਿਡਨੀ: ਪੰਜ ਟੈਸਟ ਮੈਚਾਂ ਦੀ ਏਸ਼ੇਜ਼ ਸੀਰੀਜ ਤੋਂ ਪਹਿਲਾਂ ਫਰਾਟਾ ਦੌੜਾਕ ਉਸੈਨ ਬੋਲਟ

 ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ
ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ 'ਚ ਕੇਸ ਦਰਜ

ਨਵੀਂ ਦਿੱਲੀ: ਮਸ਼ਹੂਰ ਟੈਨਿਸ ਸਟਾਰ ਮਾਰੀਆ ਸ਼ਾਰਾਪੋਵਾ ਖਿਲਾਫ ਦਿੱਲੀ ਪੁਲਿਸ ਨੇ

ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ
ਸਾਊਥ ਅਫ਼ਰੀਕਾ ਦੌਰੇ ਦੌਰਾਨ ਭੂਵੀ 'ਤੇ ਭਾਰਤ ਦੀਆਂ ਉਮੀਦਾਂ

ਕੋਲਕਾਤਾ: ਸ਼੍ਰੀਲੰਕਾ ਖਿਲਾਫ ਸੀਰੀਜ਼ ਖ਼ਤਮ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ

ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ
ਭਾਰਤ ਦੇ ਸ਼੍ਰੀਲੰਕਾ ਦਰਮਿਆਨ ਪਹਿਲੇ ਦੋ ਮੈਚਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ : ਬੀਸੀਸੀਆਈ ਨੇ ਧੁੰਦ ਤੇ ਠੰਢ ਦੇ ਮੌਸਮ ਕਾਰਨ ਭਾਰਤ ਤੇ ਸ਼੍ਰੀਲੰਕਾ

ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ
ਕੋਲਕਾਤਾ ਟੈਸਟ 'ਚ ਭਾਰਤ ਦੀ ਵਾਪਸੀ

ਕੋਲਕਾਤਾ: ਖ਼ਰਾਬ ਰੌਸ਼ਨੀ ਤੇ ਮੀਂਹ ਕਾਰਨ ਚੌਥੇ ਦਿਨ ਦਾ ਖੇਡ ਸਮੇਂ ਤੋਂ ਪਹਿਲਾਂ ਖ਼ਤਮ

ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਨੀਲਾਮ ਹੋਈ ਮਾਈਕਲ ਸ਼ੂਮਾਕਰ ਦੀ ਫਰਾਰੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!

ਨਵੀਂ ਦਿੱਲੀ: ਮਸ਼ਹੂਰ ਡਰਾਈਵਰ ਤੇ ਸੱਤ ਵਾਰ ਦੇ ਫਾਰਮੂਲਾ ਵਨ ਚੈਂਪੀਅਨ ਰਹੇ ਮਾਈਕਲ

ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ
ਇਸ ਬੱਲੇਬਾਜ਼ ਨੇ 27 ਚੌਕੇ ਤੇ 57 ਛੱਕੇ ਜੜ ਰਚਿਆ ਇਤਿਹਾਸ

ਚੰਡੀਗੜ੍ਹ: ਸਾਊਥ ਅਫਰੀਕਾ ਦੇ 20 ਸਾਲਾ ਕ੍ਰਿਕਟਰ ਸ਼ੇਨ ਡੈੱਡਸਵੇਲ ਨੇ ਕਲੱਬ ਮੈਚ

 ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ
ਕੋਲਕਾਤਾ ਟੈਸਟ : ਮੁਸ਼ਕਿਲ 'ਚ ਭਾਰਤ

  ਕੋਲਕਾਤਾ: ਭਾਰਤ ਤੇ ਸ਼੍ਰੀਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੈ ਟੈਸਟ ਮੈਚ ਦੇ

ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ
ਬਿਨ੍ਹਾਂ ਮੁਕਾਬਲਾ ਖੇਡੇ ਸੁਸ਼ੀਲ ਬਣਿਆ ਚੈਂਪੀਅਨ

  ਨਵੀਂ ਦਿੱਲੀ: ਓਲੰਪਿਕ ‘ਚ ਦੋ ਮੈਡਲ ਜਿੱਤ ਵਾਲੇ ਇਕਲੌਤੇ ਭਾਰਤੀ ਸੁਸ਼ੀਲ ਕੁਮਾਰ